AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

AUS vs BAN: 2 ਟੈਸਟ ‘ਚ 0 ਰਨ… ਆਸਟ੍ਰੇਲੀਆ ਦੌਰੇ ‘ਤੇ ਖਾਤਾ ਵੀ ਨਹੀਂ ਖੋਲ੍ਹ ਸਕਿਆ ਬੰਗਲਾਦੇਸ਼ ਦਾ ਇਹ ਬੱਲੇਬਾਜ਼

ਆਸਟ੍ਰੇਲੀਆ ਦੌਰੇ 'ਤੇ ਬੰਗਲਾਦੇਸ਼ ਦੇ ਬੱਲੇਬਾਜ਼ ਲਿਟਨ ਦਾਸ ਬੁਰੀ ਤਰ੍ਹਾਂ ਫ਼ਲਾਪ ਰਹੇ ਅਤੇ 2 ਟੈਸਟ ਮੈਚਾਂ ਦੀਆਂ 3 ਪਾਰੀਆਂ ਵਿੱਚ 27 ਗੇਂਦਾਂ ਖੇਡ ਕੇ ਵੀ ਇੱਕ ਦੌੜ ਨਹੀਂ ਬਣਾ ਸਕੇ। ਲਗਾਤਾਰ 3 ਵਾਰ ਜ਼ੀਰੋ 'ਤੇ ਆਊਟ ਹੋਣ ਵਾਲੇ ਉਹ ਬੰਗਲਾਦੇਸ਼ ਦੇ ਪ੍ਰਮੁੱਖ ਬੱਲੇਬਾਜ਼ ਬਣ ਗਏ ਹਨ। ਇਹ ਸੀਰੀਜ਼ 1-1 ਦੀ ਬਰਾਬਰੀ 'ਤੇ ਸਮਾਪਤ ਹੋਈ।

tv9-punjabi
TV9 Punjabi | Published: 23 Aug 2026 17:56 PM IST
Share
ਆਸਟ੍ਰੇਲੀਆ ਦੌਰੇ ਦਾ ਅੰਤ ਹੋ ਗਿਆ ਪਰ ਬੰਗਲਾਦੇਸ਼ ਦੇ ਬੱਲੇਬਾਜ਼ ਲਿਟਨ ਦਾਸ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ। ਦੌਰੇ 'ਤੇ ਖੇਡੀ ਗਈ 2 ਟੈਸਟ ਮੈਚਾਂ ਦੀ ਸੀਰੀਜ਼ ਵਿੱਚ ਉਨ੍ਹਾਂ ਦਾ ਸਕੋਰ 0 ਰਿਹਾ। (Photo: Getty)

ਆਸਟ੍ਰੇਲੀਆ ਦੌਰੇ ਦਾ ਅੰਤ ਹੋ ਗਿਆ ਪਰ ਬੰਗਲਾਦੇਸ਼ ਦੇ ਬੱਲੇਬਾਜ਼ ਲਿਟਨ ਦਾਸ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ। ਦੌਰੇ 'ਤੇ ਖੇਡੀ ਗਈ 2 ਟੈਸਟ ਮੈਚਾਂ ਦੀ ਸੀਰੀਜ਼ ਵਿੱਚ ਉਨ੍ਹਾਂ ਦਾ ਸਕੋਰ 0 ਰਿਹਾ। (Photo: Getty)

1 / 5
ਲਿਟਨ ਦਾਸ ਨੇ ਆਸਟ੍ਰੇਲੀਆ ਖ਼ਿਲਾਫ਼ ਖੇਡੀ ਗਈ 2 ਮੈਚਾਂ ਦੀ ਟੈਸਟ ਸੀਰੀਜ਼ ਵਿੱਚ 3 ਪਾਰੀਆਂ ਖੇਡੀਆਂ। ਪਰ, ਕਿਸੇ ਵੀ ਪਾਰੀ ਵਿੱਚ ਉਹ ਇੱਕ ਰਨ ਵੀ ਨਹੀਂ ਬਣਾ ਸਕੇ। ਅਜਿਹਾ ਉਦੋਂ ਹੋਇਆ ਜਦੋਂ ਉਨ੍ਹਾਂ ਨੇ 3 ਪਾਰੀਆਂ ਵਿੱਚ 27 ਗੇਂਦਾਂ ਦਾ ਸਾਹਮਣਾ ਵੀ ਕੀਤਾ। (Photo: Getty)

2 / 5
ਲਿਟਨ ਦਾਸ ਦਾ ਨਾਂ ਹੁਣ ਟੈਸਟ ਕ੍ਰਿਕਟ ਵਿੱਚ ਲਗਾਤਾਰ ਸਭ ਤੋਂ ਵੱਧ ਪਾਰੀਆਂ ਵਿੱਚ ਜ਼ੀਰੋ 'ਤੇ ਆਊਟ ਹੋਣ ਵਾਲੇ ਬੰਗਲਾਦੇਸ਼ ਦੇ ਮਾਹਿਰ ਬੱਲੇਬਾਜ਼ਾਂ ਵਿੱਚ ਸ਼ਾਮਲ ਹੋ ਗਿਆ ਹੈ। ਟੇਲਐਂਡਰ (ਹੇਠਲੇ ਕ੍ਰਮ ਦੇ ਖਿਡਾਰੀਆਂ) ਨੂੰ ਛੱਡ ਦੇਈਏ ਤਾਂ ਬੰਗਲਾਦੇਸ਼ ਦੇ ਬੱਲੇਬਾਜ਼ਾਂ ਵਿੱਚ ਲਗਾਤਾਰ 3 ਤੋਂ ਵੱਧ ਵਾਰ ਡੱਕ (ਜ਼ੀਰੋ 'ਤੇ ਆਊਟ) ਕੋਈ ਨਹੀਂ ਹੋਇਆ। (Photo: Getty)

3 / 5
ਟੈਸਟ ਵਿੱਚ ਲਗਾਤਾਰ ਸਭ ਤੋਂ ਵੱਧ ਪਾਰੀਆਂ ਵਿੱਚ ਡੱਕ ਹੋਣ ਦਾ ਬੰਗਲਾਦੇਸ਼ੀ ਰਿਕਾਰਡ ਰੂਬੇਲ ਹੁਸੈਨ ਦੇ ਨਾਂ ਹੈ। ਉਹ ਲਗਾਤਾਰ 4 ਪਾਰੀਆਂ ਵਿੱਚ ਡੱਕ ਹੋਏ ਹਨ। ਹਾਲਾਂਕਿ, ਰੂਬੇਲ ਹੁਸੈਨ ਬੰਗਲਾਦੇਸ਼ ਦੇ ਮਾਹਿਰ ਬੱਲੇਬਾਜ਼ ਨਹੀਂ ਸਗੋਂ ਗੇਂਦਬਾਜ਼ ਰਹੇ ਹਨ। (Photo: Getty)

4 / 5
ਬੰਗਲਾਦੇਸ਼ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ 1-1 ਦੀ ਬਰਾਬਰੀ 'ਤੇ ਖ਼ਤਮ ਹੋਈ। ਆਸਟ੍ਰੇਲੀਆ ਨੇ ਦੂਜੇ ਟੈਸਟ ਵਿੱਚ ਬੰਗਲਾਦੇਸ਼ ਨੂੰ ਪਾਰੀ ਅਤੇ 51 ਦੌੜਾਂ ਨਾਲ ਹਰਾਇਆ। ਲਿਟਨ ਦਾਸ ਇਸ ਟੈਸਟ ਦੀਆਂ ਦੋਵੇਂ ਪਾਰੀਆਂ ਵਿੱਚ 0 'ਤੇ ਆਊਟ ਹੋਏ। (Photo: Getty)

5 / 5
Follow Us
Latest Photos Business Technology
Latest Stories
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?...