Lionel Messi ਦਾ ਵਿਸ਼ਵ ਕੱਪ ਵਿੱਚ ਇਤਿਹਾਸਕ ਕਾਰਨਾਮਾ, ਅਜਿਹਾ ਕਰਨ ਵਾਲਾ ਦੁਨੀਆ ਦਾ ਪਹਿਲਾ ਅਤੇ ਇਕਲੌਤਾ ਖਿਡਾਰੀ
Lionel Messi: ਅਰਜਨਟੀਨਾ ਦੇ ਕਪਤਾਨ Lionel Messi ਨੇ ਫੀਫਾ ਵਿਸ਼ਵ ਕੱਪ ਵਿੱਚ ਇੱਕ ਹੋਰ ਇਤਿਹਾਸਕ ਰਿਕਾਰਡ ਆਪਣੇ ਨਾਮ ਕਰ ਲਿਆ ਹੈ। ਇਸ ਵਾਰ ਉਨ੍ਹਾਂ ਨੇ ਅਜਿਹਾ ਕਾਰਨਾਮਾ ਕੀਤਾ ਹੈ, ਜੋ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਅੱਜ ਤੱਕ ਕੋਈ ਵੀ ਖਿਡਾਰੀ ਨਹੀਂ ਕਰ ਸਕਿਆ ਸੀ।

1 / 5

2 / 5

3 / 5

4 / 5

5 / 5
Follow Us
ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਵਕੀਲ ਨੇ ਦਿੱਤੀ ਅਦਾਲੀ ਕਾਰਵਾਈ ਦੀ ਜਾਣਕਾਰੀ
ਲੱਕੀ ਪਟਿਆਲ ਗੈਂਗ ਦੇ 5 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਗੈਂਗਸਟਰ ਵੱਲੋਂ ਟਾਰਗੇਟ ਕਿਲਿੰਗ ਦੇ ਦਿੱਤੇ ਗਏ ਸਨ ਨਿਰਦੇਸ਼
ਪੰਜਾਬ ‘ਚ ਅਚਾਨਕ ਬਦਲਿਆ ਮੌਸਮ ਦਾ ਮਿਜ਼ਾਜ, ਝੋਨੇ ਦੀ ਕਟਾਈ ਦੇ ਸੀਜ਼ਨ ‘ਚ ਕਿਸਾਨਾਂ ਦੀ ਵਧੀ ਚਿੰਤਾ; ਆਉਣ ਵਾਲੇ ਦਿਨਾਂ ‘ਚ ਵੀ ਬਾਰਿਸ਼ ਦੀ ਸੰਭਾਵਨਾ
ਪ੍ਰੇਮਾਨੰਦ ਦੇ ਆਸ਼ਰਮ ਜਾਣ ਲਈ 5 ਕਰੋੜ ਰੁਪਏ… ਕੋਹਲੀ ਨੂੰ ਲੈ ਕੇ ਫੈਲਾਇਆ ਗਿਆ ਇੰਨਾ ਵੱਡਾ ਝੂਠ, ‘ਕਿੰਗ’ ਨੇ ਖੁਦ ਦਿੱਤੀ ਸਫਾਈ