ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹੰਝੂਆਂ ਨਾਲ ਭਰੀਆਂ ਅੱਖਾਂ, ਜੱਫੀ ਪਾ ਕੇ ਮਾਂ ਵੀ ਰੋਣ ਲੱਗ ਪਈ, ਵਿਨੇਸ਼ ਫੋਗਾਟ ਦੀ ਵਾਪਸੀ ‘ਤੇ ਅਜਿਹਾ ਰਿਹਾ ਮਾਹੌਲ

ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ 2024 ਦੇ ਫਾਈਨਲ 'ਚ ਜਗ੍ਹਾ ਬਣਾਈ ਸੀ ਪਰ 100 ਗ੍ਰਾਮ ਜ਼ਿਆਦਾ ਭਾਰ ਹੋਣ ਕਾਰਨ ਉਨ੍ਹਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਨੇ ਇਸ ਦੇ ਖਿਲਾਫ CAS ਵਿੱਚ ਅਪੀਲ ਕੀਤੀ ਸੀ ਅਤੇ ਚਾਂਦੀ ਦਾ ਤਗਮਾ ਦੇਣ ਦੀ ਮੰਗ ਕੀਤੀ ਸੀ, ਪਰ ਉੱਥੇ ਵੀ ਫੈਸਲਾ ਵਿਨੇਸ਼ ਦੇ ਖਿਲਾਫ ਗਿਆ।

tv9-punjabi
TV9 Punjabi | Published: 17 Aug 2024 13:15 PM
ਕੁਝ ਦਿਨ ਪਹਿਲਾਂ ਜਦੋਂ ਪੂਰਾ ਦੇਸ਼ ਭਾਵੁਕ ਸੀ ਤਾਂ ਸ਼ਾਇਦ ਹੀ ਕਿਸੇ ਨੇ ਵਿਨੇਸ਼ ਫੋਗਾਟ ਦੀ ਹਾਲਤ ਦੇਖੀ ਹੋਵੇਗੀ। ਪੈਰਿਸ ਓਲੰਪਿਕ ਦੇ ਫਾਈਨਲ ਤੋਂ ਪਹਿਲਾਂ ਹੀ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਦੇਸ਼ ਵਿੱਚ ਹਰ ਕੋਈ ਨਿਰਾਸ਼ ਅਤੇ ਦੁਖੀ ਸੀ। ਵਿਨੇਸ਼ ਵੀ ਹੋਏ ਹੋਣਗੇ ਪਰ ਉਨ੍ਹਾਂ ਦੇ ਹੰਝੂ ਕਿਸੇ ਨੂੰ ਨਹੀਂ ਦਿਖੇ ਸੀ। ਸਿਰਫ਼ ਉਹੀ ਚਿਹਰਾ ਨਜ਼ਰ ਆ ਰਿਹਾ ਸੀ, ਜਿਸ 'ਤੇ ਨਿਰਾਸ਼ਾ ਦੇ ਬਾਵਜੂਦ ਹਲਕੀ ਜਿਹੀ ਮੁਸਕਾਨ ਸੀ। ( Pic Credit: PTI)

1 / 5
ਚੋਣ ਅਖਾੜੇ 'ਚ ਵਿਨੇਸ਼ ਨੇ ਮਾਰੀ ਬਾਜ਼ੀ, ਜੁਲਾਨਾ ਤੋਂ ਕੈਪਟਨ ਯੋਗੇਸ਼ ਨੂੰ ਕੀਤਾ ਚਿੱਤ

ਚੋਣ ਅਖਾੜੇ 'ਚ ਵਿਨੇਸ਼ ਨੇ ਮਾਰੀ ਬਾਜ਼ੀ, ਜੁਲਾਨਾ ਤੋਂ ਕੈਪਟਨ ਯੋਗੇਸ਼ ਨੂੰ ਕੀਤਾ ਚਿੱਤ

2 / 5
ਵਿਨੇਸ਼ ਫੋਗਾਟ ਦਾ ਪੈਰਿਸ ਤੋਂ ਵਾਪਸੀ 'ਤੇ ਦਿੱਲੀ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਕੀਤਾ ਗਿਆ। ਵਿਨੇਸ਼ ਨੂੰ ਸ਼ਾਇਦ ਹੀ ਇਸ ਦੀ ਉਮੀਦ ਹੋਵੇਗੀ ਪਰ ਏਅਰਪੋਰਟ ਦੇ ਬਾਹਰ ਉਨ੍ਹਾਂ ਦੇ ਪਰਿਵਾਰ, ਦੋਸਤਾਂ,  ਪਿੰਡ ਵਾਲਿਆਂ ਅਤੇ ਪ੍ਰਸ਼ੰਸਕਾਂ ਦੀ ਭਾਰੀ ਭੀੜ ਸੀ। ਇਸ ਦੇ ਨਾਲ ਹੀ ਰੋਹਤਕ ਤੋਂ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੀ ਪਹੁੰਚੇ ਸਨ, ਜੋ ਵਿਨੇਸ਼ ਨੂੰ ਏਅਰਪੋਰਟ ਤੋਂ ਬਾਹਰ ਲੈ ਕੇ ਆਏ। ਪਹਿਲਾਂ ਹੀ ਵਿਨੇਸ਼ ਫੋਗਾਟ ਦੇ ਨਾਂ 'ਤੇ ਨਾਅਰੇ ਲਗਾਏ ਜਾ ਰਹੇ ਸਨ ਅਤੇ ਢੋਲ ਵਜਾਏ ਜਾ ਰਹੇ ਸਨ ਪਰ ਜਿਵੇਂ ਹੀ ਵਿਨੇਸ਼ ਬਾਹਰ ਆਈ ਤਾਂ ਇਹ ਆਵਾਜ਼ ਹੋਰ ਉੱਚੀ ਹੋ ਗਈ। ( Pic Credit: PTI)

3 / 5
ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦਾ ਅਸਤੀਫਾ ਰੇਲਵੇ ਨੇ ਕੀਤਾ ਮਨਜੂਰ

ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੂੰ ਰਾਹਤ, ਰੇਲਵੇ ਨੇ ਮਨਜੂਰ ਕੀਤਾ ਅਸਤੀਫਾ

4 / 5
ਵਿਨੇਸ਼ ਕਾਫੀ ਦੇਰ ਤੱਕ ਰੋਂਦੀ ਰਹੇ ਅਤੇ ਫਿਰ ਉਨ੍ਹਾਂ ਨੂੰ ਮਰਸਡੀਜ਼ ਜੀ-ਵੈਗਨ ਵਿੱਚ ਬਿਠਾ ਦਿੱਤਾ ਗਿਆ ਅਤੇ ਫਿਰ ਉਨ੍ਹਾਂ ਦੇ ਹੰਝੂ ਪੂਰੇ ਦੇਸ਼ ਨੇ ਵੇਖੇ। ਕੁਝ ਹੀ ਦੇਰ 'ਚ ਵਿਨੇਸ਼ ਦੇ ਨਾਂ 'ਤੇ ਨਾਅਰੇ ਗੂੰਜਣ ਲੱਗੇ ਅਤੇ ਸਟਾਰ ਪਹਿਲਵਾਨ ਨੇ ਵੀ ਹੱਥ ਜੋੜ ਕੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਹਰ ਕੋਈ ਵਿਨੇਸ਼ ਨਾਲ ਹੱਥ ਮਿਲਾਉਣ ਲਈ ਉਤਾਵਲਾ ਸੀ। ਕੁਝ ਇਸ ਵਿੱਚ ਕਾਮਯਾਬ ਰਹੇ ਅਤੇ ਫਿਰ ਹੌਲੀ-ਹੌਲੀ ਇਹ ਕਾਰ ਅੱਗੇ ਵਧਣ ਲੱਗੀ, ਜਿਸ ਵਿੱਚ ਸਾਕਸ਼ੀ, ਬਜਰੰਗ ਅਤੇ ਹੁੱਡਾ ਵੀ ਉਨ੍ਹਾਂ ਦੇ ਨਾਲ ਸਨ ਅਤੇ ਉਨ੍ਹਾਂ ਦਾ ਕਾਫਲਾ ਪਿੰਡ ਵੱਲ ਚੱਲ ਪਿਆ।( Pic Credit: PTI)

5 / 5
Follow Us
Latest Stories
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...