AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Womens Asia Cup 2026: ਚਮਾਰੀ ਅਟਾਪੱਟੂ ਨੇ ਟੀ20 ਚ ਝਟਕੀਆਂ 7 ਵਿਕਟਾਂ, ਹੈਟ੍ਰਿਕ ਲੈ ਕੇ ਰਚਿਆ ਇਤਿਹਾਸ

Sri Lanka Women vs Indonesia Women: ਮਹਿਲਾ ਏਸ਼ੀਆ ਕੱਪ 2026 ਦੇ ਛੇਵੇਂ ਮੈਚ ਵਿੱਚ ਸ਼੍ਰੀਲੰਕਾ ਨੇ ਇੰਡੋਨੇਸ਼ੀਆ ਨੂੰ 75 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਵਿੱਚ ਕਪਤਾਨ ਚਮਾਰੀ ਅਟਾਪੱਟੂ ਦੀ ਅਹਿਮ ਭੂਮਿਕਾ ਰਹੀ।

tv9-punjabi
TV9 Punjabi | Published: 03 Sep 2026 18:02 PM IST
Share
ਮਹਿਲਾ ਏਸ਼ੀਆ ਕੱਪ ਵਿੱਚ ਸ਼੍ਰੀਲੰਕਾ ਦੀ ਕਪਤਾਨ ਚਮਾਰੀ ਅਟਾਪੱਟੂ ਨੇ ਗੇਂਦ ਨਾਲ ਕਹਿਰ ਮਚਾ ਦਿੱਤਾ। ਅਟਾਪੱਟੂ ਨੇ ਇੰਡੋਨੇਸ਼ੀਆ ਖ਼ਿਲਾਫ਼ ਮਹਿਜ਼ 5 ਦੌੜਾਂ ਦੇ ਕੇ 7 ਵਿਕਟਾਂ ਝਟਕੀਆਂ, ਜਿਸ ਵਿੱਚ ਹੈਟ੍ਰਿਕ ਵੀ ਸ਼ਾਮਲ ਰਹੀ। ਉਨ੍ਹਾਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਦੇ ਦਮ ’ਤੇ ਸ਼੍ਰੀਲੰਕਾ ਨੇ ਇੰਡੋਨੇਸ਼ੀਆ ’ਤੇ 75 ਦੌੜਾਂ ਦੀ ਵੱਡੀ ਜਿੱਤ ਦਰਜ ਕੀਤੀ। (PC-PTI)

1 / 5
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਦੀ ਟੀਮ 20 ਓਵਰਾਂ ਵਿੱਚ ਸਿਰਫ਼ 124 ਦੌੜਾਂ ਹੀ ਬਣਾ ਸਕੀ। ਆਪਣਾ ਪਹਿਲਾ ਏਸ਼ੀਆ ਕੱਪ ਖੇਡ ਰਹੀ ਇੰਡੋਨੇਸ਼ੀਆ ਦੀਆਂ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੂੰ ਮੁਸ਼ਕਲ ਵਿੱਚ ਪਾ ਦਿੱਤਾ ਸੀ। ਪਰ ਨਿਲਾਕਸ਼ਿਕਾ ਸਿਲਵਾ ਨੇ 35 ਗੇਂਦਾਂ ਵਿੱਚ 50 ਦੌੜਾਂ ਬਣਾ ਕੇ ਟੀਮ ਨੂੰ ਲੜਨਯੋਗ ਸਕੋਰ ਤੱਕ ਪਹੁੰਚਾਇਆ। (PC-PTI)

2 / 5
ਬੱਲੇ ਨਾਲ ਨਾਕਾਮ ਰਹੀ ਸ਼੍ਰੀਲੰਕਾਈ ਕਪਤਾਨ ਚਮਾਰੀ ਅਟਾਪੱਟੂ ਨੇ ਗੇਂਦ ਨਾਲ ਇੰਡੋਨੇਸ਼ੀਆ ਨੂੰ ਦਹਿਲਾ ਦਿੱਤਾ। ਇਸ ਖਿਡਾਰਨ ਨੇ ਚੌਥੇ ਓਵਰ ਵਿੱਚ ਗੇਂਦਬਾਜ਼ੀ ਸੰਭਾਲੀ। ਅਟਾਪੱਟੂ ਨੇ ਚੌਥੀ ਗੇਂਦ ’ਤੇ ਪਹਿਲੀ ਵਿਕਟ ਝਟਕੀ। ਇਸ ਤੋਂ ਬਾਅਦ ਉਹ ਆਪਣੇ ਅਗਲੇ ਓਵਰ ਵਿੱਚ ਦੋ ਹੋਰ ਵਿਕਟਾਂ ਲੈਣ ਵਿੱਚ ਕਾਮਯਾਬ ਰਹੀ। ਪਰ 19ਵੇਂ ਓਵਰ ਵਿੱਚ ਉਨ੍ਹਾਂ ਨੇ ਕਹਿਰ ਹੀ ਢਾਹ ਦਿੱਤਾ। ਇਸ ਖਿਡਾਰਨ ਨੇ ਲਗਾਤਾਰ ਤਿੰਨ ਗੇਂਦਾਂ ’ਤੇ ਤਿੰਨ ਵਿਕਟਾਂ ਲੈ ਕੇ ਆਪਣੀ ਹੈਟ੍ਰਿਕ ਪੂਰੀ ਕਰ ਲਈ। (PC-PTI)

3 / 5
ਸ਼੍ਰੀਲੰਕਾ ਦੇ 124 ਦੌੜਾਂ ਦੇ ਜਵਾਬ ਵਿੱਚ ਇੰਡੋਨੇਸ਼ੀਆ ਦੀ ਟੀਮ ਸਿਰਫ਼ 49 ਦੌੜਾਂ ’ਤੇ ਢੇਰ ਹੋ ਗਈ। ਸ਼੍ਰੀਲੰਕਾ ਦੀ ਕਪਤਾਨ ਚਮਾਰੀ ਅਟਾਪੱਟੂ ਨੂੰ ਪਲੇਅਰ ਆਫ ਦ ਮੈਚ ਦਾ ਐਵਾਰਡ ਮਿਲਿਆ। (PC-PTI)

ਸ਼੍ਰੀਲੰਕਾ ਦੇ 124 ਦੌੜਾਂ ਦੇ ਜਵਾਬ ਵਿੱਚ ਇੰਡੋਨੇਸ਼ੀਆ ਦੀ ਟੀਮ ਸਿਰਫ਼ 49 ਦੌੜਾਂ ’ਤੇ ਢੇਰ ਹੋ ਗਈ। ਸ਼੍ਰੀਲੰਕਾ ਦੀ ਕਪਤਾਨ ਚਮਾਰੀ ਅਟਾਪੱਟੂ ਨੂੰ ਪਲੇਅਰ ਆਫ ਦ ਮੈਚ ਦਾ ਐਵਾਰਡ ਮਿਲਿਆ। (PC-PTI)

4 / 5
ਏਸ਼ੀਆ ਕੱਪ ਵਿੱਚ ਭਾਰਤੀ ਟੀਮ ਦਾ ਅੱਜ ਹਾਂਗਕਾਂਗ ਨਾਲ ਮੁਕਾਬਲਾ ਹੋਣਾ ਹੈ। ਇਸ ਤੋਂ ਬਾਅਦ 5 ਸਤੰਬਰ ਯਾਨੀ ਸ਼ਨੀਵਾਰ ਨੂੰ ਟੀਮ ਇੰਡੀਆ ਦੀ ਟੱਕਰ ਪਾਕਿਸਤਾਨ ਨਾਲ ਹੋਵੇਗੀ। (PC-PTI)

ਏਸ਼ੀਆ ਕੱਪ ਵਿੱਚ ਭਾਰਤੀ ਟੀਮ ਦਾ ਅੱਜ ਹਾਂਗਕਾਂਗ ਨਾਲ ਮੁਕਾਬਲਾ ਹੋਣਾ ਹੈ। ਇਸ ਤੋਂ ਬਾਅਦ 5 ਸਤੰਬਰ ਯਾਨੀ ਸ਼ਨੀਵਾਰ ਨੂੰ ਟੀਮ ਇੰਡੀਆ ਦੀ ਟੱਕਰ ਪਾਕਿਸਤਾਨ ਨਾਲ ਹੋਵੇਗੀ। (PC-PTI)

5 / 5
Follow Us
Latest Photos Business Technology
Latest Stories
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ...
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...