AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਦੇ 1807 ਮੈਡਲ ਜੇਤੂ ਖਿਡਾਰੀ ਹੋਣਗੇ ਸਨਮਾਨਿਤ, ਸੀਐੱਮ ਵੰਡਣਗੇ 5.94 ਕਰੋੜ ਰੁਪਏ ਦੀ ਰਾਸ਼ੀ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਵਿੱਚ ਕਈ ਅਜਿਹੇ ਖਿਡਾਰੀ ਹਨ ਜਿਨ੍ਹਾਂ ਨੂੰ ਪਿਛਲੇ ਪੰਜ ਸਾਲਾਂ ਤੋਂ ਤਗਮੇ ਜਿੱਤਣ ਦੇ ਬਾਵਜੂਦ ਨਕਦ ਇਨਾਮ ਨਹੀਂ ਮਿਲੇ ਹਨ। ਖੇਡ ਵਿਭਾਗ ਨੇ 2017 ਤੋਂ ਹੁਣ ਤੱਕ 1807 ਅਜਿਹੇ ਖਿਡਾਰੀਆਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਦੀ ਕੁੱਲ ਇਨਾਮੀ ਰਾਸ਼ੀ 5,94,45,400 ਰੁਪਏ (5.94 ਕਰੋੜ) ਹੈ।

ਪੰਜਾਬ ਦੇ 1807  ਮੈਡਲ ਜੇਤੂ ਖਿਡਾਰੀ ਹੋਣਗੇ ਸਨਮਾਨਿਤ, ਸੀਐੱਮ ਵੰਡਣਗੇ 5.94 ਕਰੋੜ ਰੁਪਏ ਦੀ ਰਾਸ਼ੀ
lalit-kumar
| Updated On: 28 Aug 2023 11:08 AM IST
Share
ਪੰਜਾਬ ਨਿਊਜ। ਪੰਜਾਬ ਸਰਕਾਰ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਦੇ ਮੌਕੇ ‘ਤੇ ਪਿਛਲੇ ਪੰਜ ਸਾਲਾਂ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਆਪਣੇ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕਰੇਗੀ। ਮੁੱਖ ਮੰਤਰੀ (Chief Minister) ਭਗਵੰਤ ਮਾਨ 29 ਅਗਸਤ ਤੋਂ ਬਠਿੰਡਾ ਵਿਖੇ ਸ਼ੁਰੂ ਹੋ ਰਹੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਦੌਰਾਨ ਅਜਿਹੇ 1807 ਖਿਡਾਰੀਆਂ ਨੂੰ ਕੁੱਲ 5.94 ਕਰੋੜ ਰੁਪਏ ਦੀ ਰਾਸ਼ੀ ਵੰਡਣਗੇ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਵਿੱਚ ਕਈ ਅਜਿਹੇ ਖਿਡਾਰੀ ਹਨ ਜਿਨ੍ਹਾਂ ਨੂੰ ਪਿਛਲੇ ਪੰਜ ਸਾਲਾਂ ਤੋਂ ਤਗਮੇ ਜਿੱਤਣ ਦੇ ਬਾਵਜੂਦ ਨਕਦ ਇਨਾਮ ਨਹੀਂ ਮਿਲੇ ਹਨ। ਖੇਡ ਵਿਭਾਗ ਨੇ 2017 ਤੋਂ ਹੁਣ ਤੱਕ 1807 ਅਜਿਹੇ ਖਿਡਾਰੀਆਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਦੀ ਕੁੱਲ ਇਨਾਮੀ ਰਾਸ਼ੀ 5,94,45,400 ਰੁਪਏ (5.94 ਕਰੋੜ) ਹੈ। ਇਨ੍ਹਾਂ ਖਿਡਾਰੀਆਂ ਨੇ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਤਗਮੇ ਜਿੱਤ ਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।

ਵਿਭਾਗ ਨੇ ਖਿਡਾਰੀਆਂ ਦੀ ਸੂਚੀ ਕੀਤੀ ਤਿਆਰ

ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤੇ ਗਏ 1807 ਖਿਡਾਰੀਆਂ ਦਾ ਵੇਰਵਾ ਜਾਰੀ ਕਰਦਿਆਂ ਮੀਤ ਹੇਅਰ ਨੇ ਦੱਸਿਆ ਕਿ 2017-18 ਵਿੱਚ 997 ਖਿਡਾਰੀਆਂ ਨੂੰ 1.58 ਕਰੋੜ, 2018-19 ਵਿੱਚ 135 ਖਿਡਾਰੀਆਂ ਨੂੰ 47.96 ਲੱਖ, 2019-20 ਵਿੱਚ 287 ਖਿਡਾਰੀਆਂ ਨੂੰ 19755 ਲੱਖ ਰੁਪਏ ਮਿਲੇ ਹਨ। 2020-21 ਦੇ 51 ਖਿਡਾਰੀਆਂ ਨੂੰ, 2021-22 ਦੇ 203 ਖਿਡਾਰੀਆਂ ਨੂੰ 1.32 ਕਰੋੜ ਰੁਪਏ ਅਤੇ ਪਿਛਲੇ ਸਾਲ ਹੋਈਆਂ 36ਵੀਆਂ ਰਾਸ਼ਟਰੀ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ 10 ਖਿਡਾਰੀਆਂ ਨੂੰ 41 ਲੱਖ ਰੁਪਏ ਦਿੱਤੇ ਗਏ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...