AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

WTC Points Table: ਜਿੱਤ ਤੋਂ ਬਾਅਦ ਵੈਸਟਇੰਡੀਜ਼ ‘ਤੇ ਜੁਰਮਾਨਾ, ਟੀਮ ਨੂੰ ਵੱਡਾ ਨੁਕਸਾਨ

WTC Points Table: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਜਿੱਤਣ ਤੋਂ ਬਾਅਦ, ਵੈਸਟਇੰਡੀਜ਼ ਨੂੰ ਵੱਡਾ ਝਟਕਾ ਲੱਗਾ ਹੈ। ਆਈਸੀਸੀ ਨੇ ਉਨ੍ਹਾਂ 'ਤੇ ਜੁਰਮਾਨਾ ਲਗਾਇਆ ਹੈ ਅਤੇ ਉਨ੍ਹਾਂ ਦੇ ਦੋ ਡਬਲਯੂਟੀਸੀ ਅੰਕ ਕੱਟ ਦਿੱਤੇ ਗਏ ਹਨ।

tv9-punjabi
TV9 Punjabi | Published: 09 Jul 2026 14:59 PM IST
Share
ਐਂਟੀਗਾ ਟੈਸਟ ਵਿੱਚ ਵੈਸਟਇੰਡੀਜ਼ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਚ ਡਰਾਅ ਕਰਵਾ ਲਿਆ, ਪਰ ਟੈਸਟ ਸੀਰੀਜ਼ ਵਿੱਚ ਜਿੱਤ ਤੋਂ ਬਾਅਦ ਇਸ ਟੀਮ 'ਤੇ ਵੱਡਾ ਜੁਰਮਾਨਾ ਲਗਾਇਆ ਗਿਆ ਹੈ। (ਫੋਟੋ: Getty Images)

ਐਂਟੀਗਾ ਟੈਸਟ ਵਿੱਚ ਵੈਸਟਇੰਡੀਜ਼ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਚ ਡਰਾਅ ਕਰਵਾ ਲਿਆ, ਪਰ ਟੈਸਟ ਸੀਰੀਜ਼ ਵਿੱਚ ਜਿੱਤ ਤੋਂ ਬਾਅਦ ਇਸ ਟੀਮ 'ਤੇ ਵੱਡਾ ਜੁਰਮਾਨਾ ਲਗਾਇਆ ਗਿਆ ਹੈ। (ਫੋਟੋ: Getty Images)

1 / 5
ਐਂਟੀਗਾ ਟੈਸਟ ਦੌਰਾਨ ਵੈਸਟਇੰਡੀਜ਼ ਦੀ ਟੀਮ ਨੇ ਸਲੋ ਓਵਰ ਰੇਟ (Slow over rate) ਬਣਾਈ ਰੱਖਿਆ, ਜਿਸ ਕਾਰਨ ਆਈਸੀਸੀ ਨੇ ਉਸ 'ਤੇ ਮੈਚ ਫੀਸ ਦਾ 10 ਫੀਸਦੀ ਜੁਰਮਾਨਾ ਲਗਾਇਆ ਹੈ। ਇਸ ਦੇ ਨਾਲ ਹੀ ਟੀਮ ਦੇ 2 ਅੰਕ ਵੀ ਕੱਟੇ ਗਏ ਹਨ। (ਫੋਟੋ: Getty Images)

2 / 5
ਐਂਟੀਗਾ ਟੈਸਟ ਵਿੱਚ ਮੈਚ ਰੈਫਰੀ ਜਵਾਗਲ ਸ੍ਰੀਨਾਥ ਨੇ ਵੈਸਟਇੰਡੀਜ਼ 'ਤੇ ਇਹ ਜੁਰਮਾਨਾ ਲਗਾਇਆ। ਸ੍ਰੀਨਾਥ ਨੇ ਪਾਇਆ ਕਿ ਵੈਸਟਇੰਡੀਜ਼ ਦੀ ਟੀਮ ਨਿਰਧਾਰਤ ਟੀਚੇ ਨਾਲੋਂ ਦੋ ਓਵਰ ਪਿੱਛੇ ਸੀ। (ਫੋਟੋ: Getty Images)

ਐਂਟੀਗਾ ਟੈਸਟ ਵਿੱਚ ਮੈਚ ਰੈਫਰੀ ਜਵਾਗਲ ਸ੍ਰੀਨਾਥ ਨੇ ਵੈਸਟਇੰਡੀਜ਼ 'ਤੇ ਇਹ ਜੁਰਮਾਨਾ ਲਗਾਇਆ। ਸ੍ਰੀਨਾਥ ਨੇ ਪਾਇਆ ਕਿ ਵੈਸਟਇੰਡੀਜ਼ ਦੀ ਟੀਮ ਨਿਰਧਾਰਤ ਟੀਚੇ ਨਾਲੋਂ ਦੋ ਓਵਰ ਪਿੱਛੇ ਸੀ। (ਫੋਟੋ: Getty Images)

3 / 5
ਆਈਸੀਸੀ ਦੀ ਆਚਾਰ ਸੰਹਿਤਾ ਅਨੁਸਾਰ, ਨਿਰਧਾਰਤ ਸਮੇਂ ਵਿੱਚ ਇੱਕ ਵੀ ਓਵਰ ਘੱਟ ਸੁੱਟਣ 'ਤੇ ਖਿਡਾਰੀਆਂ ਦੀ ਮੈਚ ਫੀਸ ਦਾ 5 ਫੀਸਦੀ ਜੁਰਮਾਨਾ ਲਗਾਇਆ ਜਾਂਦਾ ਹੈ। ਵੱਧ ਤੋਂ ਵੱਧ ਜੁਰਮਾਨਾ ਮੈਚ ਫੀਸ ਦੇ 50 ਫੀਸਦੀ ਤੱਕ ਹੋ ਸਕਦਾ ਹੈ। ਇਸ ਤੋਂ ਇਲਾਵਾ, ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਨਿਯਮਾਂ ਮੁਤਾਬਕ ਹਰ ਘੱਟ ਓਵਰ ਲਈ ਟੀਮ ਦੇ ਇੱਕ ਅੰਕ ਦੀ ਕਟੌਤੀ ਵੀ ਕੀਤੀ ਜਾਂਦੀ ਹੈ। (ਫੋਟੋ: Getty Images)

4 / 5
ਵੈਸਟਇੰਡੀਜ਼ ਦੇ ਕਪਤਾਨ ਰੋਸਟਨ ਚੇਜ਼ ਨੇ ਆਪਣੀ ਗਲਤੀ ਮੰਨ ਲਈ, ਜਿਸ ਤੋਂ ਬਾਅਦ ਮੈਚ ਰੈਫਰੀ ਦੇ ਸਾਹਮਣੇ ਕੋਈ ਸੁਣਵਾਈ ਨਹੀਂ ਹੋਈ। ਵੈਸਟਇੰਡੀਜ਼ ਦੀ ਟੀਮ ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਅੰਕ ਸੂਚੀ ਵਿੱਚ 10 ਮੈਚਾਂ ਵਿੱਚ ਇੱਕ ਜਿੱਤ, ਦੋ ਡਰਾਅ ਅਤੇ ਸੱਤ ਹਾਰਾਂ ਨਾਲ 9ਵੇਂ ਸਥਾਨ 'ਤੇ ਹੈ। ਟੀਮ ਦੇ ਖਾਤੇ ਵਿੱਚ 18 ਅੰਕ ਹਨ। (ਫੋਟੋ: Getty Images)

5 / 5
Follow Us
Latest Photos Business Technology
Latest Stories
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ...
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ... ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ...  ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ...
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...