T20 World Cup: ਟੀਮ ਇੰਡੀਆ ਦੀ ਜਿੱਤ ‘ਤੇ ਵਧਾਈਆਂ ਦਾ ਲਗਿਆ ਹੜ੍ਹ, ਸਚਿਨ ਸਮੇਤ ਇਨ੍ਹਾਂ ਦਿੱਗਜਾਂ ਨੇ ਜਤਾਈ ਖੁਸ਼ੀ
T20 World Cup: ਭਾਰਤ ਦੇ ਪਹਿਲੇ ਟੀ-20 ਵਿਸ਼ਵ ਚੈਂਪੀਅਨ ਕਪਤਾਨ ਮਹਿੰਦਰ ਸਿੰਘ ਧੋਨੀ ਸਮੇਤ ਮੌਜੂਦਾ ਅਤੇ ਸਾਬਕਾ ਕ੍ਰਿਕਟਰਾਂ ਨੇ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਭਾਰਤੀ ਟੀਮ ਦੀ ਤਾਰੀਫ ਕੀਤੀ ਹੈ। ਧੋਨੀ ਦੀ ਕਪਤਾਨੀ ਵਿੱਚ ਭਾਰਤ ਨੇ 2007 ਵਿੱਚ ਦੱਖਣੀ ਅਫਰੀਕਾ ਵਿੱਚ ਪਹਿਲਾ ਟੀ-20 ਵਿਸ਼ਵ ਕੱਪ ਜਿੱਤਿਆ ਸੀ। ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਰੋਹਿਤ ਸ਼ਰਮਾ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਵਨਡੇ ਵਿਸ਼ਵ ਕੱਪ ਦੀ ਹਾਰ ਨੂੰ ਪਿੱਛੇ ਛੱਡ ਕੇ ਸਾਰੇ ਖਿਡਾਰੀਆਂ ਨੂੰ ਟੀ-20 ਲਈ ਪ੍ਰੇਰਿਤ ਕਰਨਾ ਬਹੁਤ ਹੀ ਸ਼ਲਾਘਾਯੋਗ ਹੈ।

1 / 5

2 / 5

3 / 5

4 / 5

5 / 5
ਜਲੰਧਰ: ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਭਾਰੀ ਗਿਰਾਵਟ, ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਪੀਲ
ਇਸ ਤਾਰੀਖ ਤੋਂ ਨਹੀਂ ਚਲਾ ਸਕੋਗੇ BS VI ਵਾਹਨ, ਪ੍ਰਦੂਸ਼ਣ ਨਾਲ ਨਜਿੱਠਣ ਲਈ ਸਰਕਾਰ ਨੇ ਲਗਾਈ ਪਾਬੰਦੀ
ਸ਼੍ਰੇਅਸ ਅਈਅਰ ਦਾ ਹੋਇਆ ਅਪਰੇਸ਼ਨ, ਹਸਪਤਾਲ ‘ਚ ਇਨ੍ਹੇਂ ਦਿਨ ਹੋਰ ਰਹਣਗੇ
ਪੰਜਾਬ ਵਿੱਚ ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਸਿਲਸਿਲਾ, DC ਤੇ SSP ਨੇ ਫਸਲ ਦੀ ਰਹਿੰਦ ਖੂੰਹਦ ਨੂੰ ਲੱਗੀ ਅੱਗ ਨੂੰ ਬੁਝਵਾਇਆ