AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Ishan Kishan Record: ਈਸ਼ਾਨ ਕਿਸ਼ਨ ਨੇ ਤੋੜਿਆ 16 ਸਾਲ ਪੁਰਾਣਾ ਰਿਕਾਰਡ, ਬਣੇ ਨੰਬਰ-1

Ishan Kishan Record: ਈਸ਼ਾਨ ਕਿਸ਼ਨ ਨੇ ਆਪਣੇ ਬੱਲੇ ਦੀ ਧਾਕ ਦਿਖਾਉਂਦੇ ਹੋਏ ਦਲੀਪ ਟਰਾਫੀ ਦਾ ਇੱਕ ਵੱਡਾ ਰਿਕਾਰਡ ਆਪਣੇ ਨਾਮ ਕਰ ਲਿਆ ਹੈ। ਜਾਣੋ ਉਨ੍ਹਾਂ ਨੇ ਕੀ ਕਮਾਲ ਕੀਤਾ ਹੈ?

tv9-punjabi
TV9 Punjabi | Updated On: 10 Sep 2026 18:07 PM IST
Share
ਦਲੀਪ ਟਰਾਫੀ ਦੇ ਫਾਈਨਲ ਵਿੱਚ ਈਸ਼ਾਨ ਕਿਸ਼ਨ ਨੇ ਅਜਿਹਾ ਕਮਾਲ ਕਰ ਦਿਖਾਇਆ ਹੈ, ਜੋ ਭਾਰਤੀ ਕ੍ਰਿਕਟ ਇਤਿਹਾਸ ਵਿੱਚ ਪਹਿਲੀ ਵਾਰ ਦੇਖਣ ਨੂੰ ਮਿਲਿਆ ਹੈ। ਖੱਬੇ ਹੱਥ ਦੇ ਇਸ ਬੱਲੇਬਾਜ਼ ਨੇ ਸਾਊਥ ਜ਼ੋਨ ਖ਼ਿਲਾਫ਼ ਦੋਵੇਂ ਪਾਰੀਆਂ ਵਿੱਚ ਮਿਲਾ ਕੇ 350 ਦੌੜਾਂ ਬਣਾਈਆਂ, ਜੋ ਇੱਕ ਰਿਕਾਰਡ ਹੈ। (PC-PTI)

1 / 5
ਈਸ਼ਾਨ ਕਿਸ਼ਨ ਦਲੀਪ ਟਰਾਫੀ ਦੇ ਇੱਕ ਮੈਚ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਬਣ ਗਏ ਹਨ। ਈਸਟ ਜ਼ੋਨ ਦੇ ਕਪਤਾਨ ਨੇ ਸਾਊਥ ਜ਼ੋਨ ਖ਼ਿਲਾਫ਼ ਪਹਿਲੀ ਪਾਰੀ ਵਿੱਚ 270 ਦੌੜਾਂ ਬਣਾਈਆਂ, ਜਦਕਿ ਦੂਜੀ ਪਾਰੀ ਵਿੱਚ ਉਨ੍ਹਾਂ ਦੇ ਬੱਲੇ ਤੋਂ 80 ਦੌੜਾਂ ਦੀ ਪਾਰੀ ਨਿਕਲੀ। (PC-PTI)

2 / 5
ਈਸ਼ਾਨ ਕਿਸ਼ਨ ਨੇ ਸਾਬਕਾ ਵਿਕਟਕੀਪਰ ਦਿਨੇਸ਼ ਕਾਰਤਿਕ ਦਾ ਰਿਕਾਰਡ ਤੋੜ ਦਿੱਤਾ ਹੈ। 16 ਸਾਲ ਪਹਿਲਾਂ ਇਸ ਖਿਡਾਰੀ ਨੇ ਵੈਸਟ ਜ਼ੋਨ ਖ਼ਿਲਾਫ਼ ਇੱਕ ਮੈਚ ਵਿੱਚ 333 ਦੌੜਾਂ ਬਣਾਈਆਂ ਸਨ। ਹੁਣ ਇਹ ਰਿਕਾਰਡ ਈਸ਼ਾਨ ਕਿਸ਼ਨ ਦੇ ਨਾਮ ਦਰਜ ਹੋ ਗਿਆ ਹੈ। (PC-PTI)

3 / 5
ਈਸ਼ਾਨ ਕਿਸ਼ਨ ਤੋਂ ਇਲਾਵਾ ਰਮਨ ਲਾਂਬਾ ਨੇ ਦਲੀਪ ਟਰਾਫੀ ਦੇ ਇੱਕ ਮੈਚ ਵਿੱਚ 320, ਯੂਸੁਫ ਪਠਾਨ ਨੇ 318 ਅਤੇ ਕੇਐਲ ਰਾਹੁਲ ਨੇ 315 ਦੌੜਾਂ ਬਣਾਈਆਂ ਸਨ। (PC-PTI)

ਈਸ਼ਾਨ ਕਿਸ਼ਨ ਤੋਂ ਇਲਾਵਾ ਰਮਨ ਲਾਂਬਾ ਨੇ ਦਲੀਪ ਟਰਾਫੀ ਦੇ ਇੱਕ ਮੈਚ ਵਿੱਚ 320, ਯੂਸੁਫ ਪਠਾਨ ਨੇ 318 ਅਤੇ ਕੇਐਲ ਰਾਹੁਲ ਨੇ 315 ਦੌੜਾਂ ਬਣਾਈਆਂ ਸਨ। (PC-PTI)

4 / 5
ਈਸ਼ਾਨ ਕਿਸ਼ਨ ਦੀ ਕਪਤਾਨੀ ਵਿੱਚ ਦਲੀਪ ਟਰਾਫੀ ਦਾ ਫਾਈਨਲ ਹੁਣ ਈਸਟ ਜ਼ੋਨ ਦੇ ਨਾਮ ਹੋਣਾ ਤੈਅ ਮੰਨਿਆ ਜਾ ਰਿਹਾ ਹੈ। ਪਹਿਲੀ ਪਾਰੀ ਵਿੱਚ ਮਿਲੀ ਬੜ੍ਹਤ ਦੇ ਆਧਾਰ ’ਤੇ ਈਸਟ ਜ਼ੋਨ ਦੀ ਸਾਊਥ ਜ਼ੋਨ ਖ਼ਿਲਾਫ਼ ਜਿੱਤ ਪੱਕੀ ਨਜ਼ਰ ਆ ਰਹੀ ਹੈ। ਸਈਦ ਮੁਸ਼ਤਾਕ ਅਲੀ ਟਰਾਫੀ ਅਤੇ T20 ਵਰਲਡ ਕੱਪ ਤੋਂ ਬਾਅਦ ਹੁਣ ਈਸ਼ਾਨ ਦਲੀਪ ਟਰਾਫੀ ਵੀ ਜਿੱਤਣ ਵਾਲੇ ਹਨ। ਤਿੰਨਾਂ ਹੀ ਫਾਈਨਲ ਵਿੱਚ ਈਸ਼ਾਨ ਨੇ ਬੱਲੇ ਨਾਲ ਸ਼ਾਨਦਾਰ ਯੋਗਦਾਨ ਦਿੱਤਾ ਹੈ। (PC-PTI)

5 / 5
Follow Us
Latest Photos Business Technology
Latest Stories
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?...
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ......
ਚਿੱਟੇ ਦਾ ਨਾਂ SAD-BJP ਦੀ ਸਰਕਾਰ ਦੌਰਾਨ ਸਾਹਮਣੇ ਆਇਆ....ਅਮਿਤ ਸ਼ਾਹ ਦੇ ਚਿੱਟਾ ਮੁਕਤ ਪੰਜਾਬ 'ਤੇ AAP ਦਾ ਤਿੱਖਾ ਤੰਜ
ਚਿੱਟੇ ਦਾ ਨਾਂ SAD-BJP ਦੀ ਸਰਕਾਰ ਦੌਰਾਨ ਸਾਹਮਣੇ ਆਇਆ....ਅਮਿਤ ਸ਼ਾਹ ਦੇ ਚਿੱਟਾ ਮੁਕਤ ਪੰਜਾਬ 'ਤੇ AAP ਦਾ ਤਿੱਖਾ ਤੰਜ...
ਚਾਵਲਾ ਰੇਪ ਕੇਸ 'ਚ ਰੂਪ ਕੌਰ ਸੰਧੂ ਨੇ ਵੱਡੇ ਖੁਲਾਸਿਆਂ ਦਾ ਕੀਤਾ ਦਾਅਵਾ, ਜਾਣੋ ਹੁਣ ਤੱਕ ਦਾ ਅਪਡੇਟ
ਚਾਵਲਾ ਰੇਪ ਕੇਸ 'ਚ ਰੂਪ ਕੌਰ ਸੰਧੂ ਨੇ ਵੱਡੇ ਖੁਲਾਸਿਆਂ ਦਾ ਕੀਤਾ ਦਾਅਵਾ, ਜਾਣੋ ਹੁਣ ਤੱਕ ਦਾ ਅਪਡੇਟ...
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ  ਸਿਆਸੀ ਵਿਵਾਦ...
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...