AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Sher-E-Punjab T20 League: ਪ੍ਰਭਸਿਮਰਨ ਸਿੰਘ ਨੇ ਲਗਾਤਾਰ ਲਗਾਇਆ ਦੂਜਾ ਸੈਂਕੜਾ, 17 ਛੱਕੇ-ਚੌਕੇ ਮਾਰੇ

Sher-E-Punjab T20 League 2026 'ਚ ਜਲੰਧਰ ਵਾਰੀਅਰਜ਼ ਦੇ ਕਪਤਾਨ ਪ੍ਰਭਸਿਮਰਨ ਸਿੰਘ ਨੇ 2018 ਵਿੱਚ ਇੱਕ ਸ਼ਾਨਦਾਰ ਸੈਂਕੜਾ ਲਗਾਇਆ। ਉਨ੍ਹਾਂ ਨੇ ਬਠਿੰਡਾ ਰਾਇਲਜ਼ ਖਿਲਾਫ 110 ਦੌੜਾਂ ਦੀ ਪਾਰੀ ਖੇਡੀ।

tv9-punjabi
TV9 Punjabi | Published: 03 Sep 2026 19:30 PM IST
Share
ਸ਼ੇਰ-ਏ-ਪੰਜਾਬ ਲੀਗ ਵਿੱਚ ਜਲੰਧਰ ਵਾਰੀਅਰਜ਼ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਜਾਰੀ ਹੈ। ਸੱਜੇ ਹੱਥ ਦੇ ਬੱਲੇਬਾਜ਼ ਨੇ ਮੋਹਾਲੀ ਦੇ ਪੀਸੀਏ ਸਟੇਡੀਅਮ ਵਿੱਚ 110 ਦੌੜਾਂ ਦੀ ਸ਼ਾਨਦਾਰ ਪਾਰੀ ਨਾਲ ਆਪਣੀ ਪ੍ਰਭਾਵਸ਼ਾਲੀ ਫਾਰਮ ਜਾਰੀ ਰੱਖੀ। (ਫੋਟੋ: ਪੀਟੀਆਈ)

1 / 5
ਪ੍ਰਭਸਿਮਰਨ ਸਿੰਘ ਨੇ 56 ਗੇਂਦਾਂ ਦੀ ਆਪਣੀ ਪਾਰੀ ਵਿੱਚ ਸੱਤ ਛੱਕੇ ਅਤੇ ਦਸ ਚੌਕੇ ਲਗਾਏ। ਉਸਨੇ ਸਿਰਫ਼ 53 ਗੇਂਦਾਂ ਵਿੱਚ ਆਪਣਾ ਸੈਂਕੜਾ ਪੂਰਾ ਕੀਤਾ। ਉਨ੍ਹਾਂ ਦੀ ਪਾਰੀ ਨੇ ਜਲੰਧਰ ਨੂੰ 205 ਤੱਕ ਪਹੁੰਚਣ ਵਿੱਚ ਮਦਦ ਕੀਤੀ। (ਫੋਟੋ: ਪੀਟੀਆਈ)

ਪ੍ਰਭਸਿਮਰਨ ਸਿੰਘ ਨੇ 56 ਗੇਂਦਾਂ ਦੀ ਆਪਣੀ ਪਾਰੀ ਵਿੱਚ ਸੱਤ ਛੱਕੇ ਅਤੇ ਦਸ ਚੌਕੇ ਲਗਾਏ। ਉਸਨੇ ਸਿਰਫ਼ 53 ਗੇਂਦਾਂ ਵਿੱਚ ਆਪਣਾ ਸੈਂਕੜਾ ਪੂਰਾ ਕੀਤਾ। ਉਨ੍ਹਾਂ ਦੀ ਪਾਰੀ ਨੇ ਜਲੰਧਰ ਨੂੰ 205 ਤੱਕ ਪਹੁੰਚਣ ਵਿੱਚ ਮਦਦ ਕੀਤੀ। (ਫੋਟੋ: ਪੀਟੀਆਈ)

2 / 5
ਪ੍ਰਭਸਿਮਰਨ ਸਿੰਘ ਦਾ ਸ਼ੇਰ-ਏ-ਪੰਜਾਬ ਟੂਰਨਾਮੈਂਟ ਵਿੱਚ ਲਗਾਤਾਰ ਦੂਜਾ ਸੈਂਕੜਾ ਹੈ। ਅੰਮ੍ਰਿਤਸਰ ਖਿਲਾਫ ਪਿਛਲੇ ਮੈਚ ਵਿੱਚ ਉਨ੍ਹਾਂ ਨੇ ਸਿਰਫ਼ 40 ਗੇਂਦਾਂ ਵਿੱਚ ਸੈਂਕੜਾ ਲਗਾਇਆ ਸੀ। ਉਨ੍ਹਾਂ ਦੇ 125 ਦੌੜਾਂ ਨੇ ਉਨ੍ਹਾਂ ਦੀ ਟੀਮ ਨੂੰ ਜਿੱਤ ਦਿਵਾਈ। ਖਾਸ ਗੱਲ ਇਹ ਹੈ ਕਿ ਟੀਮ ਨੇ 265 ਦੌੜਾਂ ਦਾ ਟੀਚਾ 17 ਗੇਂਦਾਂ ਪਹਿਲਾਂ ਹੀ ਪ੍ਰਾਪਤ ਕਰ ਲਿਆ। (ਫੋਟੋ: ਪੀਟੀਆਈ)

3 / 5
ਹਾਲਾਂਕਿ, ਪ੍ਰਭਸਿਮਰਨ ਸਿੰਘ ਦੇ ਸੈਂਕੜੇ ਦੇ ਬਾਵਜੂਦ, ਜਲੰਧਰ ਦੀ ਟੀਮ ਪੂਰੇ 20 ਓਵਰ ਖੇਡਣ ਵਿੱਚ ਅਸਫਲ ਰਹੀ। ਜਲੰਧਰ ਦੀ ਟੀਮ 19.3 ਓਵਰਾਂ ਵਿੱਚ 205 ਦੌੜਾਂ 'ਤੇ ਢੇਰ ਹੋ ਗਈ। ਉਨ੍ਹਾਂ ਦੇ ਅੱਠ ਬੱਲੇਬਾਜ਼ ਦੋਹਰੇ ਅੰਕੜੇ ਤੱਕ ਪਹੁੰਚਣ ਵਿੱਚ ਅਸਫਲ ਰਹੇ। (ਫੋਟੋ: ਪੀਟੀਆਈ)

4 / 5
ਪ੍ਰਭਸਿਮਰਨ ਇਸ ਸਮੇਂ ਸ਼ਾਨਦਾਰ ਫਾਰਮ ਵਿੱਚ ਹਨ। ਇਸ ਦੇ ਬਾਵਜੂਦ, ਟੀਮ ਇੰਡੀਆ ਨੇ ਉਨ੍ਹਾਂ ਨੂੰ ਅਫਗਾਨਿਸਤਾਨ ਟੀ-20 ਸੀਰੀਜ਼ ਵਿੱਚ ਸ਼ਾਮਲ ਨਹੀਂ ਕੀਤਾ। ਪ੍ਰਭਸਿਮਰਨ ਜ਼ਿੰਬਾਬਵੇ ਦੌਰੇ 'ਤੇ ਗਿਆ ਸੀ ਪਰ ਉਨ੍ਹਾਂ ਨੂੰ ਡੈਬਿਊ ਕਰਨ ਦਾ ਮੌਕਾ ਨਹੀਂ ਮਿਲਿਆ। (ਫੋਟੋ: ਪੀਟੀਆਈ)

5 / 5
Follow Us
Latest Photos Business Technology
Latest Stories
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...