AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Asian Games ਦਾ ਮੈਡਲ ਜਿੱਤੇ ਬਿਨਾਂ ਘਰ ਨਹੀਂ ਜਾਣਾ, ਮੀਰਾਬਾਈ ਚਾਨੂ ਨੇ ਆਪਣੇ ਆਪ ਨੂੰ ਦਿੱਤਾ ਚੈਲੰਜ

Asian Games 2026: ਮੀਰਾਬਾਈ ਨੇ ਏਸ਼ੀਅਨ ਗੇਮਜ਼ ਦੀਆਂ ਤਿਆਰੀਆਂ ਲਈ ਘਰ ਛੱਡ ਦਿੱਤਾ ਹੈ ਅਤੇ ਹੁਣ ਆਪਣੇ ਲਈ ਇੱਕ ਚੈਲੰਜ ਵੀ ਤੈਅ ਕੀਤਾ ਹੈ।

tv9-punjabi
TV9 Punjabi | Published: 27 Aug 2026 18:01 PM IST
Share
ਮੀਰਾਬਾਈ ਚਾਨੂ ਦੀ ਝੋਲੀ ਵਿੱਚ ਓਲੰਪਿਕ, ਕਾਮਨਵੈਲਥ ਗੇਮਜ਼ ਵਰਗੇ ਲਗਭਗ ਹਰ ਵੱਡੇ ਖੇਡ ਮੁਕਾਬਲੇ ਦੇ ਮੈਡਲ ਹਨ। ਸਿਰਫ਼ ਏਸ਼ੀਅਨ ਗੇਮਜ਼ ਹੀ ਇੱਕ ਅਜਿਹਾ ਮੁਕਾਬਲਾ ਹੈ, ਜਿੱਥੇ ਉਨ੍ਹਾਂ ਦੇ ਹੱਥ ਹੁਣ ਤੱਕ ਮੈਡਲ ਤੋਂ ਖਾਲੀ ਹਨ। ਏਸ਼ੀਆਈ ਦੇਸ਼ਾਂ ਵਿਚਾਲੇ ਹੋਣ ਵਾਲੇ ਇਸ ਮੁਕਾਬਲੇ ਵਿੱਚ ਮੈਡਲ ਜਿੱਤਣ ਲਈ ਇਸ ਵਾਰ ਉਨ੍ਹਾਂ ਨੇ ਆਪਣਾ ਇਰਾਦਾ ਹੋਰ ਪੱਕਾ ਕਰ ਲਿਆ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਚੈਲੰਜ ਦਿੱਤਾ ਹੈ ਕਿ ਜਦੋਂ ਤੱਕ ਏਸ਼ੀਅਨ ਗੇਮਜ਼ ਵਿੱਚ ਮੈਡਲ ਨਹੀਂ ਜਿੱਤੇਗੀ, ਉਹ ਆਪਣੇ ਘਰ ਮਣੀਪੁਰ ਵਾਪਸ ਨਹੀਂ ਜਾਵੇਗੀ। (ਫੋਟੋ: PTI)

1 / 5
ਭਾਰਤ ਦੀ ਸਟਾਰ ਮਹਿਲਾ ਵੇਟਲਿਫਟਰ ਮੀਰਾਬਾਈ ਚਾਨੂ ਨੇ ਹਾਲ ਹੀ ਵਿੱਚ ਗਲਾਸਗੋ ਵਿੱਚ ਸਮਾਪਤ ਹੋਈਆਂ ਕਾਮਨਵੈਲਥ ਗੇਮਜ਼ ਵਿੱਚ ਇੱਕ ਵਾਰ ਫਿਰ ਗੋਲਡ ਮੈਡਲ ਜਿੱਤਿਆ ਸੀ। ਇਹ CWG ਵਿੱਚ ਉਨ੍ਹਾਂ ਦਾ ਲਗਾਤਾਰ ਤੀਜਾ ਗੋਲਡ ਮੈਡਲ ਸੀ। ਹੁਣ ਮੀਰਾਬਾਈ ਜਾਪਾਨ ਦੇ ਆਚੀ-ਨਾਗੋਯਾ ਵਿੱਚ ਹੋਣ ਵਾਲੀਆਂ ਏਸ਼ੀਅਨ ਗੇਮਜ਼ ਵਿੱਚ ਵੀ ਕੁਝ ਅਜਿਹਾ ਹੀ ਪੋਡੀਅਮ ਫਿਨਿਸ਼ ਕਰਨ ਦਾ ਮਨ ਬਣਾ ਚੁੱਕੀਆਂ ਹਨ। (ਫੋਟੋ: PTI)

2 / 5
32 ਸਾਲਾ ਮੀਰਾਬਾਈ ਨੇ 19 ਸਤੰਬਰ ਤੋਂ ਹੋਣ ਵਾਲੀਆਂ ਏਸ਼ੀਅਨ ਗੇਮਜ਼ ਲਈ ਟ੍ਰੇਨਿੰਗ ਸ਼ੁਰੂ ਕਰ ਦਿੱਤੀ ਹੈ। ਗਲਾਸਗੋ CWG ਵਿੱਚ ਗੋਲਡ ਮੈਡਲ ਜਿੱਤਣ ਤੋਂ ਬਾਅਦ ਉਨ੍ਹਾਂ ਨੇ ਘਰ ਜਾਣ ਦੀ ਬਜਾਏ ਮੋਦਿਨਗਰ ਦਾ ਰੁਖ ਕੀਤਾ। ਜਿੱਥੇ ਉਨ੍ਹਾਂ ਦੀ ਟ੍ਰੇਨਿੰਗ ਜਾਰੀ ਹੈ। ਉਨ੍ਹਾਂ ਨੇ ਠਾਨ ਲਿਆ ਹੈ ਕਿ ਹੁਣ ਉਹ ਆਪਣੇ ਘਰ ਮਣੀਪੁਰ ਏਸ਼ੀਅਨ ਗੇਮਜ਼ ਦਾ ਮੈਡਲ ਲੈ ਕੇ ਹੀ ਜਾਵੇਗੀ। (ਫੋਟੋ: PTI)

3 / 5
ਮੀਰਾਬਾਈ ਚਾਨੂ ਲਈ ਇਸ ਸਮੇਂ ਉਨ੍ਹਾਂ ਦੇ ਕੋਚ ਵਿਜੈ ਸ਼ਰਮਾ ਅਤੇ ਅਮਰੀਕਾ ਦੇ ਉਨ੍ਹਾਂ ਦੇ ਸਟ੍ਰੈਂਥ ਐਂਡ ਕੰਡੀਸ਼ਨਿੰਗ ਕੋਚ ਡਾਕਟਰ ਐਰੋਨ ਹੀ ਪਰਿਵਾਰ ਵਾਂਗ ਹਨ, ਜੋ ਹਰ ਵੀਰਵਾਰ ਵੀਡੀਓ ਕਾਲ ਰਾਹੀਂ ਮੀਰਾਬਾਈ ਨਾਲ ਗੱਲ ਕਰਕੇ ਉਨ੍ਹਾਂ ਦੀ ਟ੍ਰੇਨਿੰਗ ਦਾ ਜਾਇਜ਼ਾ ਲੈਂਦੇ ਹਨ। ਮੀਰਾਬਾਈ ਦੇ ਮੁਤਾਬਕ, ਡਾਕਟਰ ਐਰੋਨ ਖੁਦ ਵੀ ਵੇਟਲਿਫਟਰ ਰਹਿ ਚੁੱਕੇ ਹਨ। ਅਜਿਹੇ ਵਿੱਚ ਉਹ ਚੀਜ਼ਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਬਿਹਤਰ ਰਿਵਿਊ ਦਿੰਦੇ ਹਨ। (ਫੋਟੋ: PTI)

4 / 5
ਮੀਰਾਬਾਈ ਚਾਨੂ 2023 ਦੀਆਂ ਏਸ਼ੀਅਨ ਗੇਮਜ਼ ਵਿੱਚ ਚੌਥੇ ਸਥਾਨ 'ਤੇ ਰਹੀ ਸਨ। ਇਸ ਤੋਂ ਪਹਿਲਾਂ ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਹੋਈਆਂ ਏਸ਼ੀਅਨ ਗੇਮਜ਼ ਵਿੱਚ ਉਹ ਪਿੱਠ ਦੀ ਸੱਟ ਕਾਰਨ ਮੁਕਾਬਲੇ ਵਿੱਚ ਹਿੱਸਾ ਨਹੀਂ ਲੈ ਸਕੀ ਸਨ। ਪਰ ਇਸ ਵਾਰ ਮੀਰਾਬਾਈ ਏਸ਼ੀਅਨ ਗੇਮਜ਼ ਵਿੱਚ ਆਪਣੀ ਕਾਮਯਾਬੀ ਦਾ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦੇਣਾ ਚਾਵੇਗੀ। (ਫੋਟੋ: PTI)

5 / 5
Follow Us
Latest Photos Business Technology
Latest Stories
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ...
ਖੜਗੇ ਦੇ "ਮੋਦੀ ਦਾ ਬਾਪ ਵੀ ਜਾਵੇਗਾ" ਵਾਲੇ ਕੁਮੈਂਟ 'ਤੇ ਸਿਆਸੀ ਹੰਗਾਮਾ, BJP ਨੇ ਚੰਡੀਗੜ੍ਹ 'ਚ ਕੀਤਾ ਕਾਂਗਰਸ ਦਫ਼ਤਰ ਦਾ ਘਿਰਾਓ
ਖੜਗੇ ਦੇ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ...
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ...
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...