AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

MS ਧੋਨੀ ਨੇ ਲਿਆ ਸੰਨਿਆਸ, ਹੁਣ ਕੌਣ ਪਾਵੇਗਾ 7 ਨੰਬਰ ਦੀ ਜਰਸੀ? CSK ਨੇ ਕੀਤਾ ਵੱਡਾ ਫੈਸਲਾ

MS Dhoni: ਐਮਐਸ ਧੋਨੀ ਨੇ IPL ਦੇ ਪਹਿਲੇ ਸੀਜ਼ਨ ਤੋਂ ਹੀ CSK ਲਈ 7 ਨੰਬਰ ਦੀ ਜਰਸੀ ਪਾਈ ਸੀ ਅਤੇ ਆਪਣੇ ਆਖਰੀ ਸਮੇਂ ਤੱਕ ਇਸੇ ਜਰਸੀ ਵਿੱਚ ਮੈਦਾਨ 'ਤੇ ਉਤਰਦੇ ਰਹੇ। ਪਰ ਹੁਣ ਉਨ੍ਹਾਂ ਦੇ ਸੰਨਿਆਸ ਤੋਂ ਬਾਅਦ ਇਹ ਜਰਸੀ ਨੰਬਰ ਖਾਲੀ ਹੋ ਗਿਆ ਹੈ।

tv9-punjabi
TV9 Punjabi | Updated On: 19 Nov 2026 18:20 PM IST
Share
ਆਖ਼ਰਕਾਰ ਉਹ ਐਲਾਨ ਵੀ ਹੋ ਗਿਆ, ਜਿਸ ਦਾ ਡਰ ਪ੍ਰਸ਼ੰਸਕਾਂ ਨੂੰ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਸਤਾ ਰਿਹਾ ਸੀ। ਐਮਐਸ ਧੋਨੀ ਨੇ IPL ਨੂੰ ਵੀ ਅਲਵਿਦਾ ਕਹਿ ਦਿੱਤਾ ਹੈ। (Photo: PTI)

ਆਖ਼ਰਕਾਰ ਉਹ ਐਲਾਨ ਵੀ ਹੋ ਗਿਆ, ਜਿਸ ਦਾ ਡਰ ਪ੍ਰਸ਼ੰਸਕਾਂ ਨੂੰ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਸਤਾ ਰਿਹਾ ਸੀ। ਐਮਐਸ ਧੋਨੀ ਨੇ IPL ਨੂੰ ਵੀ ਅਲਵਿਦਾ ਕਹਿ ਦਿੱਤਾ ਹੈ। (Photo: PTI)

1 / 5
ਚੇਨਈ ਸੁਪਰ ਕਿੰਗਜ਼ (CSK) ਦੇ ਸਾਬਕਾ ਕਪਤਾਨ ਧੋਨੀ ਨੇ IPL 2027 ਲਈ ਰਿਟੇਨਸ਼ਨ ਦੇ ਦਿਨ ਆਪਣੇ ਸੰਨਿਆਸ ਦਾ ਐਲਾਨ ਕੀਤਾ ਅਤੇ ਹੁਣ ਉਹ ਟੀਮ ਦੇ ਮੈਂਟੋਰ ਬਣ ਗਏ ਹਨ। (Photo: PTI)

ਚੇਨਈ ਸੁਪਰ ਕਿੰਗਜ਼ (CSK) ਦੇ ਸਾਬਕਾ ਕਪਤਾਨ ਧੋਨੀ ਨੇ IPL 2027 ਲਈ ਰਿਟੇਨਸ਼ਨ ਦੇ ਦਿਨ ਆਪਣੇ ਸੰਨਿਆਸ ਦਾ ਐਲਾਨ ਕੀਤਾ ਅਤੇ ਹੁਣ ਉਹ ਟੀਮ ਦੇ ਮੈਂਟੋਰ ਬਣ ਗਏ ਹਨ। (Photo: PTI)

2 / 5
ਧੋਨੀ ਦੇ ਜਾਣ ਤੋਂ ਬਾਅਦ ਹੁਣ ਸਵਾਲ ਉੱਠ ਰਿਹਾ ਹੈ ਕਿ CSK ਵਿੱਚ 7 ਨੰਬਰ ਦੀ ਜਰਸੀ ਕੌਣ ਪਾਏਗਾ? CSK ਨੇ ਇਸ ਬਾਰੇ ਫੈਸਲਾ ਕਰ ਲਿਆ ਹੈ। (Photo: PTI)

ਧੋਨੀ ਦੇ ਜਾਣ ਤੋਂ ਬਾਅਦ ਹੁਣ ਸਵਾਲ ਉੱਠ ਰਿਹਾ ਹੈ ਕਿ CSK ਵਿੱਚ 7 ਨੰਬਰ ਦੀ ਜਰਸੀ ਕੌਣ ਪਾਏਗਾ? CSK ਨੇ ਇਸ ਬਾਰੇ ਫੈਸਲਾ ਕਰ ਲਿਆ ਹੈ। (Photo: PTI)

3 / 5
ਇੱਕ ਰਿਪੋਰਟ ਮੁਤਾਬਕ, CSK ਨੇ ਧੋਨੀ ਦੀ 7 ਨੰਬਰ ਵਾਲੀ ਜਰਸੀ ਨੂੰ ਰਿਟਾਇਰ ਕਰ ਦਿੱਤਾ ਹੈ। ਹੁਣ ਟੀਮ ਦਾ ਕੋਈ ਵੀ ਖਿਡਾਰੀ 7 ਨੰਬਰ ਦੀ ਜਰਸੀ ਨਹੀਂ ਪਾ ਸਕੇਗਾ। (Photo: PTI)

ਇੱਕ ਰਿਪੋਰਟ ਮੁਤਾਬਕ, CSK ਨੇ ਧੋਨੀ ਦੀ 7 ਨੰਬਰ ਵਾਲੀ ਜਰਸੀ ਨੂੰ ਰਿਟਾਇਰ ਕਰ ਦਿੱਤਾ ਹੈ। ਹੁਣ ਟੀਮ ਦਾ ਕੋਈ ਵੀ ਖਿਡਾਰੀ 7 ਨੰਬਰ ਦੀ ਜਰਸੀ ਨਹੀਂ ਪਾ ਸਕੇਗਾ। (Photo: PTI)

4 / 5
ਇਸ ਤੋਂ ਪਹਿਲਾਂ 2023 ਵਿੱਚ BCCI ਨੇ ਵੀ ਅਜਿਹਾ ਹੀ ਫੈਸਲਾ ਲਿਆ ਸੀ। ਉਸ ਸਮੇਂ ਬੋਰਡ ਨੇ ਟੀਮ ਇੰਡੀਆ ਲਈ 10 ਨੰਬਰ (ਸਚਿਨ ਤੇਂਦੁਲਕਰ) ਅਤੇ 7 ਨੰਬਰ (ਧੋਨੀ) ਦੀ ਜਰਸੀ ਨੂੰ ਰਿਟਾਇਰ ਕਰ ਦਿੱਤਾ ਸੀ। (Photo: Getty Images)

ਇਸ ਤੋਂ ਪਹਿਲਾਂ 2023 ਵਿੱਚ BCCI ਨੇ ਵੀ ਅਜਿਹਾ ਹੀ ਫੈਸਲਾ ਲਿਆ ਸੀ। ਉਸ ਸਮੇਂ ਬੋਰਡ ਨੇ ਟੀਮ ਇੰਡੀਆ ਲਈ 10 ਨੰਬਰ (ਸਚਿਨ ਤੇਂਦੁਲਕਰ) ਅਤੇ 7 ਨੰਬਰ (ਧੋਨੀ) ਦੀ ਜਰਸੀ ਨੂੰ ਰਿਟਾਇਰ ਕਰ ਦਿੱਤਾ ਸੀ। (Photo: Getty Images)

5 / 5
Follow Us
Latest Photos Business Technology
Latest Stories
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...
ਚੰਨੀ ਦੀ ਸਾਈਕਲ ਯਾਤਰਾ 'ਚ ਵੜਿੰਗ ਨਹੀਂ...ਵੜਿੰਗ ਦੇ 'ਇਨਸਾਫ ਮਾਰਚ' 'ਚੋਂ ਚੰਨੀ ਗਾਇਬ...? ਟੀਵੀ9 ਦੇ ਸਵਾਲ ਦਾ ਪਾਇਲਟ ਨੇ ਕੀ ਦਿੱਤਾ ਜਵਾਬ
ਚੰਨੀ ਦੀ ਸਾਈਕਲ ਯਾਤਰਾ 'ਚ ਵੜਿੰਗ ਨਹੀਂ...ਵੜਿੰਗ ਦੇ 'ਇਨਸਾਫ ਮਾਰਚ' 'ਚੋਂ ਚੰਨੀ ਗਾਇਬ...? ਟੀਵੀ9 ਦੇ ਸਵਾਲ ਦਾ ਪਾਇਲਟ ਨੇ ਕੀ ਦਿੱਤਾ ਜਵਾਬ...
BJP-SAD ਦਾ ਗਠਜੋੜ ਹੋਵਗਾ ਜਾਂ ਨਹੀਂ... ਕੀ ਬੋਲੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ?
BJP-SAD ਦਾ ਗਠਜੋੜ ਹੋਵਗਾ ਜਾਂ ਨਹੀਂ... ਕੀ ਬੋਲੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ?...
ਸਚਿਨ ਪਾਇਲਟ ਨੇ ਕਿਉਂ ਕੀਤੀ ਪਰਗਟ ਸਿੰਘ ਦੀ ਤਾਰੀਫ਼, ਰਾਜਾ ਵੜਿੰਗ ਨੂੰ ਲੈ ਕੇ ਕੀ ਬੋਲੇ ਪੰਜਾਬ ਕਾਂਗਰਸ ਦੇ ਇੰਚਾਰਜ? ਵੇਖੋ
ਸਚਿਨ ਪਾਇਲਟ ਨੇ ਕਿਉਂ ਕੀਤੀ ਪਰਗਟ ਸਿੰਘ ਦੀ ਤਾਰੀਫ਼, ਰਾਜਾ ਵੜਿੰਗ ਨੂੰ ਲੈ ਕੇ ਕੀ ਬੋਲੇ ਪੰਜਾਬ ਕਾਂਗਰਸ ਦੇ ਇੰਚਾਰਜ? ਵੇਖੋ...
ਕਾਂਗਰਸ ਨੂੰ ਗਾਲੀ-ਗਲੌਚ ਦੀ ਸਿਆਸਤ 'ਚ ਆਉਂਦਾ ਹੈ ਮਜਾ... ਰਾਹੁਲ ਗਾਂਧੀ ਦੇ CM ਮਾਨ 'ਤੇ ਨਿੱਜੀ ਅਟੈਕ 'ਤੇ ਭੜਕੇ ਸਿਸੋਦੀਆ
ਕਾਂਗਰਸ ਨੂੰ ਗਾਲੀ-ਗਲੌਚ ਦੀ ਸਿਆਸਤ 'ਚ ਆਉਂਦਾ ਹੈ ਮਜਾ... ਰਾਹੁਲ ਗਾਂਧੀ ਦੇ CM ਮਾਨ 'ਤੇ ਨਿੱਜੀ ਅਟੈਕ 'ਤੇ ਭੜਕੇ ਸਿਸੋਦੀਆ...