AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਿਸ ਨੇ ਕੀਤਾ ਕਮਾਲ, ਕਿਸ ਨੇ ਕੀਤਾ ਨਿਰਾਸ਼? ਹੁਣ ਖੇਡ ਮੰਤਰਾਲੇ ‘ਚ ਲੱਗੇਗੀ ਕਲਾਸ

Asian Games 2026: ਭਾਰਤ ਨੇ ਇਸ ਵਾਰ Asian Games ਲਈ ਕਰੀਬ 500 ਖਿਡਾਰੀ ਭੇਜੇ ਸਨ ਅਤੇ ਉਮੀਦ ਸੀ ਕਿ ਉਹ ਪਿਛਲੀਆਂ ਖੇਡਾਂ ਦਾ ਰਿਕਾਰਡ ਤੋੜਨਗੇ। ਪਰ ਰਿਕਾਰਡ ਤੋੜਨਾ ਤਾਂ ਦੂਰ, ਭਾਰਤੀ ਖਿਡਾਰੀ ਪਿਛਲੀ ਵਾਰ ਦੇ ਪ੍ਰਦਰਸ਼ਨ ਦੀ ਬਰਾਬਰੀ ਵੀ ਨਹੀਂ ਕਰ ਸਕੇ।

tv9-punjabi
TV9 Punjabi | Published: 09 Oct 2026 18:04 PM IST
Share
ਜਾਪਾਨ ਦੇ ਆਇਚੀ-ਨਾਗੋਆ ਵਿੱਚ Asian Games 2026 ਦੀ ਸਮਾਪਤੀ ਹੋ ਗਈ ਹੈ। ਇਨ੍ਹਾਂ ਖੇਡਾਂ ਵਿੱਚ ਭਾਰਤ ਦੇ ਕਈ ਖਿਡਾਰੀਆਂ ਨੇ ਮੈਡਲ ਜਿੱਤੇ। ਪਰ ਹੁਣ ਖੇਡਾਂ ਖ਼ਤਮ ਹੋਣ ਤੋਂ ਬਾਅਦ ਪ੍ਰਦਰਸ਼ਨ ਦੀ ਸਮੀਖਿਆ ਕਰਨ ਦੀ ਵਾਰੀ ਹੈ। ਇਹ ਕੰਮ 13 ਅਕਤੂਬਰ ਨੂੰ ਹੋਵੇਗਾ, ਜਦੋਂ ਖੇਡ ਮੰਤਰਾਲਾ ਸਾਰੇ ਖੇਡ ਮਹਾਸੰਘਾਂ ਨਾਲ ਇੱਕ ਦਿਨ ਦੀ ਮੀਟਿੰਗ ਕਰੇਗਾ। (Photo: PTI)

1 / 5
ਇਨ੍ਹਾਂ ਖੇਡਾਂ ਵਿੱਚ ਭਾਰਤ ਨੇ ਕੁੱਲ 85 ਮੈਡਲ ਜਿੱਤੇ, ਜਿਨ੍ਹਾਂ ਵਿੱਚ 21 ਗੋਲਡ ਮੈਡਲ ਸ਼ਾਮਲ ਸਨ। ਪਿਛਲੀਆਂ Asian Games ਦੇ ਮੁਕਾਬਲੇ ਇਹ ਪ੍ਰਦਰਸ਼ਨ ਕਮਜ਼ੋਰ ਰਿਹਾ। ਪਿਛਲੀ ਵਾਰ ਭਾਰਤ ਨੇ ਰਿਕਾਰਡ 106 ਮੈਡਲ ਆਪਣੇ ਨਾਂ ਕੀਤੇ ਸਨ। ਭਾਰਤ ਸੱਤ ਖੇਡਾਂ ਵਿੱਚ ਆਪਣੇ ਗੋਲਡ ਮੈਡਲ ਦਾ ਬਚਾਅ ਕਰਨ ਵਿੱਚ ਵੀ ਨਾਕਾਮ ਰਿਹਾ। (Photo: PTI)

2 / 5
ਬੈਡਮਿੰਟਨ, ਸ਼ੂਟਿੰਗ ਅਤੇ ਐਥਲੈਟਿਕਸ ਵਿੱਚ ਤਜਰਬੇਕਾਰ ਖਿਡਾਰੀਆਂ ਦਾ ਨਿਰਾਸ਼ਾਜਨਕ ਪ੍ਰਦਰਸ਼ਨ ਇਸ ਦੀਆਂ ਵੱਡੀਆਂ ਵਜ੍ਹਾਂ ਵਿੱਚੋਂ ਇੱਕ ਰਿਹਾ। ਖੇਡ ਮੰਤਰੀ ਮਨਸੁਖ ਮਾਂਡਵੀਆ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਇਨ੍ਹਾਂ ਖੇਡਾਂ ਬਾਰੇ ਸਭ ਤੋਂ ਵੱਧ ਚਰਚਾ ਹੋਣ ਦੀ ਸੰਭਾਵਨਾ ਹੈ। (Photo: PTI)

3 / 5
ਇਸ ਤੋਂ ਇਲਾਵਾ ਖੇਡ ਮੰਤਰਾਲਾ ਖਿਡਾਰੀਆਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੀ ਵੀ ਸਮੀਖਿਆ ਕਰੇਗਾ। Target Olympic Podium Scheme (TOPS) ਤਹਿਤ ਸਹਾਇਤਾ ਹਾਸਲ ਕਰਨ ਵਾਲੇ 89 ਤਜਰਬੇਕਾਰ ਖਿਡਾਰੀ 23 ਵੱਖ-ਵੱਖ ਖੇਡਾਂ ਵਿੱਚ ਕੋਈ ਵੀ ਮੈਡਲ ਨਹੀਂ ਜਿੱਤ ਸਕੇ। (Photo: PTI)

4 / 5
ਸਰਕਾਰ ਦਾ ਮੰਨਣਾ ਹੈ ਕਿ ਕੁਝ ਖੇਡਾਂ ਵਿੱਚ ਕੀਤੇ ਜਾ ਰਹੇ ਨਿਵੇਸ਼ ਦੇ ਮੁਕਾਬਲੇ ਨਤੀਜੇ ਨਹੀਂ ਮਿਲ ਰਹੇ। ਹਾਲਾਂਕਿ, Asian Games ਵਿੱਚ ਪਹਿਲੀ ਵਾਰ ਹਿੱਸਾ ਲੈਣ ਵਾਲੇ 310 ਖਿਡਾਰੀਆਂ ਨੇ ਕੁੱਲ 41 ਮੈਡਲ ਜਿੱਤੇ। ਖੇਡ ਮੰਤਰਾਲੇ ਨੇ ਇਨ੍ਹਾਂ ਖਿਡਾਰੀਆਂ ਦੇ ਪ੍ਰਦਰਸ਼ਨ ਨੂੰ ਭਵਿੱਖ ਲਈ ਇੱਕ ਚੰਗਾ ਸੰਕੇਤ ਦੱਸਿਆ ਹੈ। (Photo: PTI)

5 / 5
Follow Us
Latest Photos Business Technology
Latest Stories
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ...
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ...
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ...
ਖੜਗੇ ਦੇ "ਮੋਦੀ ਦਾ ਬਾਪ ਵੀ ਜਾਵੇਗਾ" ਵਾਲੇ ਕੁਮੈਂਟ 'ਤੇ ਸਿਆਸੀ ਹੰਗਾਮਾ, BJP ਨੇ ਚੰਡੀਗੜ੍ਹ 'ਚ ਕੀਤਾ ਕਾਂਗਰਸ ਦਫ਼ਤਰ ਦਾ ਘਿਰਾਓ
ਖੜਗੇ ਦੇ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ...
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ...