AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

T20 World Cup 2026 ਵਿੱਚ ਟੁੱਟਿਆ ਛੱਕਿਆਂ ਦਾ ਸਭ ਤੋਂ ਵੱਡਾ ਰਿਕਾਰਡ, ਟੀਮ ਇੰਡੀਆ ਨੰਬਰ 1

T20 World Cup 2026: ਟੀ-20 ਵਿਸ਼ਵ ਕੱਪ 2026 ਵਿੱਚ ਹੁਣ ਤੱਕ 43 ਮੈਚ ਖੇਡੇ ਗਏ ਹਨ, ਅਤੇ ਇੱਕ ਹੀ ਐਡੀਸ਼ਨ ਵਿੱਚ ਸਭ ਤੋਂ ਵੱਧ ਛੱਕੇ ਲਗਾਉਣ ਦਾ ਰਿਕਾਰਡ ਟੁੱਟ ਗਿਆ ਹੈ। ਸਭ ਤੋਂ ਵੱਧ ਛੱਕੇ ਲਗਾਉਣ ਦੇ ਮਾਮਲੇ ਵਿੱਚ ਭਾਰਤੀ ਖਿਡਾਰੀ ਸਭ ਤੋਂ ਅੱਗੇ ਚੱਲ ਰਹੇ ਹਨ।

tv9-punjabi
TV9 Punjabi | Updated On: 23 Feb 2026 17:58 PM IST
Share
ਟੀ-20 ਵਰਲਡ ਕੱਪ ਦੇ ਹਰ ਐਡੀਸ਼ਨ ਵਿੱਚ ਫੈਨਸ ਨੂੰ ਖੂਬ ਚੌਕੇ ਅਤੇ ਛੱਕੇ ਦੇਖਣ ਨੂੰ ਮਿਲੇ ਹਨ। 2026 ਐਡੀਸ਼ਨ ਵਿੱਚ ਵੀ ਅਜਿਹਾ ਹੀ ਦੇਖਣ ਨੂੰ ਦੇਖਣ ਨੂੰ ਮਿਲ ਰਿਹਾ ਹੈ। ਇਸ ਵਾਰ,ਸਿਰਫ਼ 43 ਮੈਚਾਂ ਵਿੱਚ ਵੀ ਸਭ ਤੋਂ ਵੱਧ ਛੱਕਿਆਂ ਦਾ ਰਿਕਾਰਡ  ਟੁੱਟ ਗਿਆ ਹੈ। ਇਸ ਦੇ ਨਾਲ ਇਹ ਟੂਰਨਾਮੈਂਟ ਦੇ ਇਤਿਹਾਸ ਵਿੱਚ ਪਹਿਲਾ ਐਡੀਸ਼ਨ ਬਣ ਗਿਆ ਹੈ ਜਿਸ ਵਿੱਚ 520+ ਛੱਕੇ ਲੱਗੇ ਹਨ। (PHOTO CREDIT- PTI)

1 / 5
ਟੀ-20 ਵਰਲਡ ਕੱਪ 2026 ਹੁਣ ਤੱਕ ਦੇ ਸਾਰੇ ਪਿਛਲੇ ਸਾਰੇ ਰਿਕਾਰਡ ਤੋੜਨ ਦੇ ਰਾਹ 'ਤੇ ਹੈ। ਇਸ ਟੂਰਨਾਮੈਂਟ ਵਿੱਚ ਹੁਣ ਤੱਕ ਕੁੱਲ 530 ਛੱਕੇ ਮਾਰੇ ਗਏ ਹਨ। ਇਸ ਦੇ ਨਾਲ ਇੱਕ ਹੀ ਐਡੀਸ਼ਨ ਵਿੱਚ ਸਭ ਤੋਂ ਵੱਧ ਛੱਕਿਆਂ ਦਾ ਨਵਾਂ ਰਿਕਾਰਡ ਬਣ ਗਿਆ ਹੈ। ਇਹ ਵੀ ਧਿਆਨ ਦੇਣ ਯੋਗ ਹੈ ਕਿ ਅਜੇ 13 ਹੋਰ ਮੈਚ ਖੇਡੇ ਜਾਣੇ ਹਨ। ਨਤੀਜੇ ਵਜੋਂ, ਇਹ ਅੰਕੜਾ ਹਾਲੇ ਹੋਰ ਵੀ ਵਧਣ ਵਾਲਾ ਹੈ, ਅਤੇ ਸਾਨੂੰ  600 ਛੱਕੇ ਵੀ ਦੇਖਣ ਨੂੰ ਮਿਲ ਸਕਦੇ ਹਾਂ। (PHOTO CREDIT- PTI)

2 / 5
2026 ਟੀ-20 ਵਰਲਡ ਕੱਪ ਨੇ 2024 ਦੇ ਰਿਕਾਰਡ ਨੂੰ ਪਿੱਛੇ ਛੱਡ ਚੁੱਕਾ ਹੈ, ਜੋ ਪਹਿਲਾਂ ਸਭ ਤੋਂ ਵੱਧ ਛੱਕਿਆਂ ਵਾਲਾ ਐਡੀਸ਼ਨ ਸੀ। 2024 ਟੀ-20 ਵਿਸ਼ਵ ਕੱਪ ਵਿੱਚ ਕੁੱਲ 517 ਛੱਕੇ ਮਾਰੇ ਗਏ ਸਨ। ਇਹ ਟੂਰਨਾਮੈਂਟ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਲਗਾਤਾਰ ਦੋ ਐਡੀਸ਼ਨਾਂ ਵਿੱਚ 500-ਛੱਕਿਆਂ ਦਾ ਅੰਕੜਾ ਪਾਰ ਹੋਇਆ ਹੈ। (PHOTO CREDIT- PTI)

3 / 5
ਟੀਮ ਇੰਡੀਆ ਦੇ ਬੱਲੇਬਾਜ਼ ਇਸ ਰਿਕਾਰਡ ਵਿੱਚ ਸਭਤੋਂ ਅੱਗੇ ਹਨ। ਸ਼ਿਵਮ ਦੂਬੇ ਅਤੇ ਈਸ਼ਾਨ ਕਿਸ਼ਨ ਨੇ 11-11 ਛੱਕੇ ਲਗਾਏ ਹਨ, ਜੋ ਇਸ ਐਡੀਸ਼ਨ ਵਿੱਚ ਸਾਂਝੇ ਤੌਰ ਤੇ ਸਭ ਤੋਂ ਵੱਧ ਹਨ। ਇਨ੍ਹਾਂ ਦੋ ਬੱਲੇਬਾਜ਼ਾਂ ਤੋਂ ਇਲਾਵਾ, ਸਿਰਫ ਪਾਕਿਸਤਾਨ ਦੇ ਸਾਹਿਬਜ਼ਾਦਾ ਫਰਹਾਨ ਨੇ 11 ਛੱਕੇ ਲਗਾਏ ਹਨ। ਭਾਰਤ ਸਭ ਤੋਂ ਵੱਧ ਛੱਕਿਆਂ ਵਾਲੀ ਟੀਮ ਹੈ।

4 / 5
ਟੀ-20 ਵਰਲਡ ਕੱਪ 2026 ਦਾ ਸਭ ਤੋਂ ਲੰਬਾ ਛੱਕਾ ਹਾਰਦਿਕ ਪੰਡਯਾ ਦੇ ਬੱਲੇ ਤੋਂ ਨਿਕਲਿਆ ਹੈ। ਉਨ੍ਹਾਂ ਨੇ ਨਾਮੀਬੀਆ ਦੇ ਖਿਲਾਫ ਬਰਨਾਰਡ ਸਕੋਲਟਜ਼ ਦੇ ਲੌਂਗ-ਆਫ ਵੱਲ 109 ਮੀਟਰ ਲੰਬਾ ਵੱਡਾ ਛੱਕਾ ਮਾਰਿਆ ਸੀ। ਸ਼ਿਵਮ ਦੂਬੇ ਨੇ ਵੀ 107 ਮੀਟਰ ਦਾ ਛੱਕਾ ਮਾਰਿਆ। (PHOTO CREDIT- PTI)

5 / 5
Follow Us
Latest Photos Business Technology
Latest Stories
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...