AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖ਼ਤਰੇ ‘ਚ ਸਚਿਨ ਤੇਂਦੁਲਕਰ ਦਾ ਇਹ ਵਰਲਡ ਰਿਕਾਰਡ, ਜੋ ਰੂਟ ਨੇ ਕੀਤੀ ਬਰਾਬਰੀ, ਇਤਿਹਾਸ ਰਚਣ ਤੋਂ ਇੱਕ ਕਦਮ ਦੂਰ

Joe Root: ਇੰਗਲੈਂਡ ਦੇ ਟੈਸਟ ਕਪਤਾਨ ਜੋ ਰੂਟ ਨੇ ਸਚਿਨ ਤੇਂਦੁਲਕਰ ਦੇ ਇੱਕ ਹੋਰ ਵਰਲਡ ਰਿਕਾਰਡ ਦੀ ਬਰਾਬਰੀ ਕਰ ਲਈ ਹੈ। ਉਨ੍ਹਾਂ ਨੇ ਇਹ ਉਪਲਬਧੀ ਪਾਕਿਸਤਾਨ ਖ਼ਿਲਾਫ਼ ਹੈਡਿੰਗਲੇ ਟੈਸਟ ਮੈਚ ਦੀ ਪਹਿਲੀ ਪਾਰੀ ਵਿੱਚ ਹਾਸਲ ਕੀਤੀ।

tv9-punjabi
TV9 Punjabi | Published: 21 Aug 2026 18:02 PM IST
Share
ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਦੇ ਪਹਿਲੇ ਮੁਕਾਬਲੇ ਵਿੱਚ ਇੰਗਲੈਂਡ ਦੇ ਕਪਤਾਨ ਜੋ ਰੂਟ ਨੇ ਇੱਕ ਵਾਰ ਫਿਰ ਆਪਣੀ ਕਲਾਸ ਦਿਖਾਉਂਦੇ ਹੋਏ ਇਤਿਹਾਸ ਰਚ ਦਿੱਤਾ। ਹੈਡਿੰਗਲੇ ਵਿੱਚ ਖੇਡੇ ਜਾ ਰਹੇ ਮੁਕਾਬਲੇ ਦੇ ਦੂਜੇ ਦਿਨ ਰੂਟ ਨੇ 66 ਦੌੜਾਂ ਦੀ ਸ਼ਾਨਦਾਰ ਅਰਧ ਸੈਂਕੜੇ ਵਾਲੀ ਪਾਰੀ ਖੇਡੀ। (PHOTO CREDIT- PTI)

1 / 5
ਇਸ ਪਾਰੀ ਦੇ ਦਮ 'ਤੇ ਜੋ ਰੂਟ ਨੇ ਟੈਸਟ ਕ੍ਰਿਕਟ ਦੇ ਇਤਿਹਾਸ ਵਿੱਚ ਦਿੱਗਜ ਸਚਿਨ ਤੇਂਦੁਲਕਰ ਦੇ ਸਭ ਤੋਂ ਵੱਧ ਅਰਧ ਸੈਂਕੜੇ ਲਗਾਉਣ ਦੇ ਵਰਲਡ ਰਿਕਾਰਡ ਦੀ ਬਰਾਬਰੀ ਕਰ ਲਈ। ਇਹ ਉਨ੍ਹਾਂ ਦੇ ਟੈਸਟ ਕਰੀਅਰ ਦਾ 167ਵਾਂ ਮੈਚ ਅਤੇ 305ਵੀਂ ਪਾਰੀ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣਾ 68ਵਾਂ ਅਰਧ ਸੈਂਕੜਾ ਪੂਰਾ ਕੀਤਾ। (PHOTO CREDIT- PTI)

2 / 5
ਸਚਿਨ ਤੇਂਦੁਲਕਰ ਨੇ ਆਪਣੇ 200 ਟੈਸਟ ਮੈਚਾਂ ਦੇ ਕਰੀਅਰ ਵਿੱਚ 68 ਅਰਧ ਸੈਂਕੜੇ ਲਗਾਏ ਸਨ। ਹੁਣ ਜੋ ਰੂਟ ਇੱਕ ਹੋਰ ਅਰਧ ਸੈਂਕੜਾ ਲਗਾਉਂਦੇ ਹੀ ਸਚਿਨ ਨੂੰ ਪਿੱਛੇ ਛੱਡ ਕੇ ਇਸ ਰਿਕਾਰਡ ਲਿਸਟ ਵਿੱਚ ਇਕੱਲੇ ਸਿਖਰਲੇ ਸਥਾਨ 'ਤੇ ਕਾਬਜ਼ ਹੋ ਜਾਣਗੇ। (PHOTO CREDIT- PTI)

3 / 5
ਰੂਟ ਆਪਣੀ ਇਸ 66 ਦੌੜਾਂ ਦੀ ਪਾਰੀ ਦੌਰਾਨ ਆਸਟ੍ਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਂਟਿੰਗ ਦਾ ਇੱਕ ਹੋਰ ਵੱਡਾ ਵਰਲਡ ਰਿਕਾਰਡ ਤੋੜਨ ਦੇ ਕਾਫ਼ੀ ਨੇੜੇ ਪਹੁੰਚ ਗਏ ਸਨ। ਉਹ ਘਰੇਲੂ ਮੈਦਾਨ 'ਤੇ ਟੈਸਟ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਪੋਂਟਿੰਗ ਦੇ ਰਿਕਾਰਡ ਨੂੰ ਤੋੜਨ ਤੋਂ ਸਿਰਫ਼ 3 ਦੌੜਾਂ ਦੂਰ ਰਹਿ ਗਏ। ਹਾਲਾਂਕਿ, ਇਸ ਮੁਕਾਬਲੇ ਦੀ ਦੂਜੀ ਪਾਰੀ ਵਿੱਚ ਉਨ੍ਹਾਂ ਕੋਲ ਇਹ ਉਪਲਬਧੀ ਆਪਣੇ ਨਾਮ ਕਰਨ ਦਾ ਸੁਨਹਿਰੀ ਮੌਕਾ ਹੋਵੇਗਾ। (PHOTO CREDIT- PTI)

4 / 5
ਕਪਤਾਨ ਵਜੋਂ ਵੀ ਜੋ ਰੂਟ ਦੇ ਨਾਮ ਇੱਕ ਹੋਰ ਵੱਡੀ ਉਪਲਬਧੀ ਜੁੜ ਗਈ ਹੈ। ਹੈਡਿੰਗਲੇ ਵਿੱਚ 50 ਦੌੜਾਂ ਦਾ ਅੰਕੜਾ ਪਾਰ ਕਰਦੇ ਹੀ ਇਹ ਟੈਸਟ ਕ੍ਰਿਕਟ ਵਿੱਚ ਕਪਤਾਨ ਵਜੋਂ ਉਨ੍ਹਾਂ ਦੀ 42ਵੀਂ 50+ ਪਾਰੀ ਬਣ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਵੈਸਟਇੰਡੀਜ਼ ਦੇ ਮਹਾਨ ਕਪਤਾਨ ਕਲਾਈਵ ਲੌਇਡ ਨੂੰ ਪਿੱਛੇ ਛੱਡ ਦਿੱਤਾ ਅਤੇ ਟੈਸਟ ਵਿੱਚ ਕਪਤਾਨ ਵਜੋਂ ਸਭ ਤੋਂ ਵੱਧ 50+ ਪਾਰੀਆਂ ਖੇਡਣ ਵਾਲੇ ਕਪਤਾਨਾਂ ਦੇ ਟਾਪ-5 ਕਲੱਬ ਵਿੱਚ ਐਂਟਰੀ ਕਰ ਲਈ। (PHOTO CREDIT- PTI)

5 / 5
Follow Us
Latest Photos Business Technology
Latest Stories
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?...
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ......
ਚਿੱਟੇ ਦਾ ਨਾਂ SAD-BJP ਦੀ ਸਰਕਾਰ ਦੌਰਾਨ ਸਾਹਮਣੇ ਆਇਆ....ਅਮਿਤ ਸ਼ਾਹ ਦੇ ਚਿੱਟਾ ਮੁਕਤ ਪੰਜਾਬ 'ਤੇ AAP ਦਾ ਤਿੱਖਾ ਤੰਜ
ਚਿੱਟੇ ਦਾ ਨਾਂ SAD-BJP ਦੀ ਸਰਕਾਰ ਦੌਰਾਨ ਸਾਹਮਣੇ ਆਇਆ....ਅਮਿਤ ਸ਼ਾਹ ਦੇ ਚਿੱਟਾ ਮੁਕਤ ਪੰਜਾਬ 'ਤੇ AAP ਦਾ ਤਿੱਖਾ ਤੰਜ...
ਚਾਵਲਾ ਰੇਪ ਕੇਸ 'ਚ ਰੂਪ ਕੌਰ ਸੰਧੂ ਨੇ ਵੱਡੇ ਖੁਲਾਸਿਆਂ ਦਾ ਕੀਤਾ ਦਾਅਵਾ, ਜਾਣੋ ਹੁਣ ਤੱਕ ਦਾ ਅਪਡੇਟ
ਚਾਵਲਾ ਰੇਪ ਕੇਸ 'ਚ ਰੂਪ ਕੌਰ ਸੰਧੂ ਨੇ ਵੱਡੇ ਖੁਲਾਸਿਆਂ ਦਾ ਕੀਤਾ ਦਾਅਵਾ, ਜਾਣੋ ਹੁਣ ਤੱਕ ਦਾ ਅਪਡੇਟ...
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ  ਸਿਆਸੀ ਵਿਵਾਦ...
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...