AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

AAP ਵਿਧਾਇਕ ਜੀਪਾ ਨੇ ਮਾਲਪੁਰ ਬਾੜੀਆਂ ਕਲਾਂ ਘਟਨਾ ਦੀ ਕੀਤੀ ਨਿੰਦਾ, ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਕਥਿਤ ਤੋੜਫੋੜ ਦੀ ਘਟਨਾ

ਹਮ ਸ਼ੰਕਰ ਜੀਪਾ ਨੇ ਕਿਹਾ ਕਿ ਮੈਂ ਆਪਣੇ ਵੱਲੋਂ ਆਪਣੀ ਸਾਰੀ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਸਾਰੇ ਸਾਥੀਆਂ ਵੱਲੋਂ ਮੁੱਖ ਮੰਤਰੀ ਵੱਲੋਂ ਅਤੇ ਸਾਰੀ ਸਰਕਾਰ ਵੱਲੋਂ ਇਸ ਦੀ ਘੋਰ ਨਿੰਦਾ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਜਿਹੜੇ ਇਸ ਤਰ੍ਹਾਂ ਦੇ ਕੰਮ ਕਰਨ ਵਾਲੇ ਹਨ, ਉਨ੍ਹਾਂ ਨੂੰ ਜਲਦ ਫੜਿਆ ਵੀ ਜਾਵੇਗਾ ਅਤੇ ਸਜ਼ਾ ਵੀ ਮਿਲੇਗੀ।

AAP ਵਿਧਾਇਕ ਜੀਪਾ ਨੇ ਮਾਲਪੁਰ ਬਾੜੀਆਂ ਕਲਾਂ ਘਟਨਾ ਦੀ ਕੀਤੀ ਨਿੰਦਾ, ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਕਥਿਤ ਤੋੜਫੋੜ ਦੀ ਘਟਨਾ
sukhvinder-singh
| Updated On: 16 Sep 2026 22:23 PM IST
Share

ਹੁਸ਼ਿਆਰਪੁਰ ਚੱਬੇਵਾਲ ਬ੍ਰਹਮ ਸ਼ੰਕਰ ਜੀਪਾ ਆਮ ਆਦਮੀ ਪਾਰਟੀ ਤੋਂ ਵਿਧਾਇਕ ਨੇ ਕਿਹਾ ਬਹੁਤ ਹੀ ਮੰਦਭਾਗੀ ਘਟਨਾ ਹੈ। ਜਿਹੜੀ ਮਾਲਪੁਰ ਬਾੜੀਆਂ ਕਲਾਂ ‘ਚ ਹੋਈ ਹੈ। ਸਾਡੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ, ਭਾਰਤ ਰਤਨ ਜਿਨ੍ਹਾਂ ਕਰਕੇ ਅੱਜ ਹਿੰਦੁਸਤਾਨ ਦੁਨੀਆਂ ਦੀ ਸਭ ਤੋਂ ਵੱਡੀ ਲੋਕਤੰਤਰੀ ਤਾਕਤ ਹੈ। ਦੁਨੀਆਂ ‘ਚ ਸ਼ਾਇਦ ਇੰਨਾ ਵੱਡਾ ਲਿਖਤੀ ਸੰਵਿਧਾਨ ਕਿਤੇ ਨਹੀਂ ਹੈ, ਜੋ ਬਾਬਾ ਸਾਹਿਬ ਵੱਲੋਂ ਲਿਖਿਆ ਗਿਆ ਹੈ।

ਜਿੰਨੀ ਵੀ ਇਸ ਘਟਨਾ ਦੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ। ਜਿਹੜਾ ਉੱਥੇ ਉਨ੍ਹਾਂ ਦਾ ਪੋਰਟਰੇਟ, ਉਨ੍ਹਾਂ ਦੀ ਪ੍ਰਤਿਮਾ ਹੈ, ਅਸੀਂ ਸਾਰੇ ਦਿਲੋਂ ਬਹੁਤ ਰਿਸਪੈਕਟ ਕਰਦੇ ਹਾਂ। ਉਹਦੇ ‘ਤੇ ਹਮਲਾ ਕਰਨ ਵਾਲੀਆਂ ਜਿਹੜੀਆਂ ਵੱਖਵਾਦੀ ਤਾਕਤਾਂ ਹਨ, ਜਿਹੜੀਆਂ ਸਮਾਜ ਨੂੰ ਤੋੜਨਾ ਚਾਹੁੰਦੀਆਂ ਹਨ, ਹਿੰਦੁਸਤਾਨ ਦੇ ਵਿਕਾਸ ਵਿਰੋਧੀ ਹਨ। ਉਨ੍ਹਾਂ ਦੀ ਘੋਰ ਨਿੰਦਾ ਜਿੰਨੀ ਕੀਤੀ ਜਾਵੇ ਥੋੜ੍ਹੀ ਹੈ।

ਮਾਲਪੁਰ ਬਾੜੀਆਂ ਕਲਾਂ ਘਟਨਾ ਦੀ ਕੀਤੀ ਨਿੰਦਾ

ਹਮ ਸ਼ੰਕਰ ਜੀਪਾ ਨੇ ਕਿਹਾ ਕਿ ਮੈਂ ਆਪਣੇ ਵੱਲੋਂ ਆਪਣੀ ਸਾਰੀ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਸਾਰੇ ਸਾਥੀਆਂ ਵੱਲੋਂ ਮੁੱਖ ਮੰਤਰੀ ਵੱਲੋਂ ਅਤੇ ਸਾਰੀ ਸਰਕਾਰ ਵੱਲੋਂ ਇਸ ਦੀ ਘੋਰ ਨਿੰਦਾ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਜਿਹੜੇ ਇਸ ਤਰ੍ਹਾਂ ਦੇ ਕੰਮ ਕਰਨ ਵਾਲੇ ਹਨ, ਉਨ੍ਹਾਂ ਨੂੰ ਜਲਦ ਫੜਿਆ ਵੀ ਜਾਵੇਗਾ ਅਤੇ ਸਜ਼ਾ ਵੀ ਮਿਲੇਗੀ।

ਅੱਜ ਬੜਾ ਅਨਫਾਰਚੂਨੇਟ ਹੈ। ਇੱਥੇ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ, ਕੋਈ ਪਾਰਟੀਬਾਜ਼ੀ ਨਹੀਂ, ਇਹ ਨਹੀਂ ਦੇਖਣਾ ਕਿਹੜੀ ਪਾਰਟੀ ਹੈ, ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ।

ਮੈਂ ਚਾਹੁੰਦਾ ਹਾਂ ਕਿ ਪੁਲਿਸ ਐਕਸ਼ਨ ਹੋਣਾ ਚਾਹੀਦਾ ਹੈ ਅਤੇ ਸਾਨੂੰ ਇਹ ਗੱਲ ਰੇਜ਼ ਕਰਨੀ ਚਾਹੀਦੀ ਹੈ ਕਿ ਜਿੱਥੇ ਡਾ. ਸਾਹਿਬ ਦੀ ਪ੍ਰਤਿਮਾ ਲੱਗੀ ਹੈ ਜਾਂ ਸਾਡੇ ਕਿਸੇ ਹੋਰ ਗੁਰੂ ਮਹਾਰਾਜ ਦੀ ਪ੍ਰਤਿਮਾ ਲੱਗੀ ਹੈ, ਕਿਸੇ ਵੀ ਧਰਮ ਦੀ ਜੋਤੀ ਹੈ, ਉਨ੍ਹਾਂ ਦੀ ਸੁਰੱਖਿਆ ਦਾ ਪ੍ਰਬੰਧ ਸਰਕਾਰ ਵੱਲੋਂ ਵੀ ਅਤੇ ਪ੍ਰਸ਼ਾਸਨ ਵੱਲੋਂ ਵੀ ਹੋਣਾ ਚਾਹੀਦਾ ਹੈ, ਪਰ ਸਾਨੂੰ ਵੀ ਜਿਹੜੇ ਸਾਰੇ ਸਾਥੀ ਹਾਂ, ਉੱਥੇ ਕੈਮਰਿਆਂ ਦਾ ਪ੍ਰਬੰਧ ਜਾਂ ਕਿਸੇ ਚੀਜ਼ ਦਾ ਪ੍ਰਬੰਧ ਸਾਡੇ ਵੱਲੋਂ ਕਰਨਾ ਚਾਹੀਦਾ ਹੈ। ਇਸ ਘਟਨਾ ਲਈ ਤੁਹਾਡੇ ਨਾਲ ਦਿਨ-ਰਾਤ ਹਰੇਕ ਪੰਜਾਬੀ ਖੜ੍ਹਾ ਹੈ।

Follow Us
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ...
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ...
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ...
UPI 'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ
UPI  'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ...
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?...
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!...
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ...
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ...