ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸਮੁੰਦਰ ‘ਚ ਪ੍ਰਪੋਜ਼ਲ, ਪ੍ਰੇਮ-ਪ੍ਰੇਗਨੈਂਸੀ ਅਤੇ ਤਿੰਨ ਵਾਰ ਵਿਆਹ..ਜਾਣੋ ਹਾਰਦਿਕ-ਨਤਾਸ਼ਾ ਦੀ ਲਵ ਸਟੋਰੀ ਤੋਂ ਤਲਾਕ ਤੱਕ ਦਾ ਸਫਰ

ਨਤਾਸ਼ਾ-ਹਾਰਦਿਕ ਦਾ ਤਲਾਕ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਜਿੰਨਾ ਹੈਰਾਨ ਕਰਨ ਵਾਲਾ ਸੀ, ਉਨ੍ਹਾਂ ਦਾ ਵਿਆਹ ਵੀ ਓਨਾ ਹੀ ਹੈਰਾਨ ਕਰਨ ਵਾਲਾ ਸੀ। ਤਾਂ ਆਓ ਜਾਣਦੇ ਹਾਂ ਦੋਵਾਂ ਦੀ ਲਵ ਸਟੋਰੀ ਕਿਵੇਂ ਸ਼ੁਰੂ ਹੋਈ ਅਤੇ ਤਲਾਕ ਦਾ ਕੀ ਕਾਰਨ ਰਿਹਾ ਹੈ।

tv9-punjabi
TV9 Punjabi | Published: 19 Jul 2024 16:27 PM IST
ਬਾਲੀਵੁੱਡ ਅਦਾਕਾਰਾ ਅਤੇ ਸਰਬੀਅਨ ਮਾਡਲ ਨਤਾਸ਼ਾ ਸਟੈਨਕੋਵਿਚ ਅਤੇ ਹਾਰਦਿਕ ਪੰਡਯਾ ਵਿਆਹ ਦੇ ਚਾਰ ਸਾਲ ਬਾਅਦ ਵੱਖ ਹੋਣ ਜਾ ਰਹੇ ਹਨ। ਦੋਵਾਂ 'ਚ ਪਿਛਲੇ ਕੁਝ ਮਹੀਨਿਆਂ ਤੋਂ ਤਕਰਾਰ ਚੱਲ ਰਹੀ ਸੀ, ਜਿਸ ਕਾਰਨ ਹੁਣ ਉਨ੍ਹਾਂ ਨੇ ਤਲਾਕ ਲੈਣ ਦਾ ਫੈਸਲਾ ਕੀਤਾ ਹੈ। ਹਾਰਦਿਕ ਅਤੇ ਨਤਾਸ਼ਾ ਨੇ ਖੁਦ ਇਸ ਖਬਰ ਦੀ ਪੁਸ਼ਟੀ ਕੀਤੀ ਹੈ। ਦੋਵਾਂ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਦੋਵੇਂ ਵੱਖ ਹੋ ਰਹੇ ਹਨ। ਦੋਵਾਂ ਨੇ ਆਪਸੀ ਸਹਿਮਤੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ ਹੈ।

1 / 7
ਕਪਲ ਦੇ ਇਸ ਐਲਾਨ ਤੋਂ ਹਰ ਕੋਈ ਹੈਰਾਨ ਹੈ। ਹਾਰਦਿਕ ਅਤੇ ਨਤਾਸ਼ਾ ਦਾ ਰਿਸ਼ਤਾ ਸਿਰਫ਼ ਚਾਰ ਸਾਲ ਚੱਲਿਆ ਅਤੇ ਹੁਣ ਦੋਵੇਂ ਵੱਖ ਹੋਣ ਜਾ ਰਹੇ ਹਨ। ਦੋਹਾਂ ਦਾ ਵਿਆਹ 2020 'ਚ ਹੋਇਆ ਸੀ ਅਤੇ ਹੁਣ ਦੋਵੇਂ 2024 'ਚ ਵੱਖ ਹੋ ਰਹੇ ਹਨ। ਨਤਾਸ਼ਾ-ਹਾਰਦਿਕ ਦਾ ਤਲਾਕ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਜਿੰਨਾ ਹੈਰਾਨ ਕਰਨ ਵਾਲਾ ਸੀ, ਉਨ੍ਹਾਂ ਦਾ ਵਿਆਹ ਵੀ ਓਨਾ ਹੀ ਹੈਰਾਨ ਕਰਨ ਵਾਲਾ ਸੀ। ਤਾਂ ਆਓ ਜਾਣਦੇ ਹਾਂ ਦੋਵਾਂ ਦੀ ਲਵ ਸਟੋਰੀ ਕਿਵੇਂ ਸ਼ੁਰੂ ਹੋਈ।

2 / 7
ਹਾਰਦਿਕ ਅਤੇ ਨਤਾਸ਼ਾ ਪਹਿਲੀ ਵਾਰ 2018 ਵਿੱਚ ਮੁੰਬਈ ਦੇ ਇੱਕ ਨਾਈਟ ਕਲੱਬ ਵਿੱਚ ਮਿਲੇ ਸਨ, ਜਿੱਥੇ ਉਨ੍ਹਾਂ ਦੀ ਦੋਸਤੀ ਸ਼ੁਰੂ ਹੋਈ ਸੀ। ਇਸ ਮੁਲਾਕਾਤ ਤੋਂ ਬਾਅਦ ਹਾਰਦਿਕ ਨੇ ਨਤਾਸ਼ਾ ਨੂੰ ਆਪਣੇ ਜਨਮਦਿਨ 'ਤੇ ਬੁਲਾਇਆ, ਜਿਸ 'ਚ ਦੋਵਾਂ ਨੂੰ ਪਹਿਲੀ ਵਾਰ ਇਕੱਠੇ ਦੇਖਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਅਫੇਅਰ ਦੀ ਚਰਚਾ ਹੋਣ ਲੱਗੀ। ਹਾਲਾਂਕਿ ਨਤਾਸ਼ਾ ਨੇ ਉਸ ਸਮੇਂ ਹਾਰਦਿਕ ਨੂੰ ਆਪਣਾ ਸਭ ਤੋਂ ਚੰਗਾ ਦੋਸਤ ਕਿਹਾ ਸੀ।

3 / 7
ਇਸ ਤੋਂ ਬਾਅਦ 2020 'ਚ ਹਾਰਦਿਕ ਨੇ ਨਤਾਸ਼ਾ ਨੂੰ ਸਮੁੰਦਰ ਦੇ ਵਿਚਕਾਰ ਇਕ ਯਾਟ 'ਤੇ ਪ੍ਰਪੋਜ਼ ਕੀਤਾ। ਪ੍ਰਪੋਜ਼ ਕਰਨ ਦਾ ਵੀਡੀਓ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕੀਤੀ ਸੀ ਅਤੇ ਅੱਜ ਵੀ ਲੋਕ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ ਕਿ ਭਾਈ ਨੇ ਬਹੁਤ ਵਧੀਆ ਤਰੀਕੇ ਨਾਲ ਪ੍ਰਪੋਜ਼ ਕੀਤਾ ਸੀ।

4 / 7
ਇਸ ਤੋਂ ਬਾਅਦ ਕੋਰੋਨਾ ਕਾਰਨ ਲਾਕਡਾਊਨ ਦਾ ਐਲਾਨ ਕੀਤਾ ਗਿਆ ਅਤੇ ਇਕ ਦਿਨ ਅਚਾਨਕ ਦੋਹਾਂ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ। 2020 ਵਿੱਚ, ਜੋੜੇ ਨੇ ਕੋਰਟ ਮੈਰਿਜ ਕੀਤੀ ਸੀ ਅਤੇ ਕੁਝ ਦਿਨਾਂ ਬਾਅਦ ਇਹ ਖੁਲਾਸਾ ਹੋਇਆ ਕਿ ਅਦਾਕਾਰਾ ਪ੍ਰੈਗਨੈਂਟ ਸੀ। ਜੁਲਾਈ 2020 ਵਿੱਚ ਹੀ, ਹਾਰਦਿਕ ਅਤੇ ਨਤਾਸ਼ਾ ਨੇ ਅਗਸਤਿਆ ਨਾਮਕ ਇੱਕ ਬੇਟੇ ਦਾ ਸਵਾਗਤ ਕੀਤਾ। ਨਤਾਸ਼ਾ ਅਤੇ ਹਾਰਦਿਕ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਬੇਟੇ ਨਾਲ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ।

5 / 7
ਹਾਰਦਿਕ ਅਤੇ ਨਤਾਸ਼ਾ ਨੇ ਆਪਣੇ ਬੇਟੇ ਦੇ ਜਨਮ ਤੋਂ ਤਿੰਨ ਸਾਲ ਬਾਅਦ 2023 ਵਿੱਚ ਦੁਬਾਰਾ ਵਿਆਹ ਕਰਨ ਦਾ ਫੈਸਲਾ ਕੀਤਾ। ਦੋਹਾਂ ਦਾ ਵਿਆਹ ਹਿੰਦੂ ਅਤੇ ਫਿਰ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ। ਇਸ ਲਈ ਤਿੰਨ ਵਾਰ ਵਿਆਹ ਕਰਵਾਉਣ ਤੋਂ ਬਾਅਦ ਵੀ ਇਹ ਦਿਲੀ ਰਿਸ਼ਤਾ ਜ਼ਿਆਦਾ ਦੇਰ ਟਿਕ ਨਹੀਂ ਸਕਿਆ। ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓ ਅੱਜ ਵੀ ਪਸੰਦ ਕੀਤੇ ਜਾਂਦੇ ਹਨ। ਸਭ ਕੁਝ ਠੀਕ ਚੱਲ ਰਿਹਾ ਸੀ ਪਰ ਇਸ ਦੌਰਾਨ ਇਸ ਸਾਲ ਦੇ ਆਈਪੀਐਲ ਦੌਰਾਨ ਖ਼ਬਰਾਂ ਆਈਆਂ ਕਿ ਨਤਾਸ਼ਾ ਅਤੇ ਹਾਰਦਿਕ ਵਿਚਕਾਰ ਸਭ ਕੁਝ ਠੀਕ ਨਹੀਂ ਹੈ।

6 / 7
ਹਾਲਾਂਕਿ, ਸ਼ੁਰੂ ਵਿੱਚ ਇਸਨੂੰ ਪੀਆਰ ਸਟੰਟ ਵੀ ਮੰਨਿਆ ਗਿਆ ਸੀ। ਪਰ, ਇਹ ਅਫਵਾਹਾਂ ਉਦੋਂ ਤੇਜ਼ ਹੋ ਗਈਆਂ ਜਦੋਂ ਅਚਾਨਕ ਨਤਾਸ਼ਾ ਨੇ ਆਪਣੇ ਅਤੇ ਹਾਰਦਿਕ ਦੇ ਵਿਆਹ ਦੀਆਂ ਤਸਵੀਰਾਂ ਨੂੰ ਇੰਸਟਾਗ੍ਰਾਮ ਤੋਂ ਹਟਾ ਦਿੱਤਾ ਅਤੇ ਆਪਣੇ ਨਾਮ ਤੋਂ ਆਪਣਾ ਸਰਨੇਮ ਵੀ ਹਟਾ ਦਿੱਤਾ। ਹੁਣ ਕੱਲ੍ਹ ਨਤਾਸ਼ਾ ਅਤੇ ਹਾਰਦਿਕ ਨੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਪੁਸ਼ਟੀ ਕੀਤੀ ਗਈ ਹੈ ਕਿ ਦੋਵੇਂ ਅਧਿਕਾਰਤ ਤੌਰ 'ਤੇ ਵੱਖ ਹੋ ਗਏ ਹਨ।

7 / 7
Follow Us
Latest Stories
ਮੂੰਗਫਲੀ ਸਨੈਕਸ ਹੀ ਨਹੀਂ, ਦਿਮਾਗ ਲਈ ਵੀ ਹੈ ਫਿਊਲ! ਰਿਸਰਚ ਵਿੱਚ ਦਾਅਵਾ
ਮੂੰਗਫਲੀ ਸਨੈਕਸ ਹੀ ਨਹੀਂ, ਦਿਮਾਗ ਲਈ ਵੀ ਹੈ ਫਿਊਲ! ਰਿਸਰਚ ਵਿੱਚ ਦਾਅਵਾ...
31 ਦਸੰਬਰ, 2025 ਤੋਂ ਪਹਿਲਾਂ ਨਿਪਟਾ ਲਵੋ ਇਹ ਜਰੂਰੀ ਵਿੱਤੀ ਕੰਮ: ਪੈਨ-ਆਧਾਰ, ITR ਅਤੇ NPS
31 ਦਸੰਬਰ, 2025 ਤੋਂ ਪਹਿਲਾਂ ਨਿਪਟਾ ਲਵੋ ਇਹ ਜਰੂਰੀ ਵਿੱਤੀ ਕੰਮ: ਪੈਨ-ਆਧਾਰ, ITR ਅਤੇ NPS...
Delhi Air Quality Update: ਦਿੱਲੀ ਨੂੰ ਪ੍ਰਦੂਸ਼ਣ ਤੋਂ ਮਿਲੀ ਥੋੜ੍ਹੀ ਰਾਹਤ , ਜਾਣੋ ਪੰਜਾਬ ਦਾ AQI...
Delhi Air Quality Update: ਦਿੱਲੀ ਨੂੰ ਪ੍ਰਦੂਸ਼ਣ ਤੋਂ ਮਿਲੀ ਥੋੜ੍ਹੀ ਰਾਹਤ , ਜਾਣੋ ਪੰਜਾਬ ਦਾ AQI......
ਪੰਜਾਬ, ਹਰਿਆਣਾ 'ਚ ਕੜਾਕੇ ਦੀ ਠੰਢ ਤਾਂ ਦਿੱਲੀ ਵਿੱਚ ਸੀਤ ਹਵਾਵਾਂ ਦੇ ਨਾਲ ਪ੍ਰਦੂਸ਼ਣ ਦਾ ਕਹਿਰ, ਮਾੜੀ ਸ਼੍ਰੇਣੀ ਵਿੱਚ AQI
ਪੰਜਾਬ, ਹਰਿਆਣਾ 'ਚ ਕੜਾਕੇ ਦੀ ਠੰਢ ਤਾਂ ਦਿੱਲੀ ਵਿੱਚ ਸੀਤ ਹਵਾਵਾਂ ਦੇ ਨਾਲ ਪ੍ਰਦੂਸ਼ਣ ਦਾ ਕਹਿਰ, ਮਾੜੀ ਸ਼੍ਰੇਣੀ ਵਿੱਚ AQI...
2027 ਵਿੱਚ ਲੋਕ ਕੰਮ ਦੇ ਆਧਾਰ 'ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ
2027 ਵਿੱਚ ਲੋਕ ਕੰਮ ਦੇ ਆਧਾਰ 'ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ...
FASTag ਹੁਣ ਸਿਰਫ਼ ਟੋਲ ਨਹੀਂ; ਬਣੇਗਾ ਮਲਟੀ-ਪਰਪਸ ਡਿਜੀਟਲ ਵੌਲੇਟ
FASTag ਹੁਣ ਸਿਰਫ਼ ਟੋਲ ਨਹੀਂ; ਬਣੇਗਾ ਮਲਟੀ-ਪਰਪਸ ਡਿਜੀਟਲ ਵੌਲੇਟ...
Zoho Mail India: ਸਰਕਾਰੀ ਈਮੇਲ ਅਕਾਉਂਟ ਹੁਣ ਸਵਦੇਸ਼ੀ ਜ਼ੋਹੋ ਪਲੇਟਫਾਰਮ 'ਤੇ
Zoho Mail India: ਸਰਕਾਰੀ ਈਮੇਲ ਅਕਾਉਂਟ ਹੁਣ ਸਵਦੇਸ਼ੀ ਜ਼ੋਹੋ ਪਲੇਟਫਾਰਮ 'ਤੇ...
ਗੁਲਮਰਗ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਝੂੰਮੇ ਸੈਲਾਨੀ, 6 ਇੰਚ ਤੱਕ ਜੰਮੀ ਬਰਫ... ਘਾਟੀ ਵਿੱਚ 48 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ
ਗੁਲਮਰਗ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਝੂੰਮੇ ਸੈਲਾਨੀ, 6 ਇੰਚ ਤੱਕ ਜੰਮੀ ਬਰਫ... ਘਾਟੀ ਵਿੱਚ 48 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ...
ਦਿੱਲੀ ਹੀ ਨਹੀਂ, ਹੁਣ ਪੂਰੇ ਉੱਤਰ ਭਾਰਤ ਵਿੱਚ ਘਾਤਕ ਪ੍ਰਦੂਸ਼ਣ ਸੰਕਟ
ਦਿੱਲੀ ਹੀ ਨਹੀਂ, ਹੁਣ ਪੂਰੇ ਉੱਤਰ ਭਾਰਤ ਵਿੱਚ ਘਾਤਕ ਪ੍ਰਦੂਸ਼ਣ ਸੰਕਟ...