AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Rohit Sharma ਦਾ ਕਮਾਲ, ਭਾਰਤ ਵਿੱਚ ਪੂਰੇ ਕੀਤੇ 200 ਛੱਕੇ; ਬਣਾਇਆ ਖਾਸ ਰਿਕਾਰਡ

ਟੀਮ ਇੰਡੀਆ ਦੇ ਓਪਨਰ ਰੋਹਿਤ ਸ਼ਰਮਾ ਨੇ ਵੈਸਟਇੰਡੀਜ਼ ਖ਼ਿਲਾਫ਼ ਗੁਵਾਹਾਟੀ ਵਨਡੇ ਵਿੱਚ ਤਾਬੜਤੋੜ ਬੱਲੇਬਾਜ਼ੀ ਕਰਦਿਆਂ ਆਪਣੇ ਨਾਮ ਇੱਕ ਖਾਸ ਰਿਕਾਰਡ ਦਰਜ ਕਰ ਲਿਆ।

tv9-punjabi
TV9 Punjabi | Published: 02 Oct 2026 14:50 PM IST
Share
ਰੋਹਿਤ ਸ਼ਰਮਾ ਨੇ ਗੁਵਾਹਾਟੀ ਵਨਡੇ ਵਿੱਚ ਜਿਵੇਂ ਹੀ ਚੌਥਾ ਛੱਕਾ ਜੜਿਆ, ਉਨ੍ਹਾਂ ਦੇ ਨਾਮ ਇੱਕ ਖਾਸ ਰਿਕਾਰਡ ਦਰਜ ਹੋ ਗਿਆ। ਟੀਮ ਇੰਡੀਆ ਦੇ ਇਸ ਓਪਨਰ ਨੇ ਭਾਰਤ ਵਿੱਚ ਆਪਣੇ 200 ਛੱਕੇ ਪੂਰੇ ਕਰ ਲਏ। (ਫੋਟੋ-PTI)

ਰੋਹਿਤ ਸ਼ਰਮਾ ਨੇ ਗੁਵਾਹਾਟੀ ਵਨਡੇ ਵਿੱਚ ਜਿਵੇਂ ਹੀ ਚੌਥਾ ਛੱਕਾ ਜੜਿਆ, ਉਨ੍ਹਾਂ ਦੇ ਨਾਮ ਇੱਕ ਖਾਸ ਰਿਕਾਰਡ ਦਰਜ ਹੋ ਗਿਆ। ਟੀਮ ਇੰਡੀਆ ਦੇ ਇਸ ਓਪਨਰ ਨੇ ਭਾਰਤ ਵਿੱਚ ਆਪਣੇ 200 ਛੱਕੇ ਪੂਰੇ ਕਰ ਲਏ। (ਫੋਟੋ-PTI)

1 / 5
ਰੋਹਿਤ ਸ਼ਰਮਾ ਇੱਕ ਦੇਸ਼ ਵਿੱਚ 200 ਛੱਕੇ ਲਗਾਉਣ ਵਾਲੇ ਪਹਿਲੇ ਕ੍ਰਿਕਟਰ ਹਨ। ਉਨ੍ਹਾਂ ਨੇ ਕ੍ਰਿਸ ਗੇਲ ਨੂੰ ਕਾਫ਼ੀ ਪਹਿਲਾਂ ਪਿੱਛੇ ਛੱਡ ਦਿੱਤਾ ਸੀ, ਜਿਨ੍ਹਾਂ ਨੇ ਵੈਸਟਇੰਡੀਜ਼ ਵਿੱਚ 147 ਛੱਕੇ ਲਗਾਏ ਸਨ। (ਫੋਟੋ-PTI)

ਰੋਹਿਤ ਸ਼ਰਮਾ ਇੱਕ ਦੇਸ਼ ਵਿੱਚ 200 ਛੱਕੇ ਲਗਾਉਣ ਵਾਲੇ ਪਹਿਲੇ ਕ੍ਰਿਕਟਰ ਹਨ। ਉਨ੍ਹਾਂ ਨੇ ਕ੍ਰਿਸ ਗੇਲ ਨੂੰ ਕਾਫ਼ੀ ਪਹਿਲਾਂ ਪਿੱਛੇ ਛੱਡ ਦਿੱਤਾ ਸੀ, ਜਿਨ੍ਹਾਂ ਨੇ ਵੈਸਟਇੰਡੀਜ਼ ਵਿੱਚ 147 ਛੱਕੇ ਲਗਾਏ ਸਨ। (ਫੋਟੋ-PTI)

2 / 5
ਤੀਜੇ ਨੰਬਰ 'ਤੇ ਮਾਰਟਿਨ ਗਪਟਿਲ ਹਨ, ਜਿਨ੍ਹਾਂ ਨੇ ਨਿਊਜ਼ੀਲੈਂਡ ਵਿੱਚ 132 ਛੱਕੇ ਲਗਾਏ ਹਨ। ਬ੍ਰੈਂਡਨ ਮੈਕਕੁਲਮ ਨੇ ਨਿਊਜ਼ੀਲੈਂਡ ਵਿੱਚ 126 ਛੱਕੇ ਜੜੇ ਹਨ। ਧੋਨੀ ਭਾਰਤ ਵਿੱਚ 123 ਛੱਕਿਆਂ ਦੇ ਨਾਲ ਪੰਜਵੇਂ ਨੰਬਰ 'ਤੇ ਹਨ। (ਫੋਟੋ-PTI)

ਤੀਜੇ ਨੰਬਰ 'ਤੇ ਮਾਰਟਿਨ ਗਪਟਿਲ ਹਨ, ਜਿਨ੍ਹਾਂ ਨੇ ਨਿਊਜ਼ੀਲੈਂਡ ਵਿੱਚ 132 ਛੱਕੇ ਲਗਾਏ ਹਨ। ਬ੍ਰੈਂਡਨ ਮੈਕਕੁਲਮ ਨੇ ਨਿਊਜ਼ੀਲੈਂਡ ਵਿੱਚ 126 ਛੱਕੇ ਜੜੇ ਹਨ। ਧੋਨੀ ਭਾਰਤ ਵਿੱਚ 123 ਛੱਕਿਆਂ ਦੇ ਨਾਲ ਪੰਜਵੇਂ ਨੰਬਰ 'ਤੇ ਹਨ। (ਫੋਟੋ-PTI)

3 / 5
ਰੋਹਿਤ ਸ਼ਰਮਾ ਦੀ ਗੱਲ ਕਰੀਏ ਤਾਂ ਉਹ ਇਸ ਦੇ ਨਾਲ ਹੀ ਵੈਸਟਇੰਡੀਜ਼ ਖ਼ਿਲਾਫ਼ ਸਭ ਤੋਂ ਜ਼ਿਆਦਾ ਵਨਡੇ ਛੱਕੇ ਲਗਾਉਣ ਵਾਲੇ ਖਿਡਾਰੀ ਵੀ ਬਣ ਗਏ ਹਨ। ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਨੇ ਵੈਸਟਇੰਡੀਜ਼ ਖ਼ਿਲਾਫ਼ 42 ਛੱਕੇ ਲਗਾਏ ਹਨ। ਉਨ੍ਹਾਂ ਨੇ 40 ਛੱਕੇ ਲਗਾਉਣ ਵਾਲੇ ਏਬੀ ਡਿਵਿਲੀਅਰਸ ਨੂੰ ਪਿੱਛੇ ਛੱਡ ਦਿੱਤਾ। (ਫੋਟੋ-PTI)

4 / 5
ਰੋਹਿਤ ਸ਼ਰਮਾ ਨੇ ਗੁਵਾਹਾਟੀ ਵਨਡੇ ਵਿੱਚ ਸਿਰਫ਼ 32 ਗੇਂਦਾਂ ਵਿੱਚ ਅਰਧ ਸੈਂਕੜਾ ਲਗਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ੁਭਮਨ ਗਿੱਲ ਨਾਲ ਸੈਂਕੜੇ ਵਾਲੀ ਸਾਂਝੇਦਾਰੀ ਵੀ ਕੀਤੀ, ਜੋ ਵਨਡੇ ਕ੍ਰਿਕਟ ਵਿੱਚ ਦੋਵਾਂ ਵਿਚਕਾਰ 9ਵੀਂ ਵਾਰ ਹੋਇਆ ਹੈ। (ਫੋਟੋ-PTI)

5 / 5
Follow Us
Latest Photos Business Technology
Latest Stories
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?...