ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Shocking News: ਪੰਜਾਬ ਵਿੱਚ ਠੰਡ ਦਾ ਕਹਿਰ, ਪਹਿਲੀ ਜਮਾਤ ਦੇ ਬੱਚੇ ਦੀ ਮੌਤ

Child Death after Suffering with Cold: ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਹੀ ਸਕੂਲ ਖੋਲ੍ਹੇ ਗਏ। ਇਸਤੋਂ ਪਹਿਲਾਂ ਲਗਾਤਾਰ ਇੱਕ ਮਹੀਨਾ ਠੰਢ ਕਾਰਨ ਸਕੂਲ ਬੰਦ ਰੱਖੇ ਗਏ ਸੀ। ਹੁਣ ਇਸ ਘਟਨਾ ਮਗਰੋਂ ਮੁੜ ਤੋਂ ਸਕੂਲ ਬੰਦ ਕਰਨ ਜਾਂ ਸਮਾਂ ਬਦਲਣ ਦੀ ਮੰਗ ਕੀਤੀ ਜਾਣ ਲੱਗੀ ਹੈ

Shocking News: ਪੰਜਾਬ ਵਿੱਚ ਠੰਡ ਦਾ ਕਹਿਰ, ਪਹਿਲੀ ਜਮਾਤ ਦੇ ਬੱਚੇ ਦੀ ਮੌਤ
ਸੰਕੇਤਕ ਤਸਵੀਰ
Follow Us
kusum-chopra
| Updated On: 24 Jan 2024 19:09 PM

Barnala News: ਸੂਬੇ ਦੇ ਅੰਦਰ ਕੜਾਕੇ ਦੀ ਪੈ ਰਹੀ ਠੰਡ ਵਿਚਾਲੇ ਦੁਖਦ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ (ਬਰਨਾਲਾ) ਦੇ ਵਿਦਿਆਰਥੀ ਦੀ ਠੰਡ ਦੇ ਕਾਰਨ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ।

ਕੁਲਦੀਪ ਸਿੰਘ ਹੈ ਮ੍ਰਿਤਕ ਬੱਚੇ ਦਾ ਨਾਂਅ

ਦੂਜੇ ਪਾਸੇ ਹੱਡ-ਚੀਰਵੀਂ ਠੰਢ ਦੇ ਮੌਸਮ ਵਿੱਚ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਕਰਨ ਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਨੇ ਮੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਛੇ ਸਾਲਾਂ ਦਾ ਸੀ ਅਤੇ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਪਰਿਵਾਰਕ ਮੈਂਬਰਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਦੇ ਮੁੱਖ ਅਧਿਆਪਕ ਅਨੁਸਾਰ ਬੱਚੇ ਦੀ ਮੌਤ ਠੰਡ ਕਾਰਨ ਹੋਈ ਹੈ।

ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...