AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਈਸ਼ਾ ਦੀ ਬੰਦੂਕ ‘ਚੋਂ ਨਿਕਲੀ ਗੋਲੀ ਨੇ ਭਾਰਤ ਨੂੰ ਦੁਆਇਆ ਗੋਲਡ, ਮਨੂ ਭਾਕਰ ਨੇ ਜਿੱਤਿਆ ਬ੍ਰਾਂਜ

ISSF Shooting World Cup: ਭਾਰਤੀ ਮਹਿਲਾ ਨਿਸ਼ਾਨੇਬਾਜ਼ ਈਸ਼ਾ ਸਿੰਘ ਅਤੇ ਮਨੂ ਭਾਕਰ ਨੇ ਚੀਨ ਵਿੱਚ ਚੱਲ ਰਹੇ ਸ਼ੂਟਿੰਗ ਵਰਲਡ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ 25 ਮੀਟਰ ਪਿਸਟਲ ਈਵੈਂਟ ਵਿੱਚ ਸੋਨ ਅਤੇ ਬ੍ਰਾਂਜ ਮੈਡਲ ਆਪਣੇ ਨਾਂ ਕੀਤੇ ਹਨ।

tv9-punjabi
TV9 Punjabi | Updated On: 27 Jul 2026 15:51 PM IST
Share
ਚੀਨ ਵਿੱਚ ਚੱਲ ਰਹੇ ਸ਼ੂਟਿੰਗ ਵਰਲਡ ਕੱਪ ਵਿੱਚ ਮਹਿਲਾਵਾਂ ਦੇ 25 ਮੀਟਰ ਪਿਸਟਲ ਈਵੈਂਟ ਵਿੱਚ ਭਾਰਤ ਨੇ ਡਬਲ ਪੋਡੀਅਮ ਫਿਨਿਸ਼ ਕੀਤਾ ਹੈ। ਭਾਰਤ ਨੇ ਇਸ ਈਵੈਂਟ ਵਿੱਚ ਸੋਨ ਅਤੇ ਕਾਂਸੀ ਦੇ ਤਗਮੇ ਜਿੱਤੇ। (ਫੋਟੋ: X)

ਚੀਨ ਵਿੱਚ ਚੱਲ ਰਹੇ ਸ਼ੂਟਿੰਗ ਵਰਲਡ ਕੱਪ ਵਿੱਚ ਮਹਿਲਾਵਾਂ ਦੇ 25 ਮੀਟਰ ਪਿਸਟਲ ਈਵੈਂਟ ਵਿੱਚ ਭਾਰਤ ਨੇ ਡਬਲ ਪੋਡੀਅਮ ਫਿਨਿਸ਼ ਕੀਤਾ ਹੈ। ਭਾਰਤ ਨੇ ਇਸ ਈਵੈਂਟ ਵਿੱਚ ਸੋਨ ਅਤੇ ਕਾਂਸੀ ਦੇ ਤਗਮੇ ਜਿੱਤੇ। (ਫੋਟੋ: X)

1 / 5
ਈਸ਼ਾ ਸਿੰਘ ਨੇ 25 ਮੀਟਰ ਪਿਸਟਲ ਈਵੈਂਟ ਵਿੱਚ 50 ਵਿੱਚੋਂ 40 ਦੇ ਸਕੋਰ ਨਾਲ ਗੋਲਡ ਮੈਡਲ ਜਿੱਤਿਆ।  ਚੀਨ ਦੀ ਯੂਯੂ ਝਾਂਗ ਨੂੰ ਸਿਲਵਰ  ਮੈਡਲ ਮਿਲਿਆ, ਜਿਨ੍ਹਾਂ ਨੇ 50 ਵਿੱਚੋਂ 37 ਅੰਕ ਬਣਾਏ। ਡਬਲ ਓਲੰਪਿਕ ਮੈਡਲ ਜੇਤੂ ਮਨੂ ਭਾਕਰ ਨੇ ਕਾਂਸੀ ਦਾ ਤਗਮਾ ਜਿੱਤਿਆ। (ਫੋਟੋ: X)

2 / 5
ਮਨੂ ਭਾਕਰ ਨੇ 586 ਅੰਕ ਬਣਾ ਕੇ 5ਵੇਂ ਸਥਾਨ 'ਤੇ ਰਹਿ ਕੇ ਫਾਈਨਲ ਲਈ ਕੁਆਲੀਫਾਈ ਕੀਤਾ। ਈਸ਼ਾ ਸਿੰਘ, 585 ਅੰਕਾਂ ਨਾਲ, ਕੁਆਲੀਫਿਕੇਸ਼ਨ ਰਾਊਂਡ ਵਿੱਚ 7ਵੇਂ ਸਥਾਨ 'ਤੇ ਰਹੀ। (ਫੋਟੋ: X)

ਮਨੂ ਭਾਕਰ ਨੇ 586 ਅੰਕ ਬਣਾ ਕੇ 5ਵੇਂ ਸਥਾਨ 'ਤੇ ਰਹਿ ਕੇ ਫਾਈਨਲ ਲਈ ਕੁਆਲੀਫਾਈ ਕੀਤਾ। ਈਸ਼ਾ ਸਿੰਘ, 585 ਅੰਕਾਂ ਨਾਲ, ਕੁਆਲੀਫਿਕੇਸ਼ਨ ਰਾਊਂਡ ਵਿੱਚ 7ਵੇਂ ਸਥਾਨ 'ਤੇ ਰਹੀ। (ਫੋਟੋ: X)

3 / 5
ਈਸ਼ਾ ਸਿੰਘ ਪਿਛਲੇ 2 ਸਾਲਾਂ ਤੋਂ ਲਗਾਤਾਰ ਵਧੀਆ ਪ੍ਰਦਰਸ਼ਨ ਕਰ ਰਹੀ ਹੈ। ਇਸ ਸਾਲ ਦੇ ਸ਼ੁਰੂ ਵਿੱਚ, ਉਨ੍ਹਾਂ ਨੇ 25 ਮੀਟਰ ਪਿਸਟਲ ਮੁਕਾਬਲੇ ਵਿੱਚ ਵਿਸ਼ਵ ਰਿਕਾਰਡ ਬਣਾਇਆ, ਅਤੇ ਹੁਣ ਇਹ ਗੋਲਡ ਮੈਡਲ। ਇਸ ਸਫਲਤਾ ਨੇ 2028 ਓਲੰਪਿਕ ਵਿੱਚ ਉਨ੍ਹਾਂ ਦੇ ਲਈ ਉਮੀਦਾਂ ਜਗਾਈਆਂ ਹਨ। (ਫੋਟੋ: X)

4 / 5
ਚੀਨ ਦੇ ਹਾਂਗਝਾਊ ਵਿੱਚ ਚੱਲ ਰਹੇ ISSF World Cup ਦੀ ਮੈਡਲ ਟੇਲੀ ਵਿੱਚ ਦੂਜੇ ਸਥਾਨ 'ਤੇ ਆ ਗਿਆ ਹੈ। ਭਾਰਤ ਕੋਲ ਹੁਣ 6 ਗੋਲਡ ਮੈਡਲ ਹਨ। ਈਸ਼ਾ ਸਿੰਘ ਨੇ ਆਪਣੀ ਬੰਦੂਕ ਨਾਲ 14 ਮੈਡਲਸ ਵਿੱਚੋਂ ਇੱਕ ਗੋਲਡ, 2 ਸਿਲਵਰ ਅਤੇ ਇੱਕ ਬ੍ਰਾਂਜ ਸਮੇਤ 4 ਮੈਡਲ ਆਪਣੀ ਬੰਦੂਕ ਨਾਲ ਜਿਤਾਏ ਹਨ। (ਫੋਟੋ: X)

5 / 5
Follow Us
Latest Photos Business Technology
Latest Stories
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?...
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?...