AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੈਂਪੀਅਨਸ ਟਰਾਫੀ ਦੇ ਸ਼ੈਡਿਊਲ ਦਾ ਹੋਇਆ ਐਲਾਨ, ਭਾਰਤ ਨੂੰ ਫਾਇਦਾ, ਪਾਕਿਸਤਾਨ ਦਾ ਨੁਕਸਾਨ, ਜਾਣੋ 4 ਵੱਡੀਆਂ ਗੱਲਾਂ

ਚੈਂਪੀਅਨਸ ਟਰਾਫੀ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਟੂਰਨਾਮੈਂਟ 19 ਫਰਵਰੀ ਤੋਂ ਸ਼ੁਰੂ ਹੋਵੇਗਾ ਅਤੇ ਟੀਮ ਇੰਡੀਆ ਆਪਣਾ ਪਹਿਲਾ ਮੈਚ 20 ਫਰਵਰੀ ਤੋਂ ਬੰਗਲਾਦੇਸ਼ ਖਿਲਾਫ ਖੇਡੇਗੀ। ਜਾਣੋ ਚੈਂਪੀਅਨਜ਼ ਟਰਾਫੀ 2025 ਦੇ ਪ੍ਰੋਗਰਾਮ ਬਾਰੇ ਮਹੱਤਵਪੂਰਨ ਗੱਲਾਂ।

tv9-punjabi
TV9 Punjabi | Updated On: 10 Feb 2025 18:10 PM IST
Share
ਚੈਂਪੀਅਨਸ ਟਰਾਫੀ 2025 ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਟੂਰਨਾਮੈਂਟ 19 ਫਰਵਰੀ ਨੂੰ ਸ਼ੁਰੂ ਹੋਵੇਗਾ ਅਤੇ ਫਾਈਨਲ 9 ਮਾਰਚ ਨੂੰ ਖੇਡਿਆ ਜਾਵੇਗਾ। ਭਾਰਤੀ ਟੀਮ ਆਪਣਾ ਪਹਿਲਾ ਮੈਚ 20 ਫਰਵਰੀ ਨੂੰ ਬੰਗਲਾਦੇਸ਼ ਖਿਲਾਫ ਖੇਡੇਗੀ। ਆਓ ਤੁਹਾਨੂੰ ਦੱਸਦੇ ਹਾਂ ਚੈਂਪੀਅਨਸ ਟਰਾਫੀ ਦੇ ਸ਼ੈਡਿਊਲ ਦੀਆਂ ਅਹਿਮ ਗੱਲਾਂ। (PC-PTI)

1 / 5
ਟੀਮ ਇੰਡੀਆ ਚੈਂਪੀਅਨਸ ਟਰਾਫੀ 'ਚ ਆਪਣੇ ਸਾਰੇ ਮੈਚ ਦੁਬਈ 'ਚ ਖੇਡੇਗੀ। ਜੇਕਰ ਉਹ ਸੈਮੀਫਾਈਨਲ 'ਚ ਵੀ ਪਹੁੰਚ ਜਾਂਦੀ ਹੈ ਤਾਂ ਮੈਚ ਦੁਬਈ 'ਚ ਹੀ ਹੋਵੇਗਾ। ਜੇਕਰ ਉਹ ਫਾਈਨਲ 'ਚ ਪਹੁੰਚ ਜਾਂਦੀ ਹੈ ਤਾਂ ਲਾਹੌਰ 'ਚ ਹੋਣ ਵਾਲਾ ਖਿਤਾਬੀ ਮੁਕਾਬਲਾ ਦੁਬਈ 'ਚ ਹੀ ਹੋਵੇਗਾ। (GETTY IMAGES)

2 / 5
ਚੈਂਪੀਅਨਸ ਟਰਾਫੀ ਦੇ ਦੋਵੇਂ ਸੈਮੀਫਾਈਨਲ ਲਈ ਕੋਈ ਰਿਜ਼ਰਵ ਡੇਅ ਨਹੀਂ ਰੱਖਿਆ ਗਿਆ ਹੈ। ਫਾਈਨਲ ਮੈਚ ਲਈ ਰਿਜ਼ਰਵ ਡੇਅ ਹੈ। ਜੇਕਰ 9 ਮਾਰਚ ਨੂੰ ਹੋਣ ਵਾਲਾ ਫਾਈਨਲ ਮੈਚ ਪੂਰਾ ਨਹੀਂ ਹੋਇਆ ਤਾਂ ਮੈਚ 10 ਫਰਵਰੀ ਨੂੰ ਖੇਡਿਆ ਜਾਵੇਗਾ। (PC-PTI)

ਚੈਂਪੀਅਨਸ ਟਰਾਫੀ ਦੇ ਦੋਵੇਂ ਸੈਮੀਫਾਈਨਲ ਲਈ ਕੋਈ ਰਿਜ਼ਰਵ ਡੇਅ ਨਹੀਂ ਰੱਖਿਆ ਗਿਆ ਹੈ। ਫਾਈਨਲ ਮੈਚ ਲਈ ਰਿਜ਼ਰਵ ਡੇਅ ਹੈ। ਜੇਕਰ 9 ਮਾਰਚ ਨੂੰ ਹੋਣ ਵਾਲਾ ਫਾਈਨਲ ਮੈਚ ਪੂਰਾ ਨਹੀਂ ਹੋਇਆ ਤਾਂ ਮੈਚ 10 ਫਰਵਰੀ ਨੂੰ ਖੇਡਿਆ ਜਾਵੇਗਾ। (PC-PTI)

3 / 5
ਚੈਂਪੀਅਨਸ ਟਰਾਫੀ ਦੇ ਸਾਰੇ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2.30 ਵਜੇ ਸ਼ੁਰੂ ਹੋਣਗੇ। (PC-PTI)

ਚੈਂਪੀਅਨਸ ਟਰਾਫੀ ਦੇ ਸਾਰੇ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2.30 ਵਜੇ ਸ਼ੁਰੂ ਹੋਣਗੇ। (PC-PTI)

4 / 5
ਰੋਹਿਤ ਸ਼ਰਮਾ ਚੈਂਪੀਅਨਸ ਟਰਾਫੀ 'ਚ ਪਹਿਲੀ ਵਾਰ ਟੀਮ ਇੰਡੀਆ ਦੀ ਕਪਤਾਨੀ ਕਰਨਗੇ। ਦਿਲਚਸਪ ਗੱਲ ਇਹ ਹੈ ਕਿ ਭਾਰਤ ਦੁਬਈ 'ਚ ਕਦੇ ਵੀ ਕੋਈ ਵਨਡੇ ਮੈਚ ਨਹੀਂ ਹਾਰਿਆ ਹੈ। (GETTY IMAGES)

ਰੋਹਿਤ ਸ਼ਰਮਾ ਚੈਂਪੀਅਨਸ ਟਰਾਫੀ 'ਚ ਪਹਿਲੀ ਵਾਰ ਟੀਮ ਇੰਡੀਆ ਦੀ ਕਪਤਾਨੀ ਕਰਨਗੇ। ਦਿਲਚਸਪ ਗੱਲ ਇਹ ਹੈ ਕਿ ਭਾਰਤ ਦੁਬਈ 'ਚ ਕਦੇ ਵੀ ਕੋਈ ਵਨਡੇ ਮੈਚ ਨਹੀਂ ਹਾਰਿਆ ਹੈ। (GETTY IMAGES)

5 / 5
Follow Us
Latest Photos Business Technology
Latest Stories
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...