ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲਾਰੈਂਸ ਨੂੰ ਬਿਸ਼ਨੋਈ ਭਾਈਚਾਰੇ ਨੇ ਸੌਂਪੀ ਵੱਡੀ ਜ਼ਿੰਮੇਵਾਰੀ, ਬਿਸ਼ਨੋਈ ਸਭਾ ਯੁਵਾ ਮੋਰਚਾ ਦਾ ਕੌਮੀ ਪ੍ਰਧਾਨ ਬਣਾਇਆ

ਇਸ ਸਬੰਧੀ ਬੀਤੇ ਦਿਨ ਲਾਰੈਂਸ ਦੇ ਪਿੰਡ ਦੁਤਾਰਾਂਵਾਲੀ ਵਿਖੇ ਮੀਟਿੰਗ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ। ਇਸ ਸਬੰਧੀ ਅੱਜ ਅਬੋਹਰ ਦੇ ਬਿਸ਼ਨੋਈ ਮੰਦਿਰ ਵਿੱਚ ਲਵਿੰਦਰ ਬਿਸ਼ਨੋਈ ਦੇ ਪੁੱਤਰ ਲਾਰੈਂਸ ਬਿਸ਼ਨੋਈ ਦੀ ਇਸ ਨਿਯੁਕਤੀ ਸਬੰਧੀ ਪੱਤਰ ਜਾਰੀ ਕੀਤਾ ਗਿਆ।

ਲਾਰੈਂਸ ਨੂੰ ਬਿਸ਼ਨੋਈ ਭਾਈਚਾਰੇ ਨੇ ਸੌਂਪੀ ਵੱਡੀ ਜ਼ਿੰਮੇਵਾਰੀ, ਬਿਸ਼ਨੋਈ ਸਭਾ ਯੁਵਾ ਮੋਰਚਾ ਦਾ ਕੌਮੀ ਪ੍ਰਧਾਨ ਬਣਾਇਆ
ਲਾਰੈਂਸ ਬਿਸ਼ਨੋਈ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Follow Us
arvinder-taneja-fazilka
| Published: 29 Oct 2024 21:32 PM

ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਿਸ਼ਨੋਈ ਸਮਾਜ ਅਤੇ ਹੋਰ ਸਮਾਜ ਦੇ ਅਧਿਕਾਰੀਆਂ ਸਮੇਤ ਜੰਗਲੀ ਜੀਵ ਪ੍ਰੇਮੀਆਂ ਵੱਲੋਂ ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ ਯੁਵਾ ਮੋਰਚਾ ਵਿੰਗ ਦਾ ਕੌਮੀ ਪ੍ਰਧਾਨ ਬਣਾਇਆ ਗਿਆ ਹੈ।
ਲਾਰੈਂਸ ਨੂੰ ਹਾਲ ਹੀ ਵਿੱਚ ਹਿੰਦੂ ਸੈਨਾ ਵੱਲੋਂ ਸੈਨਾ ਦਾ ਕੌਮੀ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧੀ ਬੀਤੇ ਦਿਨ ਲਾਰੈਂਸ ਦੇ ਪਿੰਡ ਦੁਤਾਰਾਂਵਾਲੀ ਵਿਖੇ ਮੀਟਿੰਗ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ। ਇਸ ਸਬੰਧੀ ਅੱਜ ਅਬੋਹਰ ਦੇ ਬਿਸ਼ਨੋਈ ਮੰਦਿਰ ਵਿੱਚ ਲਵਿੰਦਰ ਬਿਸ਼ਨੋਈ ਦੇ ਪੁੱਤਰ ਲਾਰੈਂਸ ਬਿਸ਼ਨੋਈ ਦੀ ਇਸ ਨਿਯੁਕਤੀ ਸਬੰਧੀ ਪੱਤਰ ਜਾਰੀ ਕੀਤਾ ਗਿਆ।

ਜਾਣਕਾਰੀ ਦਿੰਦੇ ਹੋਏ ਰਮੇਸ਼ ਬਿਸ਼ਨੋਈ ਨੇ ਦੱਸਿਆ ਕਿ ਜਿਸ ਤਰ੍ਹਾਂ ਲਾਰੈਂਸ ਬਿਸ਼ਨੋਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਜੰਗਲੀ ਜਾਨਵਰਾਂ ਤੋਂ ਬਚਾਉਣ ਦਾ ਸੰਦੇਸ਼ ਦੇ ਰਹੇ ਹਨ, ਅਜਿਹੇ ‘ਚ ਨੌਜਵਾਨਾਂ ਅਤੇ ਬਿਸ਼ਨੋਈ ਭਾਈਚਾਰੇ ਦੇ ਅਧਿਕਾਰੀਆਂ ਤੋਂ ਇਲਾਵਾ 36 ਬਰਾਦਰੀ ਦੇ ਅਧਿਕਾਰੀਆਂ ਨੇ ਲਾਰੈਂਸ ਬਿਸ਼ਨੋਈ ਸਮੇਤ ਜੰਗਲੀ ਜੀਵ ਪ੍ਰੇਮੀਆਂ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਜੰਗਲੀ ਜਾਨਵਰਾਂ ਦੀ ਰੱਖਿਆ ਕਰਨ ਦਾ ਸੁਨੇਹਾ ਦੇਣ ਲਈ ਯੁਵਾ ਮੋਰਚਾ ਦੇ ਕੌਮੀ ਪ੍ਰਧਾਨ ਦੀ ਜ਼ਿੰਮੇਵਾਰੀ ਦੇਣ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ, ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਨਾਮਜ਼ਦ ਕਰਨ ਸਬੰਧੀ ਅੱਜ ਪੱਤਰ ਜਾਰੀ ਕੀਤਾ ਗਿਆ।

ਇਸ ਸਬੰਧੀ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਤਸਦੀਕ ਕੀਤੀ ਜਾਂਦੀ ਹੈ ਕਿ ਲਾਰੈਂਸ ਬਿਸ਼ਨੋਈ ਪੁੱਤਰ ਲਵਿੰਦਰ ਜੀ ਰਿਹਾਦ ਪਿੰਡ ਦੁਤਾਰਾਂਵਾਲੀ ਤਹਿਸੀਲ ਅਬੋਹਰ ਜਿਲਾ ਫਾਜ਼ਿਲਕਾ ਪੰਜਾਬ ਨੂੰ ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ ਰਜਿਸਟਰਡ ਨੰਬਰ 211/1977 ਦੇ ਯੁਵਾ ਮੋਰਚਾ ਵਿੰਗ ਦਾ ਰਾਸ਼ਟਰੀ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ।

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...