ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਏ ਕੈਟਾਗਿਰੀ ਦੇ ਗੈਂਗਸਟਰ ਤੀਰਥ ਢਿਲਵਾਂ ਦੀ ਡੀ ਐਮ ਸੀ ਹਸਪਤਾਲ ਲੁਧਿਆਨਾ ‘ਚ ਹੋਈ ਮੌਤ

ਫਰੀਦਕੋਟ ਜਿਲੇ ਨਾਲ ਸਬੰਧਿਤ ਏ ਕੈਟਾਗਿਰੀ ਦੇ ਗੈਂਗਸਟਰ ਤੀਰਥ ਢਿਲਵਾਂ ਦੀ ਡੀ ਐਮ ਸੀ ਹਸਪਤਾਲ ਲੁਧਿਆਨਾ 'ਚ ਹੋਈ ਮੌਤ।

ਏ ਕੈਟਾਗਿਰੀ ਦੇ ਗੈਂਗਸਟਰ ਤੀਰਥ ਢਿਲਵਾਂ ਦੀ ਡੀ ਐਮ ਸੀ ਹਸਪਤਾਲ ਲੁਧਿਆਨਾ ‘ਚ ਹੋਈ ਮੌਤ
Follow Us
rajinder-arora-ludhiana
| Updated On: 23 Jan 2023 11:59 AM

ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਏ ਕੈਟਾਗਿਰੀ ਦਾ ਗੈਂਗਸਟਰ ਤੀਰਥ ਢਿੱਲਵਾਂ ਦੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਢਿਲਵਾਂ ਜ਼ਮਾਨਤ ਤੇ ਬਾਹਰ ਆਇਆ ਸੀ ਅਤੇ ਉਸ ਨੂੰ ਬ੍ਰੇਨ ਹੈਮਰੇਜ ਹੋਣ ਦੇ ਚਲਦਿਆਂ ਇਲਾਜ ਚੱਲ ਰਿਹਾ ਸੀ ਅਤੇ ਕੁੱਝ ਦਿਨ ਪਹਿਲਾਂ ਹੀ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਸੀ ਇੱਥੇ ਇਹ ਵੀ ਦੱਸ ਦੇਈਏ ਕਿ ਗੈਂਗਸਟਰ ਤੀਰਥ ਢਿੱਲਵਾਂ ਦੇ ਸੰਪਰਕ ਵਿਕੀ ਗੌਂਡਰ ਦੇ ਨਾਲ ਸੀ ਅਤੇ ਲਗਾਤਾਰ ਪੁਲਿਸ ਤੀਰਥ ਢਿਲਵਾਂ ਦੀ ਭਾਲ ਕਰ ਰਹੀ ਸੀ ਜਿਸ ਉਪਰਾਂਤ ਪੁਲਿਸ ਮੁਕਾਬਲੇ ਚ ਨਾ ਮਾਰਿਆ ਜਾਵੇ ਉਸਦੀ ਭੈਣ ਵੱਲੋਂ ਆਤਮਸਮਰਪਣ ਕਰਨ ਲਈ ਕਿਹਾ ਗਿਆ ਸੀ ਜਿਸ ਤੋਂ ਬਾਅਦ ਡੀਲਵਾ ਨੇ ਪੁਲਿਸ ਨੂੰ ਸਰੰਡਰ ਕਰ ਦਿੱਤਾ ਸੀ।

ਏ ਕੈਟਾਗਿਰੀ ਗੈਂਗਸਟਰ ‘ਚ ਸ਼ਾਮਲ ਸੀ ਤੀਰਥ ਢਿੱਲਵਾਂ

ਓਧਰ ਇਹ ਵੀ ਦੱਸਣਯੋਗ ਹੈ ਕਿ ਸਾਬਕਾ ਕਾਂਗਰਸ ਸਰਕਾਰ ਦੇ ਸਮੇਂ ਵਿੱਕੀ ਗੌਂਡਰ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ ਅਤੇ ਤੀਰਥ ਢਿੱਲਵਾਂ ਨਾ ਮਾਰਿਆ ਜਾਵੇ। ਇਸ ਨੂੰ ਲੈ ਕੇ ਉਸ ਦੀ ਭੈਣ ਨੇ ਪੁਲਿਸ ਕੋਲ ਅਪੀਲ ਕੀਤੀ ਸੀ ਕਿ ਜੇਕਰ ਉਸ ਦਾ ਭਰਾ ਆਤਮ-ਸਮਰਪਣ ਕਰ ਦੇਵੇ ਤਾਂ ਉਸ ਨੂੰ ਨਾ ਮਾਰਿਆ ਜਾਵੇ ਪੁਲਿਸ ਕੋਲ ਸਰੰਡਰ ਕਰਨ ਤੋਂ ਬਾਅਦ ਤੀਰਥ ਢਿਲਵਾਂ ਦੋ ਸਾਲ ਜੇਲ ਵਿੱਚ ਰਿਹਾ ਅਤੇ ਉਸ ਤੋਂ ਬਾਅਦ ਉਹ ਜਮਾਨਤ ਤੇ ਬਾਹਰ ਆਇਆ ਸੀ ਜਿੱਥੇ ਉਸ ਦੀ ਤਬੀਅਤ ਵਿਗੜਨ ਕਾਰਨ ਉਸ ਨੂੰ ਵੱਖ-ਵੱਖ ਜਗ੍ਹਾ ਤੋਂ ਪਰਿਵਾਰ ਨੇ ਇਲਾਜ ਕਰਵਾਇਆ ਅਤੇ ਉਸ ਦੀ ਹਾਲਤ ਵਿਗੜਦੀ ਦੇਖ ਉਸ ਨੂੰ ਡੀਐਮਸੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਜਿੱਥੇ ਉਸਦਾ ਬ੍ਰੇਨ ਹੈਮਰੇਜ ਦਾ ਇਲਾਜ ਚੱਲਿਆ ਅਤੇ ਉਸ ਦਾ ਇਲਾਜ ਸਹੀ ਨਾ ਹੋਣ ਤੇ ਉਸ ਦੀ ਮੌਤ ਹੋ ਗਈ ਇੱਥੇ ਇਹ ਵੀ ਦੱਸ ਦੇਈਏ ਕਿ ਤੀਰਥ ਢਿੱਲਵਾਂ ਏ ਕੈਟਾਗਿਰੀ ਗੈਂਟ ਲਿਸਟ ਵਿੱਚ ਸ਼ਾਮਲ ਸੀ ਅਤੇ ਇਸ ਵੱਲੋਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਵਿੱਕੀ ਗੌਂਡਰ ਨਾਲ ਸੰਪਰਕ ਵਿੱਚ ਰਹਿਣ ਤੇ ਕਈ ਮਾਮਲੇ ਸਾਹਮਣੇ ਆਏ ਅਤੇ ਪੁਲਿਸ ਵੱਲੋਂ ਗੈਂਗਸਟਰਾਂ ਦੀ ਤਲਾਸ਼ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਕਮੇਟੀ ਦਾ ਵੀ ਗਠਨ ਕੀਤਾ ਗਿਆ ਸੀ। ਜਿਸ ਵਿੱਚ ਕਈ ਗੈਂਗਸਟਰਾਂ ਨੂੰ ਪੁਲਿਸ ਨੇ ਮੁਕਾਬਲਿਆਂ ਅਤੇ ਕਈਆਂ ਨੂੰ ਫੜ ਕੇ ਜੇਲਾਂ ਵਿੱਚ ਬੰਦ ਕੀਤਾ ਸੀ ਤਾਂ ਇਸ ਦੇ ਨਾਲ ਨਾਲ ਤੀਰਥ ਢਿਲਵਾਂ ਦੇ ਸਰੰਡਰ ਕਰਨ ਤੋਂ ਬਾਅਦ ਬਾਕੀ ਏ ਕੈਟਾਗਿਰੀ ਦੇ ਸਾਥੀ ਗੈਂਗਸਟਰਾਂ ਵੀ ਸ਼ਾਂਤ ਹੋ ਗਏ ਸੀ ਅਤੇ ਵਾਰਦਾਤਾਂ ਵੀ ਘਟਣ ਲੱਗਿਆਂ ਸੀ ਪਰ ਸਮੇਂ ਦੀ ਸਰਕਾਰ ਨੇ ਗੈਂਗਸਟਰਾਂ ਤੇ ਨੱਥ ਪਾਉਣ ਲਈ ਚੈਲੰਜ ਕੀਤਾ ਸੀ ਜਿਸ ਤੋਂ ਬਾਅਦ ਗੈਗਸਟਰਾ ਨੇ ਆਪਣੇ ਆਪ ਨੂੰ ਆਤਮ ਸਮਰਪਣ ਕਰਨਾ ਸ਼ੁਰੂ ਕਰ ਦਿੱਤਾ ਸੀ।

Input: ਰਜਿੰਦਰ ਅਰੋੜਾ

ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...