ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੁੱਤਿਆਂ ਨੂੰ ਖਾਣਾ ਖੁਆ ਰਹੀ ਕੁੜੀ ਨੂੰ ਕੁਚਲਣ ਵਾਲਾ ਰਿਟਾਇਰਡ ਮੇਜਰ ਗ੍ਰਿਫਤਾਰ, ਸੀਸੀਟੀਵੀ ‘ਚ ਕੈਦ ਹੋਇਆ ਖੌਫਨਾਕ ਦ੍ਰਿਸ਼

ਚੰਡੀਗੜ੍ਹ ਤੋਂ ਇੱਕ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਜਿਸ ਵਿੱਚ ਇੱਕ 25 ਸਾਲਾ ਕੁੜੀ ਅਵਾਰਾ ਕੁੱਤਿਆਂ ਨੂੰ ਖਾਣਾ ਖਿਲਾ ਰਹੀ ਸੀ ਜਿੱਥੇ ਰੌਂਗ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਵਾਲੀ ਥਾਰ ਉੱਸ ਦੇ ਉੱਤੇ ਚੜ੍ਹ ਗਈ।

ਕੁੱਤਿਆਂ ਨੂੰ ਖਾਣਾ ਖੁਆ ਰਹੀ ਕੁੜੀ ਨੂੰ ਕੁਚਲਣ ਵਾਲਾ ਰਿਟਾਇਰਡ ਮੇਜਰ ਗ੍ਰਿਫਤਾਰ, ਸੀਸੀਟੀਵੀ ‘ਚ ਕੈਦ ਹੋਇਆ ਖੌਫਨਾਕ ਦ੍ਰਿਸ਼
Follow Us
tv9-punjabi
| Updated On: 17 Jan 2023 10:39 AM

ਚੰਡੀਗੜ੍ਹ ਹਿੱਟ ਐਂਡ ਰਨ ਮਾਮਲੇ ਵਿੱਚ ਪੁਲਿਸ ਨੇ ਮੋਹਾਲੀ ਤੋਂ ਇੱਕ ਸੇਵਾਮੁਕਤ ਮੇਜਰ ਨੂੰ ਗ੍ਰਿਫਤਾਰ ਕੀਤਾ ਹੈ। ਸੇਵਾਮੁਕਤ ਮੇਜਰ ਨੇ ਦੋ ਦਿਨ ਪਹਿਲਾਂ ਇੱਕ 25 ਸਾਲਾ ਲੜਕੀ ਜੋ ਆਵਾਰਾ ਕੁੱਤਿਆਂ ਨੂੰ ਖਾਣਾ ਖੁਆ ਰਹੀ ਸੀ ਉਸ ਤੇ ਆਪਣੀ ਥਾਰ ਚੜ੍ਹਾਈ । ਇਹ ਘਟਨਾ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ ਸੀ। ਕਾਰ ਦੀ ਲਪੇਟ ‘ਚ ਆਉਣ ਨਾਲ ਲੜਕੀ ਗੰਭੀਰ ਰੂਪ ‘ਚ ਜ਼ਖਮੀ ਹੋ ਗਈ ਅਤੇ ਉਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਲੜਕੀ ਨੂੰ ਕੁਚਲਣ ਵਾਲੇ ਸੇਵਾਮੁਕਤ ਮੇਜਰ ਦੀ ਪਛਾਣ 40 ਸਾਲਾ ਸੰਦੀਪ ਸਾਹੀ ਵਜੋਂ ਹੋਈ ਹੈ।ਪੁਲਿਸ ਨੇ ਦੱਸਿਆ ਕਿ ਪੀੜਤ ਲੜਕੀ ਦਾ ਨਾਮ ਤੇਜਸ਼ਵਿਤਾ ਕੌਸ਼ਲ ਹੈ, ਜੋ ਆਰਕੀਟੈਕਚਰ ਦੀ ਵਿਦਿਆਰਥਣ ਹੈ ਅਤੇ ਸਿਵਲ ਸਰਵਿਸ ਦੀ ਤਿਆਰੀ ਕਰ ਰਹੀ ਹੈ। ਸੇਵਾਮੁਕਤ ਮੇਜਰ ਸੰਦੀਪ ਸਾਹੀ (40) ‘ਤੇ ਆਈਪੀਸੀ ਦੀ ਧਾਰਾ 279 ਅਤੇ 337 ਦੇ ਤਹਿਤ ਕਾਹਲੀ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਕਰਨ ਅਤੇ ਦੂਜਿਆਂ ਦੀ ਜਾਨ ਜਾਂ ਨਿੱਜੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਦੇ ਦੋਸ਼ ਲਗਾਏ ਗਏ ਹਨ।

ਇਹ ਸੀ ਪੂਰਾ ਮਾਮਲਾ

ਚੰਡੀਗੜ੍ਹ ਤੋਂ ਇੱਕ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਜਿਸ ਵਿੱਚ ਇੱਕ 25 ਸਾਲਾ ਕੁੜੀ ਅਵਾਰਾ ਕੁੱਤਿਆਂ ਨੂੰ ਖਾਣਾ ਖਿਲਾ ਰਹੀ ਸੀ ਜਿੱਥੇ ਰੌਂਗ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਵਾਲੀ ਥਾਰ ਉੱਸ ਦੇ ਉੱਤੇ ਚੜ੍ਹ ਗਈ। ਇਸ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਘਟਨਾ ਸੀ. ਸੀ. ਟੀ . ਵੀ ਕੈਮਰਿਆਂ ਵਿੱਚ ਕੈਦ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਇਸ ਘਟਨਾ ਦੌਰਾਨ ਪੀੜਤ ਕੁੜੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ। 25 ਸਾਲਾਂ ਤੇਜਸਵਿਤਾ ਕੌਸ਼ਲ ਉੱਸ ਸਮੇਂ ਸੜਕ ਕਿਨਾਰੇ ਅਵਾਰਾ ਕੁੱਤਿਆਂ ਨੂੰ ਖਾਣਾ ਖਿਲਾ ਰਹੀ ਸੀ। ਘਟਨਾ ਦੇ ਤੁਰੰਤ ਬਾਅਦ ਹੀ ਤੇਜਸਵਿਕਾ ਨੂੰ ਜੀ.ਐੱਮ.ਐੱਸ.ਐੱਚ 16 ਹਸਪਤਾਲ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕੁੜੀ ਦੇ ਸਿਰ ਦੇ ਦੋਵੇਂ ਪਾਸੇ ਟਾਂਕੇ ਲੱਗੇ ਹਨ। ਘਰਵਾਲਿਆਂ ਦੇ ਮੁਤਾਬਕ ਉਸ ਦੀ ਸਹਿਤ ਵਿੱਚ ਥੋੜਾ ਸੁਧਾਰ ਹੈ।

ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤੇਜ਼ ਰਫ਼ਤਾਰ ਥਾਰ ਗਲਤ ਦਿਸ਼ਾ ਵਿੱਚ ਜਾ ਰਹੀ ਸੀ। ਪੁਲਿਸ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁੱਖ ਮੁਲਜ਼ਮ ਹਜੇ ਫਰਾਰ ਹੈ। ਕੁੜੀ ਦੀ ਹਾਲਾਤ ਖਤਰੇ ਤੋਂ ਬਾਹਰ ਹੈ। ਘਟਨਾ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਚੰਡੀਗੜ੍ਹ ਦੇ ਸੈਕਟਰ 53 ਦੀ ਫਰਨੀਚਰ ਮਾਰਕੀਟ ਵਿੱਚ ਵਾਪਰੀ। ਘਟਨਾ ਦੀ ਸੀ. ਸੀ. ਟੀ . ਵੀ ਵੀਡੀਓ ਵਿੱਚ ਦੇਖਿਆ ਦਾ ਸਕਦਾ ਹੈ ਕਿ ਕਿਸ ਤਰ੍ਹਾਂ ਗਲਤ ਦਿਸ਼ਾ ਵਿੱਚ ਜਾ ਰਹੀ ਤੇਜ਼ ਰਫ਼ਤਾਰ ਥਾਰ ਲੜਕੀ ਤੇ ਚੜ੍ਹ ਗਈ ਜੋ ਉਸ ਸਮੇਂ ਅਵਾਰਾ ਕੁੱਤਿਆਂ ਨੂੰ ਖਾਣਾ ਖੁਆ ਰਹੀ ਹੈ। ਟੱਕਰ ਮਾਰ ਕੇ ਆਰੋਪੀ ਮੌਕੇ ਤੋਂ ਫਰਾਰ ਹੋ ਗਿਆ। ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
Stories