AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Womens T20 Asia Cup 2026: ਸਮ੍ਰਿਤੀ ਮੰਧਾਨਾ ਨੇ ਵਰਲਡ ਰਿਕਾਰਡ ਨੂੰ ਖ਼ਤਰੇ ‘ਚ ਪਾਇਆ, ਇਸ ਮਾਮਲੇ ਵਿੱਚ ਨੰਬਰ 1 ਬਣਨਾ ਤੈਅ

Smriti Mandhana: ਮਹਿਲਾ T20 ਏਸ਼ੀਆ ਕੱਪ 2026 ਦੌਰਾਨ ਸਮ੍ਰਿਤੀ ਮੰਧਾਨਾ ਵਰਲਡ ਰਿਕਾਰਡ ਆਪਣੇ ਨਾਮ ਕਰ ਸਕਦੀ ਹੈ। ਇਹ ਵਰਲਡ ਰਿਕਾਰਡ ਕੀ ਹੈ ਅਤੇ ਮੰਧਾਨਾ ਇਸ ਨੂੰ ਤੋੜਨ ਦੇ ਕਿੰਨੇ ਨੇੜੇ ਹਨ, ਆਓ ਜਾਣਦੇ ਹਾਂ।

tv9-punjabi
TV9 Punjabi | Published: 01 Sep 2026 18:45 PM IST
Share
Women's T20 ਏਸ਼ੀਆ ਕੱਪ 2026 ਵਿੱਚ ਖੇਡ ਰਹੀ ਸਮ੍ਰਿਤੀ ਮੰਧਾਨਾ ਨੇ ਆਪਣੇ ਦਮਦਾਰ ਪ੍ਰਦਰਸ਼ਨ ਨਾਲ ਹੁਣ ਵਰਲਡ ਰਿਕਾਰਡ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਉਨ੍ਹਾਂ ਨੇ ਜਿਸ ਵਰਲਡ ਰਿਕਾਰਡ ਨੂੰ ਖ਼ਤਰੇ ਵਿੱਚ ਪਾਇਆ ਹੈ, ਉਹ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਮਹਿਲਾ ਖਿਡਾਰਨ ਨਾਲ ਜੁੜਿਆ ਹੈ। ਸਮ੍ਰਿਤੀ ਇਸ ਰਿਕਾਰਡ ਨੂੰ ਤੋੜਨ ਦੇ ਬੇਹੱਦ ਨੇੜੇ ਹਨ। (Photo: PTI)

1 / 5
ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਮਹਿਲਾ ਖਿਡਾਰਨ ਹੋਣ ਦਾ ਵਰਲਡ ਰਿਕਾਰਡ ਫਿਲਹਾਲ ਭਾਰਤ ਦੀ ਸਾਬਕਾ ਕਪਤਾਨ ਅਤੇ ਓਪਨਰ ਮਿਤਾਲੀ ਰਾਜ ਦੇ ਨਾਮ ਹੈ। ਮਿਤਾਲੀ ਰਾਜ ਨੇ 314 ਅੰਤਰਰਾਸ਼ਟਰੀ ਪਾਰੀਆਂ ਵਿੱਚ 10,868 ਦੌੜਾਂ ਬਣਾਈਆਂ ਹਨ। (Photo: PTI)

2 / 5
ਸਮ੍ਰਿਤੀ ਮੰਧਾਨਾ ਇਸ ਮਾਮਲੇ ਵਿੱਚ ਫਿਲਹਾਲ ਮਿਤਾਲੀ ਰਾਜ ਤੋਂ ਬਾਅਦ ਦੂਜੇ ਨੰਬਰ 'ਤੇ ਹਨ। ਮਹਿਲਾ T20 ਏਸ਼ੀਆ ਕੱਪ 2026 ਦੇ ਓਪਨਿੰਗ ਮੈਚ ਵਿੱਚ ਥਾਈਲੈਂਡ ਖ਼ਿਲਾਫ਼ 19 ਦੌੜਾਂ ਦੀ ਪਾਰੀ ਖੇਡਣ ਤੋਂ ਬਾਅਦ ਉਨ੍ਹਾਂ ਦੇ 302 ਪਾਰੀਆਂ ਵਿੱਚ 10,756 ਦੌੜਾਂ ਹੋ ਗਈਆਂ ਹਨ। (Photo: PTI)

3 / 5
ਇਸ ਦਾ ਮਤਲਬ ਇਹ ਹੈ ਕਿ ਮਹਿਲਾ T20 ਏਸ਼ੀਆ ਕੱਪ 2026 ਵਿੱਚ ਸਮ੍ਰਿਤੀ ਮੰਧਾਨਾ ਜੇਕਰ ਹੋਰ 113 ਦੌੜਾਂ ਬਣਾਉਂਦੀਆਂ ਹਨ ਤਾਂ ਉਹ ਮਿਤਾਲੀ ਰਾਜ ਦਾ ਵਰਲਡ ਰਿਕਾਰਡ ਤੋੜ ਕੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਮਹਿਲਾ ਖਿਡਾਰਨ ਬਣ ਜਾਵੇਗੀ। ਉਹ ਇਸ ਸੂਚੀ ਵਿੱਚ ਮੁੜ ਨੰਬਰ 1 'ਤੇ ਪਹੁੰਚ ਜਾਵੇਗੀ। (Photo: PTI)

4 / 5
ਮਹਿਲਾ T20 ਏਸ਼ੀਆ ਕੱਪ 2026 ਵਿੱਚ ਭਾਰਤ ਨੂੰ ਆਪਣਾ ਅਗਲਾ ਮੈਚ ਹਾਂਗਕਾਂਗ ਦੀ ਮਹਿਲਾ ਟੀਮ ਖ਼ਿਲਾਫ਼ ਖੇਡਣਾ ਹੈ। ਇਹ ਮੁਕਾਬਲਾ 3 ਸਤੰਬਰ ਨੂੰ ਹੋਵੇਗਾ। ਇਸ ਤੋਂ ਬਾਅਦ ਭਾਰਤੀ ਟੀਮ ਨੂੰ ਆਪਣੇ ਚਿਰ-ਵਿਰੋਧੀ ਪਾਕਿਸਤਾਨ ਦਾ ਸਾਹਮਣਾ 5 ਸਤੰਬਰ ਨੂੰ ਕਰਨਾ ਹੈ। (Photo: PTI)

5 / 5
Follow Us
Latest Photos Business Technology
Latest Stories
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...