AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

IPL 2025 Auction: 5 ਖਿਡਾਰੀ ਜਿਨ੍ਹਾਂ ਨੂੰ ਹੋਇਆ ਕਰੋੜਾਂ ਦਾ ਨੁਕਸਾਨ, ਪੈਰਾਂ ਹੇਠੋਂ ਖਿਸਕ ਗਈ ਜ਼ਮੀਨ

IPL 2025 Auction: IPL 2025 ਨਿਲਾਮੀ ਦੇ ਪਹਿਲੇ ਦਿਨ 72 ਖਿਡਾਰੀ ਵਿਕ ਗਏ। ਇਸ ਨਿਲਾਮੀ ਵਿੱਚ ਰਿਸ਼ਭ ਪੰਤ, ਸ਼੍ਰੇਅਸ ਅਈਅਰ ਅਤੇ ਵੈਂਕਟੇਸ਼ ਅਈਅਰ ਨੂੰ 20 ਕਰੋੜ ਰੁਪਏ ਤੋਂ ਵੱਧ ਦੀ ਰਕਮ ਮਿਲੀ ਹੈ। ਪੰਤ ਆਈਪੀਐਲ ਦੇ ਇਤਿਹਾਸ ਦੇ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। ਲਖਨਊ ਨੇ ਉਨ੍ਹਾਂ ਨੂੰ 27 ਕਰੋੜ ਰੁਪਏ 'ਚ ਖਰੀਦਿਆ। ਸ਼੍ਰੇਅਸ ਅਈਅਰ ਨੂੰ ਪੰਜਾਬ ਕਿੰਗਜ਼ ਨੇ 26.75 ਕਰੋੜ ਰੁਪਏ ਵਿੱਚ ਖਰੀਦਿਆ। ਵੈਂਕਟੇਸ਼ ਅਈਅਰ ਨੂੰ ਕੇਕੇਆਰ ਨੇ 23.75 ਕਰੋੜ ਰੁਪਏ ਵਿੱਚ ਖਰੀਦਿਆ। ਪਰ ਕੁਝ ਖਿਡਾਰੀ ਅਜਿਹੇ ਵੀ ਸਨ ਜਿਨ੍ਹਾਂ ਦਾ ਭਾਰੀ ਨੁਕਸਾਨ ਹੋਇਆ।

tv9-punjabi
TV9 Punjabi | Published: 25 Nov 2024 16:16 PM IST
Share
ਆਈਪੀਐਲ 2025 ਦੀ ਨਿਲਾਮੀ ਵਿੱਚ ਮਿਸ਼ੇਲ ਸਟਾਰਕ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਪਿਛਲੇ ਸੀਜ਼ਨ ਵਿੱਚ ਸਟਾਰਕ ਨੂੰ 24.75 ਕਰੋੜ ਰੁਪਏ ਦੀ ਰਿਕਾਰਡ ਤੋੜ ਰਕਮ ਮਿਲੀ ਸੀ ਪਰ ਇਸ ਵਾਰ ਇਹ ਖਿਡਾਰੀ 11.75 ਕਰੋੜ ਰੁਪਏ ਵਿੱਚ ਵਿਕੇ ਹਨ। ਦਿੱਲੀ ਕੈਪੀਟਲਸ ਨੇ ਸਟਾਰਕ ਨੂੰ ਆਪਣਾ ਬਣਾਇਆ। ਸਟਾਰਕ ਨੂੰ ਕੁੱਲ 13 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।(PC-PTI)

1 / 5
ਆਈਪੀਐਲ 2025 ਦੀ ਨਿਲਾਮੀ ਵਿੱਚ ਕੇਐਲ ਰਾਹੁਲ ਨੂੰ ਬਹੁਤ ਜ਼ਿਆਦਾ ਕੀਮਤ 'ਤੇ ਵਿਕਣ ਦੀ ਉਮੀਦ ਸੀ ਪਰ ਇਸ ਖਿਡਾਰੀ ਨਾਲ ਵੱਡਾ ਖੇਡ ਹੋ ਗਿਆ। ਕੇਐੱਲ ਰਾਹੁਲ ਸਿਰਫ 14 ਕਰੋੜ 'ਚ ਵਿਕੇ, ਉਹ ਦਿੱਲੀ ਟੀਮ 'ਚ ਸ਼ਾਮਲ ਹੋਏ। ਪਿਛਲੇ ਸੀਜ਼ਨ ਤੱਕ ਕੇਐੱਲ ਰਾਹੁਲ ਨੂੰ 17 ਕਰੋੜ ਰੁਪਏ ਮਿਲੇ ਸਨ ਪਰ ਹੁਣ ਇਸ ਖਿਡਾਰੀ ਨੂੰ 3 ਕਰੋੜ ਰੁਪਏ ਘੱਟ ਮਿਲਣ ਜਾ ਰਹੇ ਹਨ। (PC-PTI)

2 / 5
ਨਿਲਾਮੀ ਵਿੱਚ ਗਲੇਨ ਮੈਕਸਵੈੱਲ ਨੂੰ ਵੀ ਕਾਫੀ ਨੁਕਸਾਨ ਝੱਲਣਾ ਪਿਆ। ਪੰਜਾਬ ਕਿੰਗਜ਼ ਨੇ ਇਸ ਖਿਡਾਰੀ ਨੂੰ 4.2 ਕਰੋੜ ਰੁਪਏ ਵਿੱਚ ਖਰੀਦਿਆ। ਪਿਛਲੇ ਸੀਜ਼ਨ ਵਿੱਚ ਇਹ ਖਿਡਾਰੀ 11 ਕਰੋੜ ਵਿੱਚ ਆਰਸੀਬੀ ਵਿੱਚ ਖੇਡ ਰਿਹਾ ਸੀ। ਮਤਲਬ ਮੈਕਸਵੈੱਲ ਨੂੰ 6.8 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। (PC-PTI)

3 / 5
ਈਸ਼ਾਨ ਕਿਸ਼ਨ ਨੂੰ ਵੀ ਆਈਪੀਐਲ ਨਿਲਾਮੀ ਵਿੱਚ ਨੁਕਸਾਨ ਹੋਇਆ ਹੈ। ਇਸ ਸੀਜ਼ਨ ਵਿੱਚ ਕਿਸ਼ਨ ਨੂੰ ਸਨਰਾਈਜ਼ਰਸ ਹੈਦਰਾਬਾਦ ਨੇ 11.25 ਕਰੋੜ ਰੁਪਏ ਵਿੱਚ ਖਰੀਦਿਆ ਹੈ। ਪਿਛਲੇ ਸੀਜ਼ਨ ਤੱਕ ਕਿਸ਼ਨ ਨੂੰ ਹਰ ਸੀਜ਼ਨ 15.25 ਕਰੋੜ ਰੁਪਏ ਮਿਲਦੇ ਸਨ।(PC-PTI)

4 / 5
ਚੇਨਈ ਸੁਪਰ ਕਿੰਗਜ਼ ਲਈ ਪਿਛਲੇ ਸੀਜ਼ਨ 'ਚ ਖੇਡ ਚੁੱਕੇ ਸਮੀਰ ਰਿਜ਼ਵੀ ਨੂੰ ਇਸ ਵਾਰ ਫਿਰ ਤੋਂ ਸਿਰਫ 95 ਲੱਖ ਰੁਪਏ ਮਿਲੇ ਹਨ। ਚੇਨਈ ਨੇ ਪਿਛਲੇ ਸੀਜ਼ਨ 'ਚ ਸਮੀਰ ਰਿਜ਼ਵੀ 'ਤੇ 8.40 ਕਰੋੜ ਰੁਪਏ ਖਰਚ ਕੀਤੇ ਸਨ। (PC-PTI)

ਚੇਨਈ ਸੁਪਰ ਕਿੰਗਜ਼ ਲਈ ਪਿਛਲੇ ਸੀਜ਼ਨ 'ਚ ਖੇਡ ਚੁੱਕੇ ਸਮੀਰ ਰਿਜ਼ਵੀ ਨੂੰ ਇਸ ਵਾਰ ਫਿਰ ਤੋਂ ਸਿਰਫ 95 ਲੱਖ ਰੁਪਏ ਮਿਲੇ ਹਨ। ਚੇਨਈ ਨੇ ਪਿਛਲੇ ਸੀਜ਼ਨ 'ਚ ਸਮੀਰ ਰਿਜ਼ਵੀ 'ਤੇ 8.40 ਕਰੋੜ ਰੁਪਏ ਖਰਚ ਕੀਤੇ ਸਨ। (PC-PTI)

5 / 5
Follow Us
Latest Photos Business Technology
Latest Stories
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...