AAP ਪੰਜਾਬ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, PAC ਦੀ ਬੈਠਕ ‘ਚ 31 ਸੀਟਾਂ ‘ਤੇ ਲੱਗੀ ਮੋਹਰ
ਆਮ ਆਦਮੀ ਪਾਰਟੀ ਵੱਲੋਂ ਦੂਜੀ ਲਿਸਟ ਚ 31 ਉਮੀਦਾਵਰਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ AAP ਆਪਣੀ ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਸੀ।
ਪੰਜਾਬ ਆਮ ਆਦਮੀ ਪਾਰਟੀ ਵੱਲੋਂ 2027 ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਦਿੱਲੀ ਵਿੱਚ PAC ਦੀ ਬੈਠਕ ਤੋਂ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਦੂਜੀ ਲਿਸਟ ਚ 31 ਉਮੀਦਾਵਰਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ AAP ਆਪਣੀ ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਸੀ।
ਪੰਜਾਬ ਦੀਆਂ ਅਗਾਮੀ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਹੁਣ ਤੱਕ 71 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ।
Follow Us