AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ਼ੁਭਮਨ ਗਿੱਲ ਨੇ 5ਵੀਂ ਵਾਰ ਜਿੱਤਿਆ ICC Player of the Month Award, ਬਣਾਇਆ ਨਵਾਂ ਰਿਕਾਰਡ

Shubman Gill: ICC ਨੇ ਸਤੰਬਰ ਮਹੀਨੇ ਦੇ Player of the Month Award ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ 5ਵੀਂ ਵਾਰ ਇਸ ਐਵਾਰਡ ਤੇ ਆਪਣਾ ਨਾਮ ਦਰਜ ਕਰਵਾਇਆ ਹੈ।

tv9-punjabi
TV9 Punjabi | Published: 13 Oct 2026 18:05 PM IST
Share
ਸ਼ੁਭਮਨ ਗਿੱਲ ਸਤੰਬਰ ਮਹੀਨੇ ਦੇ ਬਾਦਸ਼ਾਹ ਬਣ ਗਏ ਹਨ। ICC ਨੇ ਉਨ੍ਹਾਂ ਨੂੰ ਸਤੰਬਰ ਮਹੀਨੇ ਦੇ ICC Player of the Month Award ਨਾਲ ਸਨਮਾਨਿਤ ਕੀਤਾ ਹੈ। ਇਸ ਐਵਾਰਡ ਨੂੰ ਜਿੱਤਣ ਲਈ ਸ਼ੁਭਮਨ ਗਿੱਲ ਦਾ ਆਪਣੇ ਬਚਪਨ ਦੇ ਦੋਸਤ ਅਭਿਸ਼ੇਕ ਸ਼ਰਮਾ ਅਤੇ ਜ਼ਿੰਬਾਬਵੇ ਦੇ ਆਲਰਾਊਂਡਰ ਸਿਕੰਦਰ ਰਜ਼ਾ ਨਾਲ ਮੁਕਾਬਲਾ ਸੀ। (Photo: PTI)

1 / 5
ਜਦੋਂ ਤੋਂ ICC ਨੇ Player of the Month Award ਦੇਣਾ ਸ਼ੁਰੂ ਕੀਤਾ ਹੈ, ਉਦੋਂ ਤੋਂ ਹੁਣ ਤੱਕ ਭਾਰਤ ਦੇ 11 ਪੁਰਸ਼ ਕ੍ਰਿਕਟਰ ਇਹ ਐਵਾਰਡ ਜਿੱਤ ਚੁੱਕੇ ਹਨ। ਇਨ੍ਹਾਂ 11 ਖਿਡਾਰੀਆਂ ਵਿੱਚੋਂ ਸਭ ਤੋਂ ਵੱਧ 5 ਵਾਰ ICC Player of the Month Award ਸ਼ੁਭਮਨ ਗਿੱਲ ਨੇ ਹੀ ਜਿੱਤਿਆ ਹੈ। (Photo: PTI)

2 / 5
ਜਸਪ੍ਰੀਤ ਬੁਮਰਾਹ ਅਤੇ ਸ਼੍ਰੇਅਸ ਅਈਅਰ ਨੇ ICC Player of the Month Award 2-2 ਵਾਰ ਜਿੱਤਿਆ ਹੈ। ਜਦਕਿ ਰਿਸ਼ਭ ਪੰਤ, ਰਵਿਚੰਦਰਨ ਅਸ਼ਵਿਨ, ਭੁਵਨੇਸ਼ਵਰ ਕੁਮਾਰ, ਵਿਰਾਟ ਕੋਹਲੀ, ਯਸ਼ਸਵੀ ਜਾਇਸਵਾਲ, ਮੁਹੰਮਦ ਸਿਰਾਜ, ਅਭਿਸ਼ੇਕ ਸ਼ਰਮਾ ਅਤੇ ਸੰਜੂ ਸੈਮਸਨ ਇੱਕ-ਇੱਕ ਵਾਰ ਇਸ ਐਵਾਰਡ ਦੇ ਜੇਤੂ ਬਣੇ ਹਨ। (Photo: PTI)

3 / 5
ਸ਼ੁਭਮਨ ਗਿੱਲ ਨੇ ਵੈਸਟਇੰਡੀਜ਼ ਖ਼ਿਲਾਫ਼ ਵਨਡੇ ਸੀਰੀਜ਼ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ 5ਵੀਂ ਵਾਰ ICC Player of the Month Award ਜਿੱਤਿਆ ਹੈ। ਉਨ੍ਹਾਂ ਨੇ ਵੈਸਟਇੰਡੀਜ਼ ਖ਼ਿਲਾਫ਼ ਪਹਿਲੇ ਦੋ ਵਨਡੇ ਮੈਚਾਂ ਵਿੱਚ 333 ਦੌੜਾਂ ਬਣਾਈਆਂ ਸਨ। (Photo: PTI)

4 / 5
ਪੁਰਸ਼ ਕ੍ਰਿਕਟਰਾਂ ਵਿੱਚ ਸ਼ੁਭਮਨ ਗਿੱਲ ਨੂੰ ICC Player of the Month ਚੁਣਿਆ ਗਿਆ, ਜਦਕਿ ਮਹਿਲਾ ਕ੍ਰਿਕਟਰਾਂ ਵਿੱਚ ਇਹ ਸਨਮਾਨ ਭਾਰਤ ਦੀ ਸਟਾਰ ਓਪਨਰ ਸ਼ੈਫਾਲੀ ਵਰਮਾ ਨੂੰ ਮਿਲਿਆ ਹੈ। (Photo: PTI)

ਪੁਰਸ਼ ਕ੍ਰਿਕਟਰਾਂ ਵਿੱਚ ਸ਼ੁਭਮਨ ਗਿੱਲ ਨੂੰ ICC Player of the Month ਚੁਣਿਆ ਗਿਆ, ਜਦਕਿ ਮਹਿਲਾ ਕ੍ਰਿਕਟਰਾਂ ਵਿੱਚ ਇਹ ਸਨਮਾਨ ਭਾਰਤ ਦੀ ਸਟਾਰ ਓਪਨਰ ਸ਼ੈਫਾਲੀ ਵਰਮਾ ਨੂੰ ਮਿਲਿਆ ਹੈ। (Photo: PTI)

5 / 5
Follow Us
Latest Photos Business Technology
Latest Stories
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...