ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Live Updates: ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 23 Dec 2025 10:47 AM IST
Live Updates: ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Live Updates

LIVE NEWS & UPDATES

  • 23 Dec 2025 10:47 AM (IST)

    ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

    ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਮੰਗਲਵਾਰ ਨੂੰ ਵੱਖ-ਵੱਖ ਸਕੂਲਾਂ ਨੂੰ ਭੇਜੇ ਗਏ। ਇਹ ਈਮੇਲ ਮਿਲਣ ਤੇ, ਸਬੰਧਤ ਸਕੂਲ ਪ੍ਰਬੰਧਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਨਾਲ ਸਕੂਲਾਂ ਚ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

  • 23 Dec 2025 10:29 AM (IST)

    ਧੁੰਦ ਕਾਰਨ ਰੇਲ ਗੱਡੀਆਂ ਦੇ ਚਲਣ ‘ਚ ਦੇਰੀ, 105 ਤੋਂ ਵੱਧ ਟ੍ਰੇਨਾਂ ਲੇਟ

    ਸੰਘਣੀ ਧੁੰਦ ਤੇ ਕੋਹਰੇ ਨੇ ਉੱਤਰੀ ਭਾਰਤ ਚ ਰੇਲ ਸੇਵਾਵਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ। ਐਤਵਾਰ ਨੂੰ ਲਗਭਗ 105 ਰੇਲ ਗੱਡੀਆਂ ਦੇਰੀ ਨਾਲ ਚੱਲ ਰਹੀਆਂ ਸਨ, ਜਦੋਂ ਕਿ ਚਾਰ ਦਾ ਮਾਰਗ ਬਦਲ ਦਿੱਤਾ ਗਿਆ ਹੈ।

  • 23 Dec 2025 08:15 AM (IST)

    ਅੱਜ ਵੀ AQI 400 ਤੋਂ ਵੱਧ, ਦਿੱਲੀ ਨੂੰ ਧੁੰਦ ਦਾ ਚਾਦਰ ਨੇ ਘੇਰਿਆ

    ਰਾਜਧਾਨੀ ਦਿੱਲੀ ਚ ਮੰਗਲਵਾਰ ਸਵੇਰੇ ਵੀ AQI 400 ਤੋਂ ਵੱਧ ਰਿਹਾ ਤੇ ਸ਼ਹਿਰ ਨੂੰ ਧੁੰਦ ਦੀ ਚਾਦਰ ਚ ਘਿਰਿਆ ਹੋਇਆ ਹੈ। ਸਵੇਰੇ 6 ਵਜੇ, ਦਿੱਲੀ ਦੇ ਆਨੰਦ ਵਿਹਾਰ (463), ਬਵਾਨਾ (428), ਚਾਂਦਨੀ ਚੌਕ (423), IGI ਹਵਾਈ ਅੱਡਾ (T3) (378), ITO (434), ਲੋਧੀ ਰੋਡ (367), ਨਰੇਲਾ (413), ਓਖਲਾ ਫੇਜ਼ 2 (449) ਤੇ ਵਜ਼ੀਰਪੁਰ (440) ਖੇਤਰਾਂ AQI ਦਰਜ ਕੀਤਾ ਗਿਆ।

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

Follow Us
ਗੁਲਮਰਗ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਝੂੰਮੇ ਸੈਲਾਨੀ, 6 ਇੰਚ ਤੱਕ ਜੰਮੀ ਬਰਫ... ਘਾਟੀ ਵਿੱਚ 48 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ
ਗੁਲਮਰਗ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਝੂੰਮੇ ਸੈਲਾਨੀ, 6 ਇੰਚ ਤੱਕ ਜੰਮੀ ਬਰਫ... ਘਾਟੀ ਵਿੱਚ 48 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ...
ਦਿੱਲੀ ਹੀ ਨਹੀਂ, ਹੁਣ ਪੂਰੇ ਉੱਤਰ ਭਾਰਤ ਵਿੱਚ ਘਾਤਕ ਪ੍ਰਦੂਸ਼ਣ ਸੰਕਟ
ਦਿੱਲੀ ਹੀ ਨਹੀਂ, ਹੁਣ ਪੂਰੇ ਉੱਤਰ ਭਾਰਤ ਵਿੱਚ ਘਾਤਕ ਪ੍ਰਦੂਸ਼ਣ ਸੰਕਟ...
ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੀ ਨਿਤੀਸ਼ ਕੁਮਾਰ ਨੂੰ ਧਮਕੀ, ਲਾਰੈਂਸ ਨਾਲ ਪੁਰਾਣੀ ਦੁਸ਼ਮਣੀ ਕੀ ਹੈ ਕੁਨੈਕਸ਼ਨ?
ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੀ ਨਿਤੀਸ਼ ਕੁਮਾਰ ਨੂੰ ਧਮਕੀ, ਲਾਰੈਂਸ ਨਾਲ ਪੁਰਾਣੀ ਦੁਸ਼ਮਣੀ ਕੀ ਹੈ ਕੁਨੈਕਸ਼ਨ?...
Weather Report: ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਪ੍ਰਦੇਸ਼ ਵਿੱਚ ਸੀਤਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ, IMD ਦਾ ਅਲਰਟ
Weather Report: ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਪ੍ਰਦੇਸ਼ ਵਿੱਚ ਸੀਤਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ, IMD ਦਾ ਅਲਰਟ...
Bangladesh Violence: ਬੰਗਲਾਦੇਸ਼ ਵਿੱਚ ਜਿਹਾਦੀ ਹਿੰਸਾ... ਢਾਕਾ ਅਤੇ ਚਟਗਾਓਂ ਵਿੱਚ ਹਿੰਦੂਆਂ, ਸਿਆਸਤਦਾਨਾਂ ਅਤੇ ਮੀਡੀਆ 'ਤੇ ਹਮਲੇ
Bangladesh Violence: ਬੰਗਲਾਦੇਸ਼ ਵਿੱਚ ਜਿਹਾਦੀ ਹਿੰਸਾ... ਢਾਕਾ ਅਤੇ ਚਟਗਾਓਂ ਵਿੱਚ ਹਿੰਦੂਆਂ, ਸਿਆਸਤਦਾਨਾਂ ਅਤੇ ਮੀਡੀਆ 'ਤੇ ਹਮਲੇ...
ਚਾਹੁੰਦੇ ਤਾਂ SDM ਨੂੰ ਕਹਿ ਕੇ ਕਈ ਥਾਵਾਂ 'ਤੇ ਬਾਜੀ ਪਲਟ ਸਕਦੇ ਸੀ, ਵੋਟ ਚੋਰੀ ਦੇ ਆਰੋਪਾਂ 'ਤੇ ਕੇਜਰੀਵਾਲ ਨੇ ਦੇ ਦਿੱਤੇ ਸਬੂਤ
ਚਾਹੁੰਦੇ ਤਾਂ SDM ਨੂੰ ਕਹਿ ਕੇ ਕਈ ਥਾਵਾਂ 'ਤੇ ਬਾਜੀ ਪਲਟ ਸਕਦੇ ਸੀ, ਵੋਟ ਚੋਰੀ ਦੇ ਆਰੋਪਾਂ 'ਤੇ ਕੇਜਰੀਵਾਲ ਨੇ ਦੇ ਦਿੱਤੇ ਸਬੂਤ...
ਜ਼ਹਿਰੀਲੀ ਹੋਈ ਦਿੱਲੀ ਦੀ ਹਵਾ :GRAP ਦੇ ਸਖਤ ਨਿਯਮ ਲਾਗੂ, ਜਾਣੋ ਸਰਕਾਰ ਦੇ ਨਵੇਂ ਫੈਸਲੇ
ਜ਼ਹਿਰੀਲੀ ਹੋਈ ਦਿੱਲੀ ਦੀ ਹਵਾ :GRAP ਦੇ ਸਖਤ ਨਿਯਮ ਲਾਗੂ, ਜਾਣੋ ਸਰਕਾਰ ਦੇ ਨਵੇਂ ਫੈਸਲੇ...
Good News for Weight Loss: ਭਾਰ ਘਟਾਉਣਾ ਹੁਣ ਸੋਖਾ ਕੰਮ, ਕਿਵੇਂ...ਵੋਖੋ
Good News for Weight Loss: ਭਾਰ ਘਟਾਉਣਾ ਹੁਣ ਸੋਖਾ ਕੰਮ, ਕਿਵੇਂ...ਵੋਖੋ...
ਕੌਣ ਸੀ ਰਾਣਾ ਬਲਾਚੌਰੀਆ, ਜਿਸ ਦਾ ਮੋਹਾਲੀ ਚ ਹੋਇਆ ਕਤਲ? ਹੁਣ ਤੱਕ ਕੀ ਹੋਏ ਖੁਲਾਸੇ..ਵੋਖੋ VIDEO
ਕੌਣ ਸੀ ਰਾਣਾ ਬਲਾਚੌਰੀਆ, ਜਿਸ ਦਾ ਮੋਹਾਲੀ ਚ ਹੋਇਆ ਕਤਲ? ਹੁਣ ਤੱਕ ਕੀ ਹੋਏ ਖੁਲਾਸੇ..ਵੋਖੋ VIDEO...