AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Shubman Gill: ਸ਼ੁਭਮਨ ਗਿਲ ਦਾ ਆਲੋਚਕਾਂ ਦੇ ਮੂੰਹ ‘ਤੇ ਥੱਪੜ, ਬਣੇ ਨੰਬਰ 1 IPL ਕਪਤਾਨ

Shubman Gill: ਗੁਜਰਾਤ ਟਾਈਟਨਜ਼ ਨੇ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਵਧੀਆ ਪ੍ਰਦਰਸ਼ਨ ਕੀਤਾ ਹੈ। ਚੇਨਈ ਸੁਪਰ ਕਿੰਗਜ਼ ਨੂੰ ਹਰਾਉਣ ਤੋਂ ਬਾਅਦ, ਗੁਜਰਾਤ ਦੇ ਕਪਤਾਨ ਸ਼ੁਭਮਨ ਗਿੱਲ ਨੇ ਹੁਣ ਇੱਕ ਖਾਸ ਰਿਕਾਰਡ ਦਰਜ ਕੀਤਾ ਹੈ।

tv9-punjabi
TV9 Punjabi | Updated On: 22 May 2026 15:54 PM IST
Share
ਗੁਜਰਾਤ ਟਾਈਟਨਜ਼ ਨੇ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ। ਗਿੱਲ ਨੇ ਆਪਣੇ ਆਪ ਨੂੰ  ਬਤੌਰ ਬੱਲੇਬਾਜ਼ ਵਜੋਂ ਸਾਬਤ ਕੀਤਾ ਹੈ ਅਤੇ ਆਈਪੀਐਲ ਵਿੱਚ ਨੰਬਰ 1 ਕਪਤਾਨ ਬਣ ਗਏ ਹਨ। ਉਨ੍ਹਾਂ ਨੇ ਆਪਣੇ ਆਲੋਚਕਾਂ ਨੂੰ ਕਰਾਰਾ ਜਵਾਬ ਦਿੱਤਾ ਹੈ। (ਫੋਟੋ-ਪੀਟੀਆਈ)

1 / 5
ਸ਼ੁਭਮਨ ਗਿੱਲ ਦਾ ਬੱਲਾ ਦੌੜਾਂ ਦਾ ਅੰਬਾਰ ਲਗਾ ਰਿਹਾ ਹੈ ਅਤੇ ਆਪਣੀ ਟੀਮ, ਗੁਜਰਾਤ ਟਾਈਟਨਜ਼ ਨੂੰ ਜਿੱਤ ਤੋਂ ਬਾਅਦ ਜਿੱਤ ਵੱਲ ਲੈ ਜਾ ਰਿਹਾ ਹੈ। ਗੁਜਰਾਤ ਟਾਈਟਨਜ਼ ਨੇ ਵੀਰਵਾਰ ਨੂੰ IPL  ਵਿੱਚ ਚੇਨਈ ਸੁਪਰ ਕਿੰਗਜ਼ ਨੂੰ 89 ਦੌੜਾਂ ਨਾਲ ਹਰਾਇਆ। ਇਸ ਜਿੱਤ ਦੇ ਨਾਲ, ਸ਼ੁਭਮਨ ਗਿੱਲ ਹੁਣ ਜਿੱਤ ਪ੍ਰਤੀਸ਼ਤ ਦੇ ਮਾਮਲੇ ਵਿੱਚ IPL  ਵਿੱਚ ਨੰਬਰ 1 ਕਪਤਾਨ ਬਣ ਗਿਆ ਹੈ। (ਫੋਟੋ-ਪੀਟੀਆਈ)

2 / 5
ਸ਼ੁਭਮਨ ਗਿੱਲ ਨੇ 41 IPL  ਮੈਚਾਂ ਵਿੱਚ ਟੀਮ ਦੀ ਕਪਤਾਨੀ ਕੀਤੀ ਹੈ, ਜਿਸ ਵਿੱਚੋਂ 24 ਜਿੱਤੇ ਹਨ ਅਤੇ 17 ਹਾਰੇ ਹਨ। ਉਨ੍ਹਾਂ ਦੀ ਜਿੱਤ ਪ੍ਰਤੀਸ਼ਤਤਾ 58.53% ਹੈ, ਜੋ ਕਿ IPL  ਵਿੱਚ ਸਭ ਤੋਂ ਵੱਧ ਹੈ। (ਫੋਟੋ-ਪੀਟੀਆਈ)

ਸ਼ੁਭਮਨ ਗਿੱਲ ਨੇ 41 IPL ਮੈਚਾਂ ਵਿੱਚ ਟੀਮ ਦੀ ਕਪਤਾਨੀ ਕੀਤੀ ਹੈ, ਜਿਸ ਵਿੱਚੋਂ 24 ਜਿੱਤੇ ਹਨ ਅਤੇ 17 ਹਾਰੇ ਹਨ। ਉਨ੍ਹਾਂ ਦੀ ਜਿੱਤ ਪ੍ਰਤੀਸ਼ਤਤਾ 58.53% ਹੈ, ਜੋ ਕਿ IPL ਵਿੱਚ ਸਭ ਤੋਂ ਵੱਧ ਹੈ। (ਫੋਟੋ-ਪੀਟੀਆਈ)

3 / 5
ਸ਼ੁਭਮਨ ਗਿੱਲ ਨੇ ਇਸ ਸੀਜ਼ਨ ਵਿੱਚ ਗੁਜਰਾਤ ਟਾਈਟਨਜ਼ ਲਈ 600 ਤੋਂ ਵੱਧ ਦੌੜਾਂ ਬਣਾਈਆਂ ਹਨ। ਉਹ ਕਪਤਾਨ ਵਜੋਂ ਲਗਾਤਾਰ ਦੋ IPL  ਸੀਜ਼ਨਾਂ ਵਿੱਚ 600 ਤੋਂ ਵੱਧ ਦੌੜਾਂ ਬਣਾਉਣ ਵਾਲੇ ਤੀਜੇ ਕਪਤਾਨ ਹਨ। (ਫੋਟੋ-ਪੀਟੀਆਈ)

ਸ਼ੁਭਮਨ ਗਿੱਲ ਨੇ ਇਸ ਸੀਜ਼ਨ ਵਿੱਚ ਗੁਜਰਾਤ ਟਾਈਟਨਜ਼ ਲਈ 600 ਤੋਂ ਵੱਧ ਦੌੜਾਂ ਬਣਾਈਆਂ ਹਨ। ਉਹ ਕਪਤਾਨ ਵਜੋਂ ਲਗਾਤਾਰ ਦੋ IPL ਸੀਜ਼ਨਾਂ ਵਿੱਚ 600 ਤੋਂ ਵੱਧ ਦੌੜਾਂ ਬਣਾਉਣ ਵਾਲੇ ਤੀਜੇ ਕਪਤਾਨ ਹਨ। (ਫੋਟੋ-ਪੀਟੀਆਈ)

4 / 5
ਸ਼ੁਭਮਨ ਗਿੱਲ ਨੇ ਇਸ ਸੀਜ਼ਨ ਵਿੱਚ 13 ਮੈਚਾਂ ਵਿੱਚ 47.38 ਦੀ ਔਸਤ ਨਾਲ 616 ਦੌੜਾਂ ਬਣਾਈਆਂ ਹਨ, ਜਿਸ ਵਿੱਚ ਛੇ ਅਰਧ ਸੈਂਕੜੇ ਸ਼ਾਮਲ ਹਨ। ਗਿੱਲ ਦੀ ਕਪਤਾਨੀ ਹੇਠ, ਗੁਜਰਾਤ ਹੁਣ ਪਲੇਆਫ ਵਿੱਚ ਹੈ ਅਤੇ ਇਹ ਸੀਜ਼ਨ  ਜਿੱਤਣ ਦੀ ਕੋਸ਼ਿਸ਼ ਕਰੇਗਾ। (ਫੋਟੋ-ਪੀਟੀਆਈ)

5 / 5
Follow Us
Latest Photos Business Technology
Latest Stories
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...