ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM’s instruction:’ਪੁਲਿਸ ਵੱਲੋਂ 44 ਲੋਕ ਰਿਹਾਅ, CM ਨੇ ਦਿੱਤੀ ਹਦਾਇਤ- ‘ਬੇਕਸੂਰ ਨਾ ਹੋਣ ਪਰੇਸ਼ਾਨ’

Amritpal: ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਕੇਸ ਨੂੰ ਲੈ ਕੇ ਬਾਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ,। ਆਈਜੀ ਨੇ ਕਿਹਾ ਜੇਕਰ ਉਹ ਕਿਸੇ ਠੋਸ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਿਲ ਨਹੀਂ ਪਾਏ ਜਾਂਦੇ ਤਾਂ ਉਨ੍ਹਾਂ ਨੂੰ ਜਲਦੀ ਹੀ ਰਿਹਾਅ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ 44 ਲੋਕਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।

CM’s instruction:’ਪੁਲਿਸ ਵੱਲੋਂ 44 ਲੋਕ ਰਿਹਾਅ, CM ਨੇ ਦਿੱਤੀ ਹਦਾਇਤ- ‘ਬੇਕਸੂਰ ਨਾ ਹੋਣ ਪਰੇਸ਼ਾਨ’
ਪੁਲਿਸ ਵੱਲੋਂ 44 ਲੋਕ ਰਿਹਾਅ, CM ਨੇ ਦਿੱਤੀ ਹਦਾਇਤ- ‘ਬੇਕਸੂਰ ਨਾ ਹੋਣ ਪਰੇਸ਼ਾਨ’।
Follow Us
tv9-punjabi
| Updated On: 25 Mar 2023 09:32 AM

ਪੰਜਾਬ: ਪੰਜਾਬ ਪੁਲਿਸ ਨੇ ਅੰਮ੍ਰਿਤਪਾਲ (Amritpal) ਦੇ ਸਮਰਥਨ ਵਿੱਚ ਸੂਬੇ ਵਿੱਚ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ। ਇਸ ਦੌਰਾਨ ਅਹਿਤਿਆਤ ਵਜੋਂ ਗ੍ਰਿਫ਼ਤਾਰ ਕੀਤੇ ਗਏ 44 ਵਿਅਕਤੀਆਂ ਨੂੰ ਰਿਹਾਅ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਰੇਸ਼ਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਸਨ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਜਨਤਾ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਵਿਅਕਤੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਦੀ ਇਸ ਕੇਸ ਵਿੱਚ ਘੱਟ ਤੋਂ ਘੱਟ ਭੂਮਿਕਾ ਹੈ। ਅਜਿਹੇ 44 ਵਿਅਕਤੀਆਂ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਪਰ ਹੁਣ ਪੁਲਿਸ ਨੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ।

’30 ਵਿਅਕਤੀ ਗੰਭੀਰ ਮਾਮਲਿਆਂ ਵਿੱਚ ਸ਼ਾਮਿਲ’

ਇਹ ਕਾਰਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਪੰਜਾਬ ਪੁਲਿਸ (Punjab Police) ਰੋਕੀ ਹਿਰਾਸਤ ਵਿੱਚ ਲਏ 177 ਵਿਅਕਤੀਆਂ ਨੂੰ ਰਿਹਾਅ ਕਰ ਸਕਦੀ ਹੈ। ਦੱਸ ਦੇਈਏ ਕਿ ਸੂਬੇ ਵਿੱਚ ਸ਼ਾਂਤੀ ਭੰਗ ਕਰਨ ਦੇ ਦੋਸ਼ ਵਿੱਚ ਕੁੱਲ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ 30 ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਹਨ। ਜਦਕਿ ਬਾਕੀਆਂ ਦੀ ਗ੍ਰਿਫ਼ਤਾਰੀ ਸੁਰੱਖਿਆ ਦੇ ਨਜ਼ਰੀਏ ਤੋਂ ਸਾਵਧਾਨੀ ਵਜੋਂ ਕੀਤੀ ਗਈ ਹੈ। ਨਸ਼ਾ ਛੁਡਾਉਣ ਵਿੱਚ ਲੱਗੇ ਲੋਕਾਂ ਨੂੰ ਵੀ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

‘ਪੰਜਾਬ ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ’

ਆਈ.ਜੀ.ਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਬਾਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਗਿ੍ਫ਼ਤਾਰੀ ਅਧੀਨ ਹੈ ਅਤੇ ਜੇਕਰ ਉਹ ਕਿਸੇ ਠੋਸ ਅਪਰਾਧਿਕ ਗਤੀਵਿਧੀ ਵਿਚ ਸ਼ਾਮਿਲ ਨਹੀਂ ਪਾਏ ਗਏ ਤਾਂ ਉਨ੍ਹਾਂ ਨੂੰ ਵੀ ਜਲਦੀ ਹੀ ਰਿਹਾਅ ਕਰ ਦਿੱਤਾ ਜਾਵੇਗਾ | ਦੱਸ ਦੇਈਏ ਕਿ ਪੰਜਾਬ ਦੇ ਬੇਕਸੂਰ ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਖੇਡਣ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੇ ਨਿਰਦੇਸ਼ਾਂ ‘ਤੇ ਇਹ ਅਪਰੇਸ਼ਨ ਚਲਾਇਆ ਜਾ ਰਿਹਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
Stories