AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਾਈਜ਼ਾ ਢਿੱਲੋਂ ਨੇ Women’s Skeet Team Event ‘ਚ ਜਿੱਤਿਆ ਬ੍ਰੌਂਜ਼, ਜਾਣੋ ਸ਼ੂਟਰ ਬਣਨ ਦੀ ਦਿਲਚਸਪ ਕਹਾਣੀ

Raiza Dhillon: ਰਾਈਜ਼ਾ ਢਿੱਲੋਂ ਨੇ ਏਸ਼ੀਅਨ ਗੇਮਜ਼ ਵਿੱਚ Womens Skeet Team Event ਵਿੱਚ ਭਾਰਤ ਨੂੰ ਬ੍ਰੌਂਜ਼ ਮੈਡਲ ਦਿਵਾਇਆ। ਆਓ ਜਾਣਦੇ ਹਾਂ ਉਨ੍ਹਾਂ ਬਾਰੇ ਕੁਝ ਅਹਿਮ ਗੱਲਾਂ।

tv9-punjabi
TV9 Punjabi | Published: 23 Sep 2026 18:05 PM IST
Share
ਏਸ਼ੀਅਨ ਗੇਮਜ਼ ਦੇ Women’s Skeet Team Event ਵਿੱਚ ਰਾਈਜ਼ਾ ਢਿੱਲੋਂ ਨੇ ਮਹੇਸ਼ਵਰੀ ਚੌਹਾਨ ਅਤੇ ਪਰੀਨਾਜ਼ ਧਾਲੀਵਾਲ ਨਾਲ ਮਿਲ ਕੇ ਦੇਸ਼ ਨੂੰ ਬ੍ਰੌਂਜ਼ ਮੈਡਲ ਦਿਵਾਇਆ। ਆਓ ਤੁਹਾਨੂੰ ਰਾਈਜ਼ਾ ਢਿੱਲੋਂ ਬਾਰੇ ਕੁਝ ਦਿਲਚਸਪ ਗੱਲਾਂ ਦੱਸਦੇ ਹਾਂ, ਜਿਨ੍ਹਾਂ ਦੀ ਵਜ੍ਹਾ ਨਾਲ ਉਹ ਸ਼ੂਟਰ ਬਣੀ। (ਫੋਟੋ-ਇੰਸਟਾਗ੍ਰਾਮ)

1 / 5
ਰਾਈਜ਼ਾ ਢਿੱਲੋਂ ਦੇ ਸ਼ੂਟਰ ਬਣਨ ਦੀ ਵੱਡੀ ਵਜ੍ਹਾ ਉਨ੍ਹਾਂ ਦੇ ਪੜਦਾਦਾ ਜਗੀਰਦਾਰ ਗੁਰਿੰਦਰ ਸਿੰਘ ਢਿੱਲੋਂ ਦੀਆਂ 20 ਬੰਦੂਕਾਂ ਸਨ। ਬਚਪਨ ਤੋਂ ਹੀ ਉਹ ਘਰ ਵਿੱਚ ਬੰਦੂਕਾਂ ਦੀਆਂ ਤਸਵੀਰਾਂ ਅਤੇ ਉਨ੍ਹਾਂ ਨਾਲ ਜੁੜੀਆਂ ਕਹਾਣੀਆਂ ਸੁਣ ਕੇ ਵੱਡੀ ਹੋਈ। 12 ਸਾਲ ਦੀ ਉਮਰ ਵਿੱਚ ਹੀ ਉਨ੍ਹਾਂ ਨੇ ਤੈਅ ਕਰ ਲਿਆ ਸੀ ਕਿ ਉਹ ਸ਼ੂਟਰ ਹੀ ਬਣੇਗੀ। (ਫੋਟੋ-ਇੰਸਟਾਗ੍ਰਾਮ)

2 / 5
ਰਾਈਜ਼ਾ ਢਿੱਲੋਂ ਨੇ Paris Olympics ਵਿੱਚ ਵੀ ਹਿੱਸਾ ਲਿਆ ਸੀ। ਉਹ ਭਾਰਤ ਦੀ ਸਭ ਤੋਂ ਨੌਜਵਾਨ ਸ਼ੂਟਰ ਸੀ। ਕੁਵੈਤ ਵਿੱਚ ਹੋਏ Asian Qualifier ਵਿੱਚ ਗੋਲਡ ਮੈਡਲ ਜਿੱਤ ਕੇ ਉਨ੍ਹਾਂ ਨੇ ਭਾਰਤ ਲਈ ਪਹਿਲਾ ਓਲੰਪਿਕ ਕੋਟਾ ਹਾਸਲ ਕੀਤਾ ਸੀ। (ਫੋਟੋ-ਇੰਸਟਾਗ੍ਰਾਮ)

3 / 5
ਰਾਈਜ਼ਾ ਢਿੱਲੋਂ ਦੀ ਮਾਂ ਗੁਲ ਢਿੱਲੋਂ ਕਰਨਾਲ ਦੇ ਸ਼ਾਮਗੜ੍ਹ ਦੀ ਸਰਪੰਚ ਹਨ। ਉਨ੍ਹਾਂ ਦੀ ਮਾਂ ਪਹਿਲਾਂ ਰਾਈਜ਼ਾ ਨੂੰ ਟੈਨਿਸ ਅਤੇ ਸਵਿਮਿੰਗ ਵਰਗੀਆਂ ਖੇਡਾਂ ਵਿੱਚ ਅੱਗੇ ਵਧਾਉਣਾ ਚਾਹੁੰਦੀ ਸੀ, ਪਰ ਰਾਈਜ਼ਾ ਨੇ ਸਕੀਟ ਸ਼ੂਟਿੰਗ ਨੂੰ ਚੁਣਿਆ। ਹੁਣ ਇਸ ਕੁੜੀ ਨੇ ਏਸ਼ੀਅਨ ਗੇਮਜ਼ ਵਿੱਚ ਦੇਸ਼ ਨੂੰ ਮੈਡਲ ਦਿਵਾਇਆ ਹੈ। (ਫੋਟੋ-ਇੰਸਟਾਗ੍ਰਾਮ)

4 / 5
ਰਾਈਜ਼ਾ ਢਿੱਲੋਂ ਨੇ 2024 National Championship ਵਿੱਚ ਜੂਨੀਅਰ ਨੈਸ਼ਨਲ ਰਿਕਾਰਡ ਵੀ ਬਣਾਇਆ ਸੀ। ਫਿਲਹਾਲ ਉਹ ਸਾਈਕੋਲੋਜੀ ਦੀ ਪੜ੍ਹਾਈ ਕਰ ਰਹੀ ਹੈ। ਰਾਈਜ਼ਾ Punjab University ਦੇ MCM DAV College ਵਿੱਚ ਪੜ੍ਹਦੀ ਹੈ। (ਫੋਟੋ-ਇੰਸਟਾਗ੍ਰਾਮ)

5 / 5
Follow Us
Latest Photos Business Technology
Latest Stories
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...