AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amritpal Singh: ਸ਼੍ਰੀ ਅਕਾਲ ਤਖ਼ਤ ਦੇ ਬਾਹਰ ਸਾਦੇ ਕੱਪੜਿਆਂ ‘ਚ 500 ਪੁਲਿਸ ਮੁਲਾਜ਼ਮ ਤਾਇਨਾਤ, ਕਿਸੇ ਵੀ ਪੱਲ ਸਰੇਂਡਰ ਸਕਦਾ ਹੈ ਅਮ੍ਰਿਤਪਾਲ

Amritpal Singhਦੋ ਹਫ਼ਤਿਆਂ ਤੋਂ ਪੁਲਿਸ ਨਾਲ ਲੁਕਣਮੀਟੀ ਖੇਡ ਰਿਹਾ ਸੀ। ਅੱਜ ਉਸ ਨੂੰ ਹੁਸ਼ਿਆਰਪੁਰ ਦੇ ਪਿੰਡ ਵਿੱਚ ਚਾਰੋਂ ਪਾਸਿਓਂ ਘੇਰ ਲਿਆ ਗਿਆ ਹੈ। ਉਹ ਅਕਾਲ ਤਖ਼ਤ ਦੇ ਸਾਹਮਣੇ ਆਤਮ ਸਮਰਪਣ ਕਰਕੇ ਹੀਰੋ ਬਣਨਾ ਚਾਹੁੰਦਾ ਹੈ। ਪਰ ਪੁਲਿਸ ਅਜਿਹਾ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦੇਵੇਗੀ।

Amritpal Singh: ਸ਼੍ਰੀ ਅਕਾਲ ਤਖ਼ਤ ਦੇ ਬਾਹਰ ਸਾਦੇ ਕੱਪੜਿਆਂ 'ਚ 500 ਪੁਲਿਸ ਮੁਲਾਜ਼ਮ ਤਾਇਨਾਤ, ਕਿਸੇ ਵੀ ਪੱਲ ਸਰੇਂਡਰ ਸਕਦਾ ਹੈ ਅਮ੍ਰਿਤਪਾਲ
Amritpal Singh: ਮੈਂ ਭਗੌੜਾ ਨਹੀਂ ਹਾਂ, ਜਲਦੀ ਆਵਾਂਗਾ…ਅੰਮ੍ਰਿਤਪਾਲ ਸਿੰਘ ਨੇ ਨਵੀਂ ਵੀਡੀਓ ਵਿੱਚ ਦਿਖਾਏ ਤੇਵਰ
tv9-punjabi
| Updated On: 29 Mar 2023 13:56 PM IST
Share
Amritpal Singh ਕੋਲ ਹੁਣ ਕੋਈ ਵਿਕਲਪ ਨਹੀਂ ਬਚਿਆ ਹੈ। ਪੰਜਾਬ ਪੁਲਿਸ ਨੇ ਉਸ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ। ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਪੰਡੋਰੀ ਬੀਬੀ ਵਿੱਚ ਏਡੀਜੀਪੀ ਗੁਰਵਿੰਦਰ ਸਿੰਘ ਢਿੱਲੋਂ (ADGP Gurvinder Singh) ਦੀ ਅਗਵਾਈ ਵਿੱਚ ਪੰਜਾਬ ਪੁਲਿਸ (Punjab Police) ਦੇ ਸੀਨੀਅਰ ਅਧਿਕਾਰੀਆਂ ਅਤੇ ਜਵਾਨਾਂ ਦੀ ਟੀਮ ਥਾਂ-ਥਾਂ ਤਾਇਨਾਤ ਹੈ। ਅੰਮ੍ਰਿਤਪਾਲ ਸ਼੍ਰੀ ਹਰਿਮੰਦਰ ਸਾਹਿਬ ਸਥਿਤ ਅਕਾਲ ਤਖ਼ਤ ਦੇ ਸਾਹਮਣੇ ਆਤਮ ਸਮਰਪਣ ਕਰਨਾ ਚਾਹੁੰਦਾ ਹੈ ਤਾਂ ਜੋ ਉਹ ਹੀਰੋ ਬਣ ਸਕੇ। ਜਦਕਿ ਪੁਲਿਸ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀ ਹਰਿਮੰਦਰ ਸਾਹਿਬ (Shri Harmandir Sahib) ਅਤੇ ਸ਼੍ਰੀ ਅਕਾਲ ਤਖ਼ਤ ਦੇ ਆਲੇ-ਦੁਆਲੇ ਸਾਦੀ ਵਰਦੀ ਵਿੱਚ 500 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬਜ਼ਾਰਾਂ ਅਤੇ ਹੋਟਲਾਂ ਵਿੱਚ ਵੀ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਮਿਸ਼ਨ ਅੰਮ੍ਰਿਤਪਾਲ ਨੂੰ ਕਿਸੇ ਵੀ ਕੀਮਤ ‘ਤੇ ਪੋਸਟਰ ਬੁਆਏ ਬਣਨ ਤੋਂ ਰੋਕਣਾ ਹੈ। ਉਹ ਹੁਣ ਘਿਰਿਆ ਹੋਇਆ ਹੈ ਇਸ ਲਈ ਉਹ ਭੱਜ ਨਹੀਂ ਸਕਦਾ। ਮੀਡੀਆ ਨੂੰ ਵੀ ਬਾਹਰ ਰੋਕ ਦਿੱਤਾ ਗਿਆ ਹੈ। ਪਿੰਡ ਪੂਰੀ ਤਰ੍ਹਾਂ ਛਾਉਣੀ ਵਿੱਚ ਤਬਦੀਲ ਹੋ ਚੁੱਕਾ ਹੈ। ਹਰ ਪਾਸੇ ਪੁਲਿਸ ਨਜ਼ਰ ਆ ਰਹੀ ਹੈ। ਲੋਕ ਵੀ ਡਰ ਕਾਰਨ ਸਹਿਮੇ ਹੋਏ ਹਨ। ਪੁਲਿਸ ਬਾਹਰ ਤੋਂ ਹੀ ਉਸ ਨੂੰ ਆਤਮ ਸਮਰਪਣ ਕਰਨ ਦੀ ਅਪੀਲ ਕਰ ਰਹੀ ਹੈ। ਪਿੰਡ ਨੂੰ ਘੇਰ ਲਿਆ ਹੈ। ਹੁਣ ਉਸ ਕੋਲ ਭੱਜਣ ਦਾ ਕੋਈ ਵਿਕਲਪ ਨਹੀਂ ਬਚਿਆ ਹੈ। ਪਹਿਲਾਂ ਲੱਗੇ ਸੀਸੀਟੀਵੀ ਵਿੱਚ ਉਹ ਦਿੱਲੀ ਵਿੱਚ ਨਜ਼ਰ ਆ ਰਿਹਾ ਸੀ। ਉਹ ਡੀਯੂ ਦੇ ਇੱਕ ਵਿਦਿਆਰਥਣ ਦੇ ਕਮਰੇ ਵਿੱਚ ਠਹਿਰਿਆ ਸੀ। ਉਥੇ ਉਸ ਨੇ ਰਾਤ ਕੱਟੀ। ਕੁੜੀ ਨਾਲ ਉਸ ਦੀ ਮੁਲਾਕਾਤ ਕਿਸਾਨ ਅੰਦੋਲਨ ਦੌਰਾਨ ਹੋਈ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...