AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਤੇ ਮੁੜ ਕਦੇ ਨਾ ਪਵੇ ਹੜ੍ਹਾ ਦੀ ਮਾਰ, ਨਵੇਂ ਸਾਲ ਮੌਕੇ ਕੁਲਦੀਪ ਧਾਲੀਵਾਲ ਦੀ ਅਰਦਾਸ

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਨਵਾਂ ਸਾਲ 2026 ਸਭ ਲਈ ਸੁੱਖ, ਖੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇ, ਇਹੀ ਉਨ੍ਹਾਂ ਦੀ ਦਿਲੀ ਇੱਛਾ ਹੈ। ਉਨ੍ਹਾਂ ਨੇ ਕਿਹਾ ਕਿ ਸੰਸਾਰ ਦੇ ਕਿਸੇ ਵੀ ਕੋਨੇ 'ਚ ਰਹਿਣ ਵਾਲਾ ਹਰ ਮਨੁੱਖ ਸੁੱਖੀ ਵੱਸੇ ਤੇ ਸਭ ਦੀ ਭਲਾਈ ਹੋਵੇ, ਇਹੀ ਸਰਬੱਤ ਦੇ ਭਲੇ ਦੀ ਅਸਲ ਅਰਦਾਸ ਹੈ। ਉਨ੍ਹਾਂ ਨੇ ਕਿਹਾ ਕਿ ਪੂਰੇ ਸੰਸਾਰ 'ਚ ਜੰਗਾਂ ਖ਼ਤਮ ਹੋ ਜਾਣ ਤੇ ਅਮਨ ਸ਼ਾਂਤੀ ਬਣੇ ਰਹੇ।

ਪੰਜਾਬ 'ਤੇ ਮੁੜ ਕਦੇ ਨਾ ਪਵੇ ਹੜ੍ਹਾ ਦੀ ਮਾਰ, ਨਵੇਂ ਸਾਲ ਮੌਕੇ ਕੁਲਦੀਪ ਧਾਲੀਵਾਲ ਦੀ ਅਰਦਾਸ
ਪੰਜਾਬ ‘ਤੇ ਮੁੜ ਕਦੇ ਨਾ ਪਵੇ ਹੜ੍ਹਾ ਦੀ ਮਾਰ, ਨਵੇਂ ਸਾਲ ਮੌਕੇ ਕੁਲਦੀਪ ਧਾਲੀਵਾਲ ਦੀ ਅਰਦਾਸ
lalit-sharma
| Updated On: 01 Jan 2026 13:56 PM IST
Share

ਨਵੇਂ ਸਾਲ ਦੇ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਗੁਰੂ ਰਾਮਦਾਸ ਜੀ ਦੇ ਚਰਨਾਂ ‘ਚ ਖਾਸ ਤੌਰ ਤੇ ਅਰਦਾਸ ਕੀਤੀ ਹੈ ਕਿ ਸਾਲ 2025 ਦੌਰਾਨ ਹੜ੍ਹਾਂ ਕਾਰਨ ਜੋ ਤਬਾਹੀ ਹੋਈ, ਅੱਗੇ ਤੋਂ ਅਜਿਹੀ ਕੁਦਰਤੀ ਮਾਰ ਨਾ ਪਏ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਸੀ, ਜਿਸ ਕਾਰਨ ਅੱਜ ਉਹ ਵਾਹਿਗੁਰੂ ਅੱਗੇ ਇਹੀ ਅਰਦਾਸ ਕਰਨ ਆਏ ਹਨ ਕਿ ਕਿਸਾਨਾਂ ਨੂੰ ਤਰੱਕੀ ਮਿਲੇ ਤੇ ਨਵਾਂ ਸਾਲ ਉਨ੍ਹਾਂ ਲਈ ਬਿਹਤਰ ਸਾਬਤ ਹੋਵੇ।

ਧਾਲੀਵਾਲ ਨੇ ਕਿਹਾ ਕਿ ਨਵਾਂ ਸਾਲ 2026 ਸਭ ਲਈ ਸੁੱਖ, ਖੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇ, ਇਹੀ ਉਨ੍ਹਾਂ ਦੀ ਦਿਲੀ ਇੱਛਾ ਹੈ। ਉਨ੍ਹਾਂ ਨੇ ਕਿਹਾ ਕਿ ਸੰਸਾਰ ਦੇ ਕਿਸੇ ਵੀ ਕੋਨੇ ‘ਚ ਰਹਿਣ ਵਾਲਾ ਹਰ ਮਨੁੱਖ ਸੁੱਖੀ ਵੱਸੇ ਤੇ ਸਭ ਦੀ ਭਲਾਈ ਹੋਵੇ, ਇਹੀ ਸਰਬੱਤ ਦੇ ਭਲੇ ਦੀ ਅਸਲ ਅਰਦਾਸ ਹੈ। ਉਨ੍ਹਾਂ ਨੇ ਕਿਹਾ ਕਿ ਪੂਰੇ ਸੰਸਾਰ ‘ਚ ਜੰਗਾਂ ਖ਼ਤਮ ਹੋ ਜਾਣ ਤੇ ਅਮਨ ਸ਼ਾਂਤੀ ਬਣੇ ਰਹੇ।

ਇਸ ਦੌਰਾਨ ਸ਼ਾਹਰੁਖ਼ ਖਾਨ ਵੱਲੋਂ ਬੰਗਲਾਦੇਸ਼ ਦੀ ਟੀਮ ਨੂੰ ਖਾਣੇ ਤੇ ਸੱਦਣ ਸੰਬੰਧੀ ਪੁੱਛੇ ਗਏ ਸਵਾਲ ਤੇ ਉਨ੍ਹਾਂ ਕਿਹਾ ਕਿ ਟੀਮ ਕਿੱਥੋਂ ਆ ਰਹੀ ਹੈ ਜਾਂ ਕਿਸ ਦੇ ਕੋਲ ਜਾ ਰਹੀ ਹੈ, ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ। ਉਨ੍ਹਾਂ ਸਪਸ਼ਟ ਕੀਤਾ ਕਿ ਅੱਜ ਉਹ ਕਿਸੇ ਰਾਜਨੀਤਿਕ ਜਾਂ ਹੋਰ ਮੁੱਦੇ ਤੇ ਨਹੀਂ, ਸਗੋਂ ਸਿਰਫ਼ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਆਏ ਹਨ।

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਨਾਲ ਨਵਾਂ ਸਾਲ ਸਭ ਲਈ ਸ਼ਾਂਤੀ, ਸਿਹਤ ਅਤੇ ਖੁਸ਼ੀਆਂ ਨਾਲ ਭਰਪੂਰ ਹੋਵੇ। ਉਨ੍ਹਾਂ ਨੇ ਕਿਹਾ ਕਿ ਮੈਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਆਇਆ ਹੈ, ਚਾਹੇ ਕੋਈ ਬੰਗਲਾਦੇਸ਼ ਤੋਂ ਹੋਵੇ, ਕੈਨੇਡਾ ਤੋਂ ਹੋਵੇ ਜਾਂ ਫ਼ਿਰ ਅਮਰੀਕਾ ਜਾਂ ਕਿਸੇ ਵੀ ਦੇਸ਼ ਤੋਂ ਹੋਵੇ।

Follow Us
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ...
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ...
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ...