AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Joe Root ਨੇ ਐਡੀਲੇਡ ਵਨਡੇ ‘ਚ ਰਚਿਆ ਇਤਿਹਾਸ, 21 ਖਿਡਾਰੀਆਂ ਦੀ ਖ਼ਾਸ ਸੂਚੀ ਵਿੱਚ ਹੋਏ ਸ਼ਾਮਲ

Joe Root: ਆਸਟ੍ਰੇਲੀਆ ਖ਼ਿਲਾਫ਼ ਐਡੀਲੇਡ ਵਨਡੇ ਮੈਚ ਵਿੱਚ ਇੰਗਲੈਂਡ ਦੇ ਦਿੱਗਜ ਬੱਲੇਬਾਜ਼ ਜੋ ਰੂਟ ਨੇ ਸ਼ਾਨਦਾਰ ਪਾਰੀ ਖੇਡੀ। ਉਨ੍ਹਾਂ ਨੇ ਆਪਣੇ ਵਨਡੇ ਕਰੀਅਰ ਦਾ 50ਵਾਂ ਅਰਧ ਸੈਂਕੜਾ ਲਗਾਇਆ ਅਤੇ ਇੱਕ ਖ਼ਾਸ ਸੂਚੀ ਵਿੱਚ ਆਪਣੀ ਜਗ੍ਹਾ ਬਣਾ ਲਈ।

tv9-punjabi
TV9 Punjabi | Published: 15 Nov 2026 14:20 PM IST
Share
ਆਸਟ੍ਰੇਲੀਆ ਖ਼ਿਲਾਫ਼ ਐਡੀਲੇਡ ਵਿੱਚ ਵਨਡੇ ਸੀਰੀਜ਼ ਦੇ ਦੂਜੇ ਮੈਚ ਵਿੱਚ ਇੰਗਲੈਂਡ ਦੇ ਦਿੱਗਜ ਬੱਲੇਬਾਜ਼ ਜੋ ਰੂਟ ਨੇ ਆਪਣੇ ਸ਼ਾਨਦਾਰ ਕਰੀਅਰ ਵਿੱਚ ਇੱਕ ਹੋਰ ਇਤਿਹਾਸਕ ਉਪਲਬਧੀ ਜੋੜ ਲਈ। ਰੂਟ ਨੇ ਇਸ ਮੁਕਾਬਲੇ ਵਿੱਚ ਅਰਧ ਸੈਂਕੜਾ ਲਗਾਉਂਦਿਆਂ ਵਨਡੇ ਕ੍ਰਿਕਟ ਵਿੱਚ ਆਪਣੇ 50 ਅਰਧ ਸੈਂਕੜੇ ਪੂਰੇ ਕਰ ਲਏ ਹਨ। (PHOTO CREDIT- PTI)

1 / 5
ਜੋ ਰੂਟ ਵਨਡੇ ਫਾਰਮੈਟ ਵਿੱਚ ਇਸ ਮੁਕਾਮ ਤੱਕ ਪਹੁੰਚਣ ਵਾਲੇ ਇੰਗਲੈਂਡ ਦੇ ਪਹਿਲੇ ਅਤੇ ਵਿਸ਼ਵ ਕ੍ਰਿਕਟ ਦੇ ਕੁੱਲ 21ਵੇਂ ਖਿਡਾਰੀ ਬਣ ਗਏ ਹਨ। 50 ਅਰਧ ਸੈਂਕੜਿਆਂ ਤੋਂ ਇਲਾਵਾ ਰੂਟ ਦੇ ਨਾਂ 20 ਵਨਡੇ ਸੈਂਕੜੇ ਵੀ ਦਰਜ ਹਨ। (PHOTO CREDIT- PTI)

ਜੋ ਰੂਟ ਵਨਡੇ ਫਾਰਮੈਟ ਵਿੱਚ ਇਸ ਮੁਕਾਮ ਤੱਕ ਪਹੁੰਚਣ ਵਾਲੇ ਇੰਗਲੈਂਡ ਦੇ ਪਹਿਲੇ ਅਤੇ ਵਿਸ਼ਵ ਕ੍ਰਿਕਟ ਦੇ ਕੁੱਲ 21ਵੇਂ ਖਿਡਾਰੀ ਬਣ ਗਏ ਹਨ। 50 ਅਰਧ ਸੈਂਕੜਿਆਂ ਤੋਂ ਇਲਾਵਾ ਰੂਟ ਦੇ ਨਾਂ 20 ਵਨਡੇ ਸੈਂਕੜੇ ਵੀ ਦਰਜ ਹਨ। (PHOTO CREDIT- PTI)

2 / 5
ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਇੰਗਲੈਂਡ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਅਤੇ ਸਲਾਮੀ ਬੱਲੇਬਾਜ਼ ਬੇਨ ਡਕੇਟ ਸਸਤੇ ਵਿੱਚ ਪੈਵੇਲੀਅਨ ਪਰਤ ਗਏ। ਇਸ ਤੋਂ ਬਾਅਦ ਤੀਜੇ ਨੰਬਰ 'ਤੇ ਬੱਲੇਬਾਜ਼ੀ ਕਰਨ ਆਏ ਜੋ ਰੂਟ ਨੇ ਸਲਾਮੀ ਬੱਲੇਬਾਜ਼ ਟੌਮ ਬੈਂਟਨ ਨਾਲ ਮਿਲ ਕੇ ਪਾਰੀ ਨੂੰ ਸੰਭਾਲਿਆ ਅਤੇ ਦੂਜੀ ਵਿਕਟ ਲਈ 136 ਗੇਂਦਾਂ ਵਿੱਚ 137 ਦੌੜਾਂ ਦੀ ਸ਼ਾਨਦਾਰ ਸਾਂਝੇਦਾਰੀ ਕੀਤੀ। ਇਸ ਦੌਰਾਨ ਜੋ ਰੂਟ ਨੇ 68 ਗੇਂਦਾਂ 'ਤੇ 5 ਚੌਕਿਆਂ ਦੀ ਮਦਦ ਨਾਲ 62 ਦੌੜਾਂ ਬਣਾਈਆਂ। (PHOTO CREDIT- PTI)

3 / 5
ਰੂਟ ਦੇ ਨਾਂ ਹੁਣ ਵਨਡੇ ਫਾਰਮੈਟ ਦੀਆਂ 189 ਪਾਰੀਆਂ ਵਿੱਚ 50.24 ਦੀ ਸ਼ਾਨਦਾਰ ਔਸਤ ਨਾਲ 8089 ਦੌੜਾਂ ਦਰਜ ਹਨ। ਇੰਗਲੈਂਡ ਲਈ ਹੁਣ ਤੱਕ ਕੋਈ ਹੋਰ ਬੱਲੇਬਾਜ਼ 7000 ਵਨਡੇ ਦੌੜਾਂ ਦਾ ਅੰਕੜਾ ਵੀ ਪਾਰ ਨਹੀਂ ਕਰ ਸਕਿਆ ਹੈ। (PHOTO CREDIT- PTI)

ਰੂਟ ਦੇ ਨਾਂ ਹੁਣ ਵਨਡੇ ਫਾਰਮੈਟ ਦੀਆਂ 189 ਪਾਰੀਆਂ ਵਿੱਚ 50.24 ਦੀ ਸ਼ਾਨਦਾਰ ਔਸਤ ਨਾਲ 8089 ਦੌੜਾਂ ਦਰਜ ਹਨ। ਇੰਗਲੈਂਡ ਲਈ ਹੁਣ ਤੱਕ ਕੋਈ ਹੋਰ ਬੱਲੇਬਾਜ਼ 7000 ਵਨਡੇ ਦੌੜਾਂ ਦਾ ਅੰਕੜਾ ਵੀ ਪਾਰ ਨਹੀਂ ਕਰ ਸਕਿਆ ਹੈ। (PHOTO CREDIT- PTI)

4 / 5
ਜੋ ਰੂਟ ਨੇ ਘਰੇਲੂ ਮੈਦਾਨਾਂ ਤੋਂ ਇਲਾਵਾ ਵਿਦੇਸ਼ੀ ਧਰਤੀ 'ਤੇ ਖੇਡੇ ਗਏ ਵਨਡੇ ਮੈਚਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਵਿਰੋਧੀ ਟੀਮਾਂ ਦੇ ਘਰੇਲੂ ਮੈਦਾਨਾਂ 'ਤੇ ਖੇਡੇ ਗਏ 75 ਵਨਡੇ ਮੁਕਾਬਲਿਆਂ ਵਿੱਚ ਉਨ੍ਹਾਂ ਨੇ 51.03 ਦੀ ਸ਼ਾਨਦਾਰ ਔਸਤ ਨਾਲ 3113 ਦੌੜਾਂ ਬਣਾਈਆਂ ਹਨ। ਇਨ੍ਹਾਂ ਵਿੱਚ 8 ਸੈਂਕੜੇ ਅਤੇ 19 ਅਰਧ ਸੈਂਕੜੇ ਸ਼ਾਮਲ ਹਨ। (PHOTO CREDIT- PTI)

5 / 5
Follow Us
Latest Photos Business Technology
Latest Stories
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...