AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕ੍ਰਿਕਟਰ ਹੋਵੇ ਜਾਂ ਸਟਾਰ ਖਿਡਾਰੀ… ਏਅਰਪੋਰਟ ‘ਤੇ ਸਾਰਿਆਂ ਦੀ ਹੁੰਦੀ ਹੈ ਚੈਕਿੰਗ, ਪਰ ਸਚਿਨ ਤੇਂਦੁਲਕਰ ਦੀ ਕਿਉਂ ਨਹੀਂ ਹੁੰਦੀ ਜਾਂਚ? ਜਾਣੋ ਵਜ੍ਹਾ

Sachin Tendulkar : ਹਾਲ ਹੀ ਵਿੱਚ ਵਾਇਰਲ ਹੋਏ ਇੱਕ ਵੀਡੀਓ ਤੋਂ ਬਾਅਦ, ਸਚਿਨ ਤੇਂਦੁਲਕਰ ਨੂੰ ਹਵਾਈ ਅੱਡੇ ਦੀ ਸੁਰੱਖਿਆ ਤੋਂ ਮੀਲੀ ਛੋਟ ਚਰਚਾ ਵਿੱਚ ਹੈ। ਭਾਰਤ ਰਤਨ ਪੁਰਸਕਾਰ ਜੇਤੂ ਹੋਣ ਦੇ ਨਾਤੇ, ਉਹ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਦੇ ਨਿਯਮਾਂ ਅਧੀਨ ਇਸ ਵਿਸ਼ੇਸ਼ ਅਧਿਕਾਰ ਦਾ ਆਨੰਦ ਮਾਣਦੇ ਹਨ।

tv9-punjabi
TV9 Punjabi | Published: 03 Apr 2026 14:34 PM IST
Share
ਭਾਰਤੀ ਕ੍ਰਿਕਟ ਦੇ ਮਹਾਨ ਖਿਡਾਰੀ ਸਚਿਨ ਤੇਂਦੁਲਕਰ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਿਸ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਸੁਰੱਖਿਆ ਜਾਂਚਾਂ ਤੋਂ ਬਿਨਾਂ ਹਵਾਈ ਅੱਡੇ ਵਿੱਚ ਦਾਖਲ ਹੋ ਰਹੇ ਹਨ। ਵੀਡੀਓ ਵਿੱਚ ਮਹਿੰਦਰ ਸਿੰਘ ਧੋਨੀ ਸਮੇਤ ਹੋਰ ਕ੍ਰਿਕਟਰਾਂ ਦੀ ਸੁਰੱਖਿਆ ਜਾਂਚ ਦੇ ਦ੍ਰਿਸ਼ ਵੀ ਦਿਖਾਏ ਗਏ ਹਨ, ਜਿਸਤੋਂ ਬਾਅਦ ਇਹ ਸਵਾਲ ਖੜ੍ਹੇ ਹੋ ਰਹੇ ਹਨ।Photo: PTI

1 / 5
ਕਈ ਲੋਕ ਸਵਾਲ ਕਰ ਰਹੇ ਹਨ ਕਿ ਨਿਯਮਾਂ ਅਨੁਸਾਰ ਜਦੋਂ ਦੂਜੇ ਖਿਡਾਰੀਆਂ ਨੂੰ ਸੁਰੱਖਿਆ ਜਾਂਚਾਂ ਵਿੱਚੋਂ ਲੰਘਣਾ ਪੈਂਦਾ ਹੈ ਤਾਂ ਸਚਿਨ ਤੇਂਦੁਲਕਰ ਨੂੰ ਇਸ ਪ੍ਰਕਿਰਿਆ ਤੋਂ ਛੋਟ ਕਿਉਂ ਦਿੱਤੀ ਗਈ ਹੈ। ਜਦੋਂ ਕਿ ਵੀਡੀਓ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨਾ ਮੁਸ਼ਕਲ ਹੈ, ਪਰ ਇਸ ਵਿੱਚ ਕੀਤੇ ਗਏ ਦਾਅਵੇ ਪੂਰੀ ਤਰ੍ਹਾਂ ਨਾਲ ਗਲਤ ਨਹੀਂ ਹਨ।

2 / 5
ਸਚਿਨ ਤੇਂਦੁਲਕਰ ਨੂੰ ਭਾਰਤ ਦਾ ਸਭ ਤੋਂ ਉੱਚ ਨਾਗਰਿਕ ਸਨਮਾਨ, ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਨੂੰ ਕੁਝ ਵਿਸ਼ੇਸ਼ ਅਧਿਕਾਰਾਂ ਦਾ ਹੱਕਦਾਰ ਬਣਾਉਂਦਾ ਹੈ, ਜਿਸ ਵਿੱਚ ਹਵਾਈ ਅੱਡਿਆਂ 'ਤੇ ਯਾਤਰਾ ਤੋਂ ਪਹਿਲਾਂ ਸੁਰੱਖਿਆ ਜਾਂਚਾਂ ਤੋਂ ਛੋਟ ਵੀ ਸ਼ਾਮਲ ਹੈ।

3 / 5
ਸਿਵਲ ਏਵੀਏਸ਼ਨ ਸੁਰੱਖਿਆ ਨਿਯਮਾਂ ਦੇ ਅਨੁਸਾਰ, ਦੇਸ਼ ਵਿੱਚ ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਮੇਤ ਲਗਭਗ 33 ਸ਼੍ਰੇਣੀਆਂ ਦੇ ਵਿਅਕਤੀਆਂ ਨੂੰ ਸੁਰੱਖਿਆ ਜਾਂਚਾਂ ਤੋਂ ਛੋਟ ਹੁੰਦੀ ਹੈ। ਇਸ ਸੂਚੀ ਵਿੱਚ ਭਾਰਤ ਰਤਨ ਪੁਰਸਕਾਰ ਜੇਤੂਆਂ ਦੇ ਨਾਮ ਵੀ ਸ਼ਾਮਲ ਹਨ। ਅਜਿਹੇ ਵਿਸ਼ੇਸ਼ ਅਧਿਕਾਰਾਂ ਦਾ ਜ਼ਿਕਰ ਸਰਕਾਰ ਦੁਆਰਾ 2011 ਅਤੇ 2015 ਵਿੱਚ ਜਾਰੀ ਕੀਤੀਆਂ ਸੂਚੀਆਂ ਵਿੱਚ ਵੀ ਕੀਤਾ ਗਿਆ ਹੈ।

4 / 5
ਇਸ ਤੋਂ ਇਲਾਵਾ, ਭਾਰਤ ਰਤਨ ਪੁਰਸਕਾਰ ਜੇਤੂਆਂ ਨੂੰ ਡਿਪਲੋਮੈਟਿਕ ਪਾਸਪੋਰਟ ਵੀ ਦਿੱਤੇ ਜਾ ਸਕਦੇ ਹਨ। ਇਹ ਪਾਸਪੋਰਟ ਆਮ ਤੌਰ 'ਤੇ ਬ੍ਰਾਉਨ ਕਲਰ ਦਾ ਹੁੰਦਾ ਹੈ ਅਤੇ ਇਸਦੇ ਧਾਰਕ ਨੂੰ ਹਵਾਈ ਅੱਡਿਆਂ 'ਤੇ ਤੁਰੰਤ ਇਮੀਗ੍ਰੇਸ਼ਨ, ਕਸਟਮ ਕਲੀਅਰੈਂਸ ਅਤੇ VIP ਪ੍ਰੋਟੋਕੋਲ ਵਰਗੇ ਵਿਸ਼ੇਸ਼ ਅਧਿਕਾਰਾਂ ਦਾ ਹੱਕਦਾਰ ਬਣਾਉਂਦਾ ਹੈ। ਜਿਕਰਯੋਗ ਹੈ ਕਿ ਸਚਿਨ ਤੇਂਦੁਲਕਰ ਨੂੰ ਦਿੱਤੀ ਗਈ ਇਹ ਵਿਸ਼ੇਸ਼ ਛੋਟ ਉਨ੍ਹਾਂ ਦੇ ਸਨਮਾਨ ਅਤੇ ਸਰਕਾਰੀ ਨਿਯਮਾਂ 'ਤੇ ਅਧਾਰਤ ਹੈ; ਇਸ ਵਿੱਚ ਕੋਈ ਨਿੱਜੀ ਛੋਟ ਸ਼ਾਮਲ ਨਹੀਂ ਹੈ।

5 / 5
Follow Us
Latest Photos Business Technology
Latest Stories
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...