AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੂਰਿਆ ਦੇ ਸੰਨਿਆਸ ਦਾ ਦਾਅਵਾ, ਜਾਣੋ ਅਸਲ ਸੱਚ

Suryakumar Yadav: BCCI ਦੀ ਚੋਣ ਕਮੇਟੀ ਨੇ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਟੀ-20 ਵਿਸ਼ਵ ਕੱਪ ਜਿਤਾਉਣ ਵਾਲੇ ਕਪਤਾਨ ਸੂਰਿਆਕੁਮਾਰ ਯਾਦਵ ਨੂੰ ਕਪਤਾਨੀ ਤੋਂ ਹਟਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਟੀ-20 ਟੀਮ ਤੋਂ ਵੀ ਬਾਹਰ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੇ ਕ੍ਰਿਕਟ ਕਰੀਅਰ ਨੂੰ ਲੈ ਕੇ ਕਈ ਸਵਾਲ ਉੱਠਣ ਲੱਗੇ ਹਨ।

tv9-punjabi
TV9 Punjabi | Updated On: 07 Jun 2026 14:05 PM IST
Share
ਕੀ ਟੀਮ ਇੰਡੀਆ ਦੇ ਦਰਵਾਜ਼ੇ ਸੂਰਿਆਕੁਮਾਰ ਯਾਦਵ ਲਈ ਬੰਦ ਹੋ ਗਏ ਹਨ? ਕੀ ਭਾਰਤ ਨੂੰ ਟੀ-20 ਵਿਸ਼ਵ ਚੈਂਪੀਅਨ ਬਣਾਉਣ ਵਾਲੇ ਕਪਤਾਨ ਸੂਰਿਆਕੁਮਾਰ ਯਾਦਵ ਦਾ ਕਰੀਅਰ ਹੁਣ ਖਤਮ ਹੋ ਚੁੱਕਾ ਹੈ? ਟੀਮ ਇੰਡੀਆ ਦੀ ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆ ਨੂੰ ਲੈ ਕੇ ਅਜਿਹੇ ਸਵਾਲ ਲਗਾਤਾਰ ਉੱਠ ਰਹੇ ਹਨ। ਇਨ੍ਹਾਂ ਹੀ ਚਰਚਾਵਾਂ ਦੇ ਵਿਚਕਾਰ ਸੂਰਿਆਕੁਮਾਰ ਯਾਦਵ ਦੇ ਸੰਨਿਆਸ ਦੇ ਐਲਾਨ ਨਾਲ ਜੁੜੀ ਇੱਕ ਸੋਸ਼ਲ ਮੀਡੀਆ ਪੋਸਟ ਨੇ ਕਾਫ਼ੀ ਸਨਸਨੀ ਮਚਾ ਦਿੱਤੀ ਹੈ।  (Photo: PTI)

1 / 5
ਭਾਰਤੀ ਟੀਮ ਦੀ ਕਪਤਾਨੀ ਵਿੱਚ ਬਦਲਾਅ ਦੇ ਇੱਕ ਦਿਨ ਬਾਅਦ, 7 ਜੂਨ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਸੂਰਿਆਕੁਮਾਰ ਯਾਦਵ ਦੇ ਨਾਮ ਨਾਲ ਚੱਲ ਰਹੇ ਇੱਕ ਅਕਾਊਂਟ ਤੋਂ ਪੋਸਟ ਕੀਤੀ ਗਈ ਕਿ ਪਹਿਲੀ ਹੀ ਗੇਂਦ 'ਤੇ ਛੱਕਾ ਲਗਾਉਣ ਤੋਂ ਲੈ ਕੇ ਟੀ-20 ਵਿਸ਼ਵ ਕੱਪ ਜਿੱਤਣ ਤੱਕ ਦਾ ਸਫ਼ਰ ਬੇਹੱਦ ਸ਼ਾਨਦਾਰ ਰਿਹਾ ਅਤੇ ਹੁਣ ਉਹ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਰਹੇ ਹਨ। ਇਸ ਪੋਸਟ ਤੋਂ ਬਾਅਦ ਕ੍ਰਿਕਟ ਜਗਤ ਅਤੇ ਪ੍ਰਸ਼ੰਸਕਾਂ ਵਿੱਚ ਕਾਫ਼ੀ ਚਰਚਾ ਛਿੜ ਗਈ। (Photo: PTI)

2 / 5
ਇਸ ਪੋਸਟ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ ਅਤੇ ਇਸ 'ਤੇ ਸੈਂਕੜੇ ਲਾਈਕ, ਕਮੈਂਟ ਅਤੇ ਰੀ-ਪੋਸਟ ਆ ਚੁੱਕੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਲੋਕਾਂ ਨੇ ਉਨ੍ਹਾਂ ਨੂੰ ਸ਼ਾਨਦਾਰ ਕਰੀਅਰ ਲਈ ਵਧਾਈ ਵੀ ਦਿੱਤੀ। ਪਰ ਅਸਲ ਸੱਚਾਈ ਇਹ ਹੈ ਕਿ ਸੂਰਿਆਕੁਮਾਰ ਯਾਦਵ ਨੇ ਅਜਿਹੀ ਕੋਈ ਪੋਸਟ ਨਹੀਂ ਕੀਤੀ। ਇਹ ਇੱਕ ‘ਪੈਰੋਡੀ’ ਯਾਨੀ ਨਕਲੀ ਅਕਾਊਂਟ ਹੈ, ਜੋ ਮਈ 2026 ਵਿੱਚ ਬਣਾਇਆ ਗਿਆ ਸੀ ਅਤੇ ਇਸ ਤੋਂ ਹੁਣ ਤੱਕ ਸਿਰਫ਼ ਇਹੀ ਇੱਕ ਪੋਸਟ ਕੀਤੀ ਗਈ ਹੈ। (Photo: X Screenshot)

3 / 5
ਸੂਰਿਆਕੁਮਾਰ ਯਾਦਵ ਨੇ ਅਜੇ ਤੱਕ ਸੰਨਿਆਸ ਦਾ ਕੋਈ ਐਲਾਨ ਨਹੀਂ ਕੀਤਾ ਹੈ ਅਤੇ ਨਾ ਹੀ ਇਸ ਤਰ੍ਹਾਂ ਦੇ ਕੋਈ ਸੰਕੇਤ ਦਿੱਤੇ ਹਨ। ਇਸ ਲਈ ਉਨ੍ਹਾਂ ਦੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਦੂਰ ਹੋਣ ਦੀਆਂ ਖ਼ਬਰਾਂ ਸਿਰਫ਼ ਅਫਵਾਹਾਂ ਹੀ ਮੰਨੀਆਂ ਜਾ ਰਹੀਆਂ ਹਨ। ਇੱਥੋਂ ਤੱਕ ਕਿ ਇਹ ਵੀ ਨਹੀਂ ਕਿਹਾ ਜਾ ਸਕਦਾ ਕਿ ਉਨ੍ਹਾਂ ਲਈ ਟੀਮ ਇੰਡੀਆ ਦੇ ਦਰਵਾਜ਼ੇ ਬੰਦ ਹੋ ਗਏ ਹਨ, ਕਿਉਂਕਿ ਉਹ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ 'ਤੇ ਭਵਿੱਖ ਵਿੱਚ ਮੁੜ ਟੀਮ ਵਿੱਚ ਵਾਪਸੀ ਕਰ ਸਕਦੇ ਹਨ। (Photo: PTI)

4 / 5
ਤੁਹਾਨੂੰ ਦੱਸ ਦੇਈਏ ਕਿ ਸੂਰਿਆਕੁਮਾਰ ਯਾਦਵ ਨੇ ਮਾਰਚ 2021 ਵਿੱਚ ਭਾਰਤ ਲਈ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਡੈਬਿਊ ਕੀਤਾ ਸੀ ਅਤੇ ਆਪਣੀ ਪਹਿਲੀ ਹੀ ਗੇਂਦ 'ਤੇ ਛੱਕਾ ਜੜ੍ਹ ਕੇ ਸਭ ਦਾ ਧਿਆਨ ਖਿੱਚਿਆ ਸੀ। ਇਸ ਤੋਂ ਬਾਅਦ ਉਹ ਤੇਜ਼ੀ ਨਾਲ ਦੁਨੀਆ ਦੇ ਨੰਬਰ-1 ਟੀ-20 ਬੱਲੇਬਾਜ਼ ਬਣ ਗਏ। ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਦੇ ਹੋਏ 2024 ਵਿੱਚ ਉਨ੍ਹਾਂ ਨੂੰ ਟੀਮ ਇੰਡੀਆ ਦੀ ਕਮਾਨ ਵੀ ਸੌਂਪੀ ਗਈ ਸੀ। (Photo: Getty Images)

5 / 5
Follow Us
Latest Photos Business Technology
Latest Stories
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...