AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM Bhagwant Maan ਸਣੇ 10 ‘ਆਪ’ ਆਗੂਆਂ ਨੂੰ ਹਾਈ ਕੋਰਟ ਤੋਂ ਰਾਹਤ, ਚੰਡੀਗੜ੍ਹ ਅਦਾਲਤ ‘ਚ ਟ੍ਰਾਇਲ ‘ਤੇ 10 ਜੁਲਾਈ ਤੱਕ ਰੋਕ

ਹਾਈ ਕੋਰਟ ਨੇ ਇਨ੍ਹਾਂ ਆਗੂਆਂ ਦੀਆਂ ਪਟੀਸ਼ਨਾਂ ਤੇ ਰਾਹਤ ਦਿੰਦਿਆਂ ਇਨ੍ਹਾਂ ਖ਼ਿਲਾਫ਼ ਚੱਲ ਰਹੇ ਮੁਕੱਦਮੇ ਤੇ ਰੋਕ ਲਾ ਦਿੱਤੀ ਸੀ। ਹੁਣ ਇਸ ਮਾਮਲੇ ਵਿੱਚ ਸਟੇਅ ਆਰਡਰ ਜਾਰੀ ਰੱਖਦਿਆਂ ਹਾਈ ਕੋਰਟ ਨੇ ਸੁਣਵਾਈ 10 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।

CM Bhagwant Maan ਸਣੇ 10 'ਆਪ' ਆਗੂਆਂ ਨੂੰ ਹਾਈ ਕੋਰਟ ਤੋਂ ਰਾਹਤ, ਚੰਡੀਗੜ੍ਹ ਅਦਾਲਤ 'ਚ ਟ੍ਰਾਇਲ 'ਤੇ 10 ਜੁਲਾਈ ਤੱਕ ਰੋਕ
lalit-kumar
| Published: 19 May 2023 21:38 PM IST
Share
ਪੰਜਾਬ ਨਿਊਜ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, (Chief Minister Bhagwant Maan) ਵਿੱਤ ਮੰਤਰੀ ਹਰਪਾਲ ਚੀਮਾ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ, ਅਮਨ ਅਰੋੜਾ ਸਮੇਤ ‘ਆਪ’ ਦੇ 10 ਆਗੂਆਂ ਖ਼ਿਲਾਫ਼ ਮੁਕੱਦਮੇ ‘ਤੇ ਰੋਕ ਜਾਰੀ ਰੱਖੇਗੀ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਹ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਣ ਤੋਂ ਬਾਅਦ ਜਾਰੀ ਕੀਤਾ ਹੈ।

ਇਹ ਹੈ ਪੂਰਾ ਮਾਮਲਾ

2020 ਵਿੱਚ ਪੰਜਾਬ ਦੀ ਕਾਂਗਰਸ (Congress) ਸਰਕਾਰ ਨੇ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਸੀ। ਇਸ ਦੇ ਵਿਰੋਧ ਵਿੱਚ ਉਦੋਂ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ, ਹਰਪਾਲ ਚੀਮਾ, ਅਮਨ ਅਰੋੜਾ, ਮੀਤ ਹੇਅਰ ਤੇ ਹੋਰ ਆਗੂਆਂ ਤੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਚੰਡੀਗੜ੍ਹ ਸਥਿਤ ਸੀਐਮ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਉਦੋਂ ਚੰਡੀਗੜ੍ਹ ਪੁਲਿਸ ਨੇ ਭਗਵੰਤ ਮਾਨ ਸਮੇਤ ਇਨ੍ਹਾਂ ਸਾਰੇ ਆਗੂਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਸੀ।

ਪਰਚਾ ਰੱਦ ਕਰਨ ਦੀ ਕੀਤੀ ਮੰਗ

ਇਹ ਕੇਸ ਚੰਡੀਗੜ੍ਹ (Chandigarh) ਦੀ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਿਹਾ ਹੈ। ਭਗਵੰਤ ਮਾਨ, ਅਮਨ ਅਰੋੜਾ ਤੇ ਹੋਰ ਆਪ ਆਗੂਆਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਇਨ੍ਹਾਂ ਆਗੂਆਂ ਦੀਆਂ ਪਟੀਸ਼ਨਾਂ ਤੇ ਰਾਹਤ ਦਿੰਦਿਆਂ ਇਨ੍ਹਾਂ ਖ਼ਿਲਾਫ਼ ਚੱਲ ਰਹੇ ਮੁਕੱਦਮੇ ਤੇ ਰੋਕ ਲਾ ਦਿੱਤੀ ਸੀ। ਹੁਣ ਇਸ ਮਾਮਲੇ ਵਿੱਚ ਸਟੇਅ ਆਰਡਰ ਜਾਰੀ ਰੱਖਦਿਆਂ ਹਾਈ ਕੋਰਟ ਨੇ ਸੁਣਵਾਈ 10 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...