AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Marta Kostyuk: 13 ਸਾਲ ਦੀ ਉਮਰ ‘ਚ ਸੰਸਦ ਵਿੱਚ ਦਿੱਤਾ ਭਾਸ਼ਣ, ਹੁਣ Wimbledon ਸੈਮੀਫਾਈਨਲ ਵਿੱਚ ਐਂਟਰੀ

Marta Kostyuk: ਯੂਕਰੇਨ ਦੀ ਟੈਨਿਸ ਖਿਡਾਰਨ Marta Kostyuk ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿੰਬਲਡਨ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਉਨ੍ਹਾਂ ਨੇ ਇਟਲੀ ਦੀ ਜੈਸਮੀਨ ਪਾਓਲੀਨੀ ਨੂੰ ਹਰਾਇਆ।

tv9-punjabi
TV9 Punjabi | Published: 09 Jul 2026 14:45 PM IST
Share
ਯੂਕਰੇਨ ਦੀ ਟੈਨਿਸ ਖਿਡਾਰਨ Marta Kostyuk ਨੇ ਆਪਣਾ ਸ਼ਾਨਦਾਰ ਫਾਰਮ ਜਾਰੀ ਰੱਖਦਿਆਂ ਵਿੰਬਲਡਨ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਸੈਂਟਰ ਕੋਰਟ 'ਤੇ ਖੇਡੇ ਗਏ ਮੁਕਾਬਲੇ ਵਿੱਚ ਉਨ੍ਹਾਂ ਨੇ ਇਟਲੀ ਦੀ ਜੈਸਮੀਨ ਪਾਓਲੀਨੀ ਨੂੰ ਹਰਾਇਆ। (ਫੋਟੋ-Getty Images)

1 / 5
Marta Kostyuk ਨੇ ਸਿੱਧੇ ਸੈੱਟਾਂ ਵਿੱਚ 6-3, 6-2 ਨਾਲ ਜਿੱਤ ਪ੍ਰਾਪਤ ਕੀਤੀ। ਇਹ ਉਸ ਦੀ ਪਹਿਲੀ ਵਿੰਬਲਡਨ ਸੈਮੀਫਾਈਨਲ ਵਿੱਚ ਪਹੁੰਚ ਸੀ, ਜਿਸ ਨਾਲ ਇਹ ਜਿੱਤ ਇਤਿਹਾਸਕ ਬਣ ਗਈ। (ਫੋਟੋ-Getty Images)

Marta Kostyuk ਨੇ ਸਿੱਧੇ ਸੈੱਟਾਂ ਵਿੱਚ 6-3, 6-2 ਨਾਲ ਜਿੱਤ ਪ੍ਰਾਪਤ ਕੀਤੀ। ਇਹ ਉਸ ਦੀ ਪਹਿਲੀ ਵਿੰਬਲਡਨ ਸੈਮੀਫਾਈਨਲ ਵਿੱਚ ਪਹੁੰਚ ਸੀ, ਜਿਸ ਨਾਲ ਇਹ ਜਿੱਤ ਇਤਿਹਾਸਕ ਬਣ ਗਈ। (ਫੋਟੋ-Getty Images)

2 / 5
Marta Kostyuk ਫ੍ਰੈਂਚ ਓਪਨ ਦੇ ਸੈਮੀਫਾਈਨਲ ਵਿੱਚ ਪਹੁੰਚੀ ਪਰ ਮੀਰਾ ਐਂਡਰੀਵਾ ਤੋਂ ਹਾਰ ਗਈ, ਜੋ ਆਖਿਰ 'ਚ ਫ੍ਰੈਂਚ ਓਪਨ ਚੈਂਪੀਅਨ ਬਣ ਗਈ।  (ਫੋਟੋ-Getty Images)

Marta Kostyuk ਫ੍ਰੈਂਚ ਓਪਨ ਦੇ ਸੈਮੀਫਾਈਨਲ ਵਿੱਚ ਪਹੁੰਚੀ ਪਰ ਮੀਰਾ ਐਂਡਰੀਵਾ ਤੋਂ ਹਾਰ ਗਈ, ਜੋ ਆਖਿਰ 'ਚ ਫ੍ਰੈਂਚ ਓਪਨ ਚੈਂਪੀਅਨ ਬਣ ਗਈ। (ਫੋਟੋ-Getty Images)

3 / 5
Kostyuk ਹੁਣ 9 ਜੁਲਾਈ ਨੂੰ ਮੈਦਾਨ 'ਤੇ ਉਤਰੇਗੀ ਅਤੇ ਸ਼ਨੀਵਾਰ ਨੂੰ ਹੋਣ ਵਾਲੇ ਫਾਈਨਲ ਵਿੱਚ ਲਿੰਡਾ ਨੋਸਕੋਵਾ ਦਾ ਸਾਹਮਣਾ ਕਰੇਗੀ। ਨੋਸਕੋਵਾ ਨੇ ਕੋਰਟ ਨੰਬਰ 1 'ਤੇ ਐਲਿਸ ਮਰਟੇਂਸ ਨੂੰ 6-3, 7-5 ਨਾਲ ਹਰਾਇਆ ਸੀ। (ਫੋਟੋ-Getty Images)

Kostyuk ਹੁਣ 9 ਜੁਲਾਈ ਨੂੰ ਮੈਦਾਨ 'ਤੇ ਉਤਰੇਗੀ ਅਤੇ ਸ਼ਨੀਵਾਰ ਨੂੰ ਹੋਣ ਵਾਲੇ ਫਾਈਨਲ ਵਿੱਚ ਲਿੰਡਾ ਨੋਸਕੋਵਾ ਦਾ ਸਾਹਮਣਾ ਕਰੇਗੀ। ਨੋਸਕੋਵਾ ਨੇ ਕੋਰਟ ਨੰਬਰ 1 'ਤੇ ਐਲਿਸ ਮਰਟੇਂਸ ਨੂੰ 6-3, 7-5 ਨਾਲ ਹਰਾਇਆ ਸੀ। (ਫੋਟੋ-Getty Images)

4 / 5
Marta Kostyuk ਸਿਰਫ਼ 5 ਸਾਲ ਦੀ ਉਮਰ ਤੋਂ ਹੀ ਟੈਨਿਸ ਦੀ ਸਿਖਲਾਈ ਲੈ ਰਹੀ ਹੈ। ਉਹ ਇੱਕ ਸਾਬਕਾ ਜਿਮਨਾਸਟ ਵੀ ਸੀ, ਪਰ ਉਸ ਨੇ 11 ਸਾਲ ਦੀ ਉਮਰ ਵਿੱਚ ਇਸ ਖੇਡ ਨੂੰ ਛੱਡ ਦਿੱਤਾ। 13 ਸਾਲ ਦੀ ਉਮਰ ਵਿੱਚ, ਉਸ ਨੇ ਯੂਕਰੇਨੀ ਸੰਸਦ ਵਿੱਚ ਇੱਕ ਭਾਸ਼ਣ ਵੀ ਦਿੱਤਾ ਸੀ। (ਫੋਟੋ-Getty Images)

5 / 5
Follow Us
Latest Photos Business Technology
Latest Stories
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...