AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

FIFA World Cup 2026 ‘ਚ ਕਿਸ ਨੇ ਜਿੱਤੀ ਗੋਲਡਨ ਬਾਲ ਤੇ ਗੋਲਡਨ ਬੂਟ? ਇਨ੍ਹਾਂ 5 ਖਿਡਾਰੀਆਂ ਨੇ ਆਪਣੇ ਨਾਮ ਕੀਤੇ ਵੱਡੇ ਐਵਾਰਡ

FIFA World Cup Awards: ਸਪੇਨ ਦੇ ਫੀਫਾ ਵਰਲਡ ਕੱਪ 2026 ਦਾ ਚੈਂਪੀਅਨ ਬਣਨ ਦੇ ਨਾਲ ਹੀ ਟੂਰਨਾਮੈਂਟ ਦੇ ਪੰਜ ਵੱਡੇ ਐਵਾਰਡਾਂ ਦਾ ਵੀ ਐਲਾਨ ਕਰ ਦਿੱਤਾ ਗਿਆ। ਇਨ੍ਹਾਂ ਐਵਾਰਡਾਂ ਵਿੱਚ ਵੀ ਸਪੇਨ ਦੇ ਖਿਡਾਰੀਆਂ ਦਾ ਦਬਦਬਾ ਰਿਹਾ।

tv9-punjabi
TV9 Punjabi | Updated On: 20 Jul 2026 16:02 PM IST
Share
ਫੀਫਾ ਵਰਲਡ ਕੱਪ 2026 ਦਾ ਸਫ਼ਰ ਸਪੇਨ ਦੇ ਚੈਂਪੀਅਨ ਬਣਨ ਨਾਲ ਸਮਾਪਤ ਹੋ ਗਿਆ। ਫਾਈਨਲ ਵਿੱਚ ਸਪੇਨ ਨੇ ਅਰਜਨਟੀਨਾ ਨੂੰ 1-0 ਨਾਲ ਹਰਾ ਕੇ ਖਿਤਾਬ ਆਪਣੇ ਨਾਮ ਕੀਤਾ। ਸਪੇਨ ਦੀ ਇਸ ਜਿੱਤ ਦੇ ਹੀਰੋ ਫੇਰਨ ਟੋਰੇਸ ਰਹੇ, ਜਿਨ੍ਹਾਂ ਨੇ ਮੈਚ ਦਾ ਇਕਲੌਤਾ ਗੋਲ ਕੀਤਾ। ਸ਼ਾਨਦਾਰ ਪ੍ਰਦਰਸ਼ਨ ਲਈ ਫੇਰਾਨ ਟੋਰੇਸ ਨੂੰ ਫਾਈਨਲ ਦਾ ਪਲੇਅਰ ਆਫ਼ ਦ ਮੈਚ ਐਵਾਰਡ ਵੀ ਦਿੱਤਾ ਗਿਆ। (ਫੋਟੋ: PTI)

1 / 5
ਫੀਫਾ ਵਰਲਡ ਕੱਪ 2026 ਦੇ ਗੋਲਡਨ ਬੂਟ ਦਾ ਐਵਾਰਡ ਫਰਾਂਸ ਦੇ ਕਿਲੀਅਨ ਐਮਬਾਪੇ ਨੂੰ ਮਿਲਿਆ। ਉਨ੍ਹਾਂ ਨੇ ਇਸ ਟੂਰਨਾਮੈਂਟ ਵਿੱਚ ਸਭ ਤੋਂ ਵੱਧ 10 ਗੋਲ ਕਰਨ ਦੇ ਨਾਲ 4 ਅਸਿਸਟ ਵੀ ਕੀਤੇ। ਗੋਲਡਨ ਬੂਟ ਦਾ ਐਵਾਰਡ ਉਸ ਖਿਡਾਰੀ ਨੂੰ ਦਿੱਤਾ ਜਾਂਦਾ ਹੈ, ਜੋ ਟੂਰਨਾਮੈਂਟ ਵਿੱਚ ਸਭ ਤੋਂ ਵੱਧ ਗੋਲ ਕਰਦਾ ਹੈ। (ਫੋਟੋ: PTI)

2 / 5
ਫੀਫਾ ਵਰਲਡ ਕੱਪ 2026 ਵਿੱਚ ਗੋਲਡਨ ਬਾਲ (Golden Ball) ਦਾ ਐਵਾਰਡ ਸਪੇਨ ਦੇ ਕਪਤਾਨ ਰੋਡਰੀ ਨੂੰ ਮਿਲਿਆ। ਇਹ ਐਵਾਰਡ ਟੂਰਨਾਮੈਂਟ ਦੇ ਸਭ ਤੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਨੂੰ ਦਿੱਤਾ ਜਾਂਦਾ ਹੈ ਅਤੇ ਰੋਡਰੀ ਨੇ ਆਪਣੀ ਟੀਮ ਲਈ ਪੂਰੇ ਟੂਰਨਾਮੈਂਟ ਦੌਰਾਨ ਬੇਹੱਦ ਪ੍ਰਭਾਵਸ਼ਾਲੀ ਖੇਡ ਦਿਖਾਈ। ਉਨ੍ਹਾਂ ਦੀ ਸ਼ਾਨਦਾਰ ਕਪਤਾਨੀ ਅਤੇ ਮਿਡਫੀਲਡ ਵਿੱਚ ਲਾਜਵਾਬ ਪ੍ਰਦਰਸ਼ਨ ਨੇ ਸਪੇਨ ਨੂੰ ਚੈਂਪੀਅਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। (ਫੋਟੋ: PTI)

3 / 5
ਫੀਫਾ ਵਰਲਡ ਕੱਪ 2026 ਵਿੱਚ ਗੋਲਡਨ ਗਲਵਜ਼ (Golden Gloves) ਦਾ ਐਵਾਰਡ ਸਪੇਨ ਦੇ ਗੋਲਕੀਪਰ ਉਨਾਈ ਸਿਮੋਨ ਨੂੰ ਮਿਲਿਆ। ਇਹ ਐਵਾਰਡ ਟੂਰਨਾਮੈਂਟ ਦੇ ਸਰਵੋਤਮ ਗੋਲਕੀਪਰ ਨੂੰ ਦਿੱਤਾ ਜਾਂਦਾ ਹੈ। ਉਨਾਈ ਸਿਮੋਨ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਗੋਲਕੀਪਿੰਗ ਕਰਦਿਆਂ ਸਿਰਫ਼ ਇੱਕ ਗੋਲ ਹੀ ਖਾਧਾ। (ਫੋਟੋ: PTI)

4 / 5
ਫੀਫਾ ਵਰਲਡ ਕੱਪ 2026 ਵਿੱਚ ਬੈਸਟ ਯੰਗ ਪਲੇਅਰ ਦਾ ਐਵਾਰਡ ਵੀ ਸਪੇਨ ਦੇ ਪਾਊ ਕੁਬਾਰਸੀ ਨੂੰ ਮਿਲਿਆ। (ਫੋਟੋ: PTI)

ਫੀਫਾ ਵਰਲਡ ਕੱਪ 2026 ਵਿੱਚ ਬੈਸਟ ਯੰਗ ਪਲੇਅਰ ਦਾ ਐਵਾਰਡ ਵੀ ਸਪੇਨ ਦੇ ਪਾਊ ਕੁਬਾਰਸੀ ਨੂੰ ਮਿਲਿਆ। (ਫੋਟੋ: PTI)

5 / 5
Follow Us
Latest Photos Business Technology
Latest Stories
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...