AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Death in America: ਤਰਨਤਾਰਨ ਦੇ ਪਿੰਡ ਕਾਲੇਕੇ ਉਤਾੜ ਦੇ ਨੌਜ਼ਵਾਨ ਦੀ ਅਮਰੀਕਾ ‘ਚ ਮੌਤ

ਕਰੀਬ 5 ਸਾਲ ਪਹਿਲਾਂ ਘਰੋਂ ਰੋਜ਼ੀ ਰੋਟੀ ਕਮਾਉਣ ਖਾਤਰ ਗਿਆ ਅਮਰੀਕਾ ਗਿਆ ਸੀ ਮ੍ਰਿਤਕ ਨੌਜਵਾਨ। ਪੀੜਤ ਪਰਿਵਾਰ ਨੇ ਭਾਰਤ ਅਤੇ ਪੰਜਾਬ ਸਰਕਾਰ ਮ੍ਰਿਤਕ ਦੇਹ ਨੂੰ ਘਰ ਪਹੁੰਚਾਉਣ ਚ ਮਦਦ ਕਰਨ ਦੀ ਅਪੀਲ ਕੀਤੀ।

Death in America: ਤਰਨਤਾਰਨ ਦੇ ਪਿੰਡ ਕਾਲੇਕੇ ਉਤਾੜ ਦੇ ਨੌਜ਼ਵਾਨ ਦੀ ਅਮਰੀਕਾ 'ਚ ਮੌਤ
davinder-kumar-jalandhar
| Published: 02 Jul 2023 17:56 PM IST
Share
ਪੰਜਾਬ ਨਿਊਜ। ਪੰਜਾਬ ਨਿਊਜ। ਪੰਜਾਬ ਦੇ ਜ਼ਿਲਾ ਤਰਨਤਾਰਨ (Tarn Taran) ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੋਂ ਦੋ ਪਿੰਡ ਕਾਲੇਕੇ ਉਤਾੜ ਦੇ ਵਰਿੰਦਰਪਾਲ ਸਿੰਘ ਨਾਂਅ ਦੇ ਵਿਅਕਤੀ ਦੀ ਅਮਰੀਕਾ ਵਿਚ ਮੌਤ ਹੋ ਗਈ। ਜਾਣਕਾਰੀ ਅਨੂਸਾਰ ਵਰਿੰਦਰਪਾਲ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਹੈ। ਮ੍ਰਿਤਕ ਦੇ ਮਾਪਿਆਂ ਨੇ ਦੱਸਿਆ ਕਿ ਉਸਨੂੰ ਬਾਹਰ ਜਾਣ ਦਾ ਸ਼ੌਕ ਸੀ ਜਿਸ ਕਾਰਨ ਵਰਿੰਦਰਪਾਲ ਸਿੰਘ ਕਰੀਬ 5 ਸਾਲ ਪਹਿਲਾਂ ਘਰ ਦੀ ਹਾਲਤ ਸੁਧਾਰਨ ਦੀ ਖਾਤਿਰ ਅਮਰੀਕਾ (America) ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਪੁੱਤ ਦੀ ਮੌਤ ਨਾਲ ਉਨ੍ਹਾਂ ਦੇ ਸਿਰ ਮੁਸੀਬਤਾਂ ਦਾ ਪਹਾੜ ਟੁੱਟ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਵਰਿੰਦਰਪਾਲ ਸਿੰਘ 30 ਜੂਨ ਨੂੰ ਅਮਰੀਕਾ ਵਿੱਚ ਮੌਤ ਹੋਈ ਸੀ। ਕਾਬਿਲੇ ਗੌਰ ਹੈ ਕਿ ਮ੍ਰਿਤਕ ਦੇ ਜੀਜਾ ਨਵਦੀਪ ਸਿੰਘ ਵੀ ਅਮਰੀਕਾ ਗਿਆ ਹੋਇਆ ਸੀ ਉਸਦੀ ਸੀ ਕਰੀਬ 8 ਮਹੀਨੇ ਪਹਿਲਾਂ ਮੌਤ ਹੋ ਗਈ ਸੀ। ਪੀੜਤ ਪਰਿਵਾਰ ਨੇ ਕੇਂਦਰ ਸਰਕਾਰ (Central Govt) ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਪਰਿਵਾਰ ਨੇ ਕਿਹਾ ਕਿ ਵਰਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਨੇ ਸਰਕਾਰਾਂ ਤੋਂ ਇਲਾਵਾ ਸਮਾਜਿਕ ਸੰਸਥਾਵਾਂ ਨੂੰ ਮਦਦ ਕਰਨ ਲਈ ਕਿਹਾ ਹੈ ਤਾਂ ਜੋ ਮ੍ਰਿਤਕ ਦਾ ਉਹ ਆਪਣੇ ਪਿੰਡ ਸਸਕਾਰ ਕਰ ਸਕਣ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...