AAP ਪੰਜਾਬ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, PAC ਦੀ ਬੈਠਕ ‘ਚ 31 ਸੀਟਾਂ ‘ਤੇ ਲੱਗੀ ਮੋਹਰ

Updated On: 

12 Nov 2026 17:17 PM IST

ਆਮ ਆਦਮੀ ਪਾਰਟੀ ਵੱਲੋਂ ਦੂਜੀ ਲਿਸਟ ਚ 31 ਉਮੀਦਾਵਰਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ AAP ਆਪਣੀ ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਸੀ।

AAP ਪੰਜਾਬ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, PAC ਦੀ ਬੈਠਕ ਚ 31 ਸੀਟਾਂ ਤੇ ਲੱਗੀ ਮੋਹਰ

ਪੰਜਾਬ ਆਮ ਆਦਮੀ ਪਾਰਟੀ ਵੱਲੋਂ 2027 ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਦਿੱਲੀ ਵਿੱਚ PAC ਦੀ ਬੈਠਕ ਤੋਂ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਦੂਜੀ ਲਿਸਟ ਚ 31 ਉਮੀਦਾਵਰਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ AAP ਆਪਣੀ ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਸੀ।

ਪੰਜਾਬ ਦੀਆਂ ਅਗਾਮੀ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਹੁਣ ਤੱਕ 71 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ।

ਦੂਜੀ ਸੂਚੀ ਦੇ ਉਮੀਦਵਾਰਾਂ ਬਾਰੇ ਜਾਣੋ

  1. ਸੁਜਾਨਪੁਰ ਤੋਂ ਸਵਰਨ ਐਸ ਸਲਾਰੀਆ
  2. ਪਠਾਨਕੋਟ ਤੋਂ ਰੋਹਿਤ ਸਿਆਲ
  3. ਗੁਰਦਾਸਪੁਰ ਤੋਂ ਰਮਨ ਬਹਿਲ
  4. ਦੀਨਾ ਨਗਰ ਤੋਂ ਸ਼ਮਸ਼ੇਰ ਸਿੰਘ
  5. ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ
  6. ਫਤਿਹਗੜ੍ਹ ਚੂੜੀਆਂ ਤੋਂ ਹਰਜੋਬਨਜੀਤ ਸਿੰਘ ਰੰਧਾਵਾ (ਜੋਬਨ ਰੰਧਾਵਾ)
  7. ਰਾਜਾਸਾਂਸੀ ਤੋਂ ਸ਼੍ਰੀਮਤੀ ਸੋਨੀਆ ਮਾਨ
  8. ਮਜੀਠਾ ਤੋਂ ਤਲਬੀਰ ਸਿੰਘ ਗਿੱਲ
  9. ਅੰਮ੍ਰਿਤਸਰ ਉੱਤਰੀ ਤੋਂ ਕਰਮਜੀਤ ਸਿੰਘ ਰਿੰਟੂ
  10. ਪੱਟੀ ਜਸਕੰਵਰ ਸਿੰਘ ਗਿੱਲ (ਜੱਸਾ ਪੱਟੀ)
  11. ਭੁਲੱਥ ਦੇ ਐਡ. ਹਰਸਿਮਰਨ ਸਿੰਘ
  12. ਕਪੂਰਥਲਾ ਤੋਂ ਦਵਿੰਦਰਪਾਲ ਸਿੰਘ ਰੰਗਾ
  13. ਫਗਵਾੜਾ ਤੋਂ ਡਾ: ਰਾਜ ਕੁਮਾਰ ਚੱਬੇਵਾਲ
  14. ਫਿਲੌਰ ਤੋਂ ਸ਼੍ਰੀਮਤੀ ਹਰਜੋਤ ਕੌਰ ਲੋਹਟੀਆ
  15. ਸ਼ਾਹਕੋਟ ਤੋਂ ਬਲਵੀਰ ਸਿੰਘ ਪਾਲਾ ਜਲਾਲਪੁਰ
  16. ਜਲੰਧਰ ਕੇਂਦਰੀ ਤੋਂ ਨਿਤਿਨ ਕੋਹਲੀ

Loading...
Unable to load recommendations.
Follow Us
Related Stories
ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ CM ਧਾਮੀ ਨਾਲ ਕੀਤੀ ਮੁਲਾਕਾਤ, ਉੱਤਰਾਖੰਡ ਨੂੰ ਖੇਡ ਕੇਂਦਰ ਬਣਾਉਣ ‘ਤੇ ਹੋਈ ਚਰਚਾ
SGPC ਚੋਣਾਂ-ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ‘ਤੇ ਹਾਈ ਕੋਰਟ ਸਖ਼ਤ, ਕੇਂਦਰ ਨੂੰ ਦੋ ਹਫ਼ਤਿਆਂ ਦੇ ਅੰਦਰ ਦੇਣਾ ਹੋਵੇਗਾ ਜਵਾਬ
ਸਚਿਨ ਪਾਇਲਟ ਨੇ ਠੋਕਿਆ ਦਾਅਵਾ, 2027 ‘ਚ ਪੰਜਾਬ ਵਿੱਚ ਬਣੇਗੀ ਕਾਂਗਰਸ ਦੀ ਸਰਕਾਰ, ਚਮਕੌਰ ਸਾਹਿਬ ਤੋਂ ਚੰਨੀ ਦੀ ਸਾਈਕਲ ਯਾਤਰਾ ਦੀ ਸ਼ੁਰੂਆਤ
ਅੰਮ੍ਰਿਤਪਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ, ਦਾਦੀ ਦੇ ਅੰਤਿਮ ਸੰਸਕਾਰ ਲਈ ਪੈਰੋਲ ਦੀ ਮੰਗ, ਕੱਲ੍ਹ ਮੁੜ ਸੁਣਵਾਈ
AAP ਵਿਧਾਇਕ ਦੀ ਸ਼ਿਕਾਇਤ, ਬੋਲੇ -ਲਾਰੈਂਸ ਗੈਂਗ ਵੱਲੋਂ ਕੇਜਰੀਵਾਲ ਨੂੰ ਕਥਿਤ ਤੌਰ ‘ਤੇ ਧਮਕੀ ਦੇ ਕੇ ਮੰਗੇ 7 ਕਰੋੜ , ਮੋਹਾਲੀ ਵਿੱਚ ਕੇਸ ਦਰਜ
ਸੋਨੀਆ ਗਾਂਧੀ ਦੀ ਕਿਤਾਬ ‘ਚ 1984 ਸਿੱਖ ਕਤਲੇਆਮ ਬਾਰੇ ਕੀਤੇ ਦਾਅਵਿਆਂ ‘ਤੇ ਵਿਵਾਦ, ਐੱਚ.ਐੱਸ. ਫੂਲਕਾ ਨੇ ਇਤਿਹਾਸਕ ਰਿਕਾਰਡ ਦਾ ਹਵਾਲਾ ਦੇ ਕੇ ਚੁੱਕੇ ਸਵਾਲ