AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

“ਈਡੀ ਨੇ ਪਾਰਟੀ ਬਦਲਣ ਲਈ ਕਿਹਾ…”, ਭਤੀਜੇ ਘਰ ਰੇਡ ਤੋਂ ਬਾਅਦ ਮੁੰਡੀਆਂ ਦਾ ਵੱਡਾ ਦਾਅਵਾ

ਹਰਦੀਪ ਮੁੰਡੀਆਂ ਨੇ ਦਾਅਵਾ ਕੀਤਾ ਕਿ ਈਡੀ ਅਧਿਕਾਰੀਆਂ ਵੱਲੋਂ ਭਤੀਜੇ ਦੀ ਮਾਤਾ ਨੂੰ ਕਿਹਾ ਗਿਆ ਕਿ ਉਹ ਆਪਣੇ ਬੇਟੇ ਨੂੰ ਸਮਝਾਉਣ ਕਿ ਉਹ ਮੰਤਰੀ ਦਾ ਸਾਥ ਛੱਡ ਦੇਵੇ, ਜਾਂ ਮੰਤਰੀ ਨੂੰ ਕਹੋ ਕਿ ਪਾਰਟੀ ਛੱਡ ਦੇਵੇ, ਕਿਉਂਕਿ ਇਹ ਪਾਰਟੀ ਗਲਤ ਹੈ।

ਈਡੀ ਨੇ ਪਾਰਟੀ ਬਦਲਣ ਲਈ ਕਿਹਾ..., ਭਤੀਜੇ ਘਰ ਰੇਡ ਤੋਂ ਬਾਅਦ ਮੁੰਡੀਆਂ ਦਾ ਵੱਡਾ ਦਾਅਵਾ
ਈਡੀ ਨੇ ਪਾਰਟੀ ਬਦਲਣ ਲਈ ਕਿਹਾ…. ਭਤੀਜੇ ਘਰ ਰੇਡ ਤੋਂ ਬਾਅਦ ਮੁੰਡੀਆਂ ਦਾ ਵੱਡਾ ਦਾਅਵਾ
tv9-punjabi
| Updated On: 24 Sep 2026 14:10 PM IST
Share

ਭਤੀਜੇ ਗੁਰਪ੍ਰੀਤ ਸਿੰਘ ਪ੍ਰਿੰਸ ਦੇ ਘਰ ‘ਤੇ ਹੋਈ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਰੇਡ ਤੋਂ ਬਾਅਦ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਮੀਡੀਆ ਸਾਹਮਣੇ ਆਏ। ਉਨ੍ਹਾਂ ਨੇ ਆਪਣੇ ਤੇ ਆਪਣੇ ਭਤੀਜੇ ‘ਤੇ ਲੱਗ ਰਹੇ ਇਲਜ਼ਾਮਾਂ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਤੇ ਵਿਰੋਧੀਆਂ ਤੇ ਨਿਸ਼ਾਨਾ ਸਾਧਿਆ। ਮੁੰਡੀਆਂ ਨੇ ਗੰਭੀਰ ਇਲਜ਼ਾਮ ਲਗਾਉਂਦਿਆਂ ਦਾਅਵਾ ਕੀਤਾ ਕਿ ਰੇਡ ਕਰਨ ਵਾਲੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਭਤੀਜੇ ਦੇ ਪਰਿਵਾਰ ਨੂੰ ਕਿਹਾ ਗਿਆ ਕਿ ਹਰਦੀਪ ਸਿੰਘ ਮੁੰਡੀਆਂ ਨੂੰ ਕਹੋ ਕਿ ਪਾਰਟੀ ਬਦਲ ਲਵੇ।

ਹਰਦੀਪ ਮੁੰਡੀਆਂ ਨੇ ਦਾਅਵਾ ਕੀਤਾ ਕਿ ਈਡੀ ਅਧਿਕਾਰੀਆਂ ਵੱਲੋਂ ਭਤੀਜੇ ਦੀ ਮਾਤਾ ਨੂੰ ਕਿਹਾ ਗਿਆ ਕਿ ਉਹ ਆਪਣੇ ਬੇਟੇ ਨੂੰ ਸਮਝਾਉਣ ਕਿ ਉਹ ਮੰਤਰੀ ਦਾ ਸਾਥ ਛੱਡ ਦੇਵੇ, ਜਾਂ ਮੰਤਰੀ ਨੂੰ ਕਹੋ ਕਿ ਪਾਰਟੀ ਛੱਡ ਦੇਵੇ, ਕਿਉਂਕਿ ਇਹ ਪਾਰਟੀ ਗਲਤ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਕੇਂਦਰ ‘ਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਰਾਹੀਂ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮੁੰਡੀਆਂ ਨੇ ਦਾਅਵਾ ਕੀਤਾ ਕਿ ਰੇਡ ਦੌਰਾਨ ਘਰ ‘ਚ ਮੌਜੂਦ ਔਰਤਾਂ ਤੇ ਬੱਚਿਆਂ ਨੂੰ ਤੰਗ-ਪਰੇਸ਼ਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਕੁਝ ਖਾਣ-ਪੀਣ ਲਈ ਨਹੀਂ ਦਿੱਤਾ ਗਿਆ ਤੇ ਜਦੋਂ ਜਾਂਚ ਦੌਰਾਨ ਕੁਝ ਨਹੀਂ ਮਿਲਿਆ ਤਾਂ ਕਥਿਤ ਤੌਰ ਤੇ ਬੱਚਿਆਂ ਨੂੰ ਵੀ ਪਰੇਸ਼ਾਨ ਕੀਤਾ ਗਿਆ।

Follow Us
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...