AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘Aashirwad Scheme ਤਹਿਤ 13409 ਲਾਭਪਾਤਰੀਆਂ ਨੂੰ 68.38 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ’

Cabinet Minsiter ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦੀ ਰਾਸ਼ੀ 51,000 ਰੁਪਏ ਪ੍ਰਤੀ ਲਾਭਪਾਤਰੀ ਦੀ ਅਦਾਇਗੀ ਖਜ਼ਾਨਾ ਦਫਤਰਾਂ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ 31 ਮਾਰਚ ਤੋਂ ਪਹਿਲਾਂ ਕੀਤੀ ਜਾਵੇ।

'Aashirwad Scheme ਤਹਿਤ 13409 ਲਾਭਪਾਤਰੀਆਂ ਨੂੰ 68.38 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ'
‘Aashirwad Scheme ਤਹਿਤ 13409 ਲਾਭਪਾਤਰੀਆਂ ਨੂੰ 68.38 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ’
tv9-punjabi
| Published: 27 Mar 2023 13:07 PM IST
Share
ਚੰਡੀਗ ਨਿਊਜ: ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ (Aashirwad Scheme) ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਇਹ ਜਾਣਕਾਰੀ ਦਿੱਤੀ ਹੈ। ਡਾ. ਕੌਰ ਨੇ ਦੱਸਿਆ ਕਿ ਸੂਬੇ ਵਿੱਚ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਮਾਰਚ 2022 ਦੇ 5127 ਬਾਕੀ ਰਹਿੰਦੇ ਲਾਭਪਾਤਰੀਆਂ, ਅਪ੍ਰੈਲ 2022 ਦੇ 3927 ਲਾਭਪਾਤਰੀਆਂ ਅਤੇ ਮਈ 2022 ਦੇ 750 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਨਵੰਬਰ 2021 ਦੇ 06 ਲਾਭਪਾਤਰੀ, ਮਾਰਚ 2022 ਦੇ 2192 ਬਾਕੀ ਰਹਿੰਦੇ ਲਾਭਪਾਤਰੀ ਅਤੇ ਅਪ੍ਰੈਲ 2022 ਦੇ 1407 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ 2022-23 ਦੌਰਾਨ 18.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਕੁੜੀਆਂ ਅਤੇ ਔਰਤਾਂ ਲਈ ਸ਼ਗਨ ਸਕੀਮ

ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...