NRI: ਬਨੂੜ ਦੀ ਕੁੜੀ ਦੀ ਕੈਨੇਡਾ ‘ਚ ਸੜਕ ‘ਚ ਮੌਤ, ਦੋ ਮਹੀਨੇ ਪਹਿਲਾਂ ਪੜ੍ਹਾਈ ਲਈ ਵਿਦੇਸ਼ ਗਈ ਸੀ ਕੋਮਲਪ੍ਰੀਤ
ਕੋਮਲਪ੍ਰੀਤ ਕੌਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਘਰ ਵਿੱਚ ਸੋਗ ਦੀ ਲਹਿਰ ਫੈਲ ਗਈ। ਕੋਮਲਪ੍ਰੀਤ ਦੇ ਪਿਤਾ ਜੋਧਾ ਸਿੰਘ ਦੀ ਦੋ ਮਹੀਨੇ ਪਹਿਲਾਂ ਕੈਂਸਰ ਨਾਲ ਮੌਤ ਹੋ ਗਈ ਸੀ। ਉਸ ਤੋਂ ਬਾਅਦ ਕੋਮਲਪ੍ਰੀਤ ਅਤੇ ਉਸ ਦੇ ਭਰਾ ਦੀਦਾਰ ਸਿੰਘ ਨੂੰ ਉਨ੍ਹਾਂ ਦੀ ਮਾਂ ਨੇ ਚੰਗੇ ਭਵਿੱਖ ਲਈ ਕੈਨੇਡਾ ਭੇਜ ਦਿੱਤਾ।
ਸੰਕੇਤਿਕ ਤਸਵੀਰ
ਦੋ ਮਹੀਨੇ ਪਹਿਲਾਂ ਪਿਤਾ ਦੀ ਹੋਈ ਸੀ ਮੌਤ
ਕੋਮਲਪ੍ਰੀਤ ਕੌਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਘਰ ਵਿੱਚ ਸੋਗ ਦੀ ਲਹਿਰ ਫੈਲ ਗਈ। ਕੋਮਲਪ੍ਰੀਤ ਦੇ ਪਿਤਾ ਜੋਧਾ ਸਿੰਘ ਦੀ ਦੋ ਮਹੀਨੇ ਪਹਿਲਾਂ ਕੈਂਸਰ (Cancer) ਨਾਲ ਮੌਤ ਹੋ ਗਈ ਸੀ। ਉਸ ਤੋਂ ਬਾਅਦ ਕੋਮਲਪ੍ਰੀਤ ਅਤੇ ਉਸ ਦੇ ਭਰਾ ਦੀਦਾਰ ਸਿੰਘ ਨੂੰ ਉਨ੍ਹਾਂ ਦੀ ਮਾਂ ਨੇ ਚੰਗੇ ਭਵਿੱਖ ਲਈ ਕੈਨੇਡਾ ਭੇਜ ਦਿੱਤਾ। ਧੀ ਦੀ ਮੌਤ ਨੇ ਪਤੀ ਦੀ ਮੌਤ ਕਾਰਨ ਸੋਗ ‘ਚ ਡੁੱਬੀ ਮਾਂ ‘ਚ ਸੋਗ ਦੀ ਲਹਿਰ ਪਾ ਦਿੱਤੀ ਹੈ।ਬੇਟੀ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ
ਕੋਮਲਪ੍ਰੀਤ ਦੀ ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਉਸ ਦੀ ਬੇਟੀ ਦੀ ਮ੍ਰਿਤਕ ਦੇਹ ਨੂੰ ਘਰ ਲਿਆਉਣ ਲਈ ਪ੍ਰਬੰਧ ਕਰਨ ਤਾਂ ਜੋ ਉਹ ਆਪਣੀ ਧੀ ਨੂੰ ਆਖਰੀ ਵਾਰ ਦੇਖ ਸਕਣ ਅਤੇ ਉਸ ਦਾ ਅੰਤਿਮ ਸੰਸਕਾਰ ਕਰ ਸਕਣ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ
Follow Us
