AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਬੋਹਰ ਦੇ ਪਟੇਲ ਪਾਰਕ ਨੇੜੇ ਵੱਡਾ ਧਮਾਕਾ, 4 ਦੁਕਾਨਾਂ ਤੇ ਇੱਕ ਘਰ ਦਾ ਨੁਕਸਾਨ, ਤਿੰਨ ਜ਼ਖ਼ਮੀ

ਧਮਾਕੇ ਦੇ ਕਾਰਨਾਂ ਦਾ ਸਪੱਸ਼ਟ ਕਾਰਨ ਪਤਾ ਨਹੀਂ ਚੱਲ ਸਕਿਆ ਹੈ। ਧਮਾਕਾ ਇੰਨਾਂ ਜ਼ਬਰਦਸਤ ਸੀ ਕਿ ਦੀਵਾਰਾਂ ਤੇ ਦਰਵਾਜੇ ਤੱਕ ਟੁੱਟ ਗਏ। ਲੋਕਾਂ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ। ਇਸ ਅੱਗ ਦੀ ਚਪੇਟ 'ਚ ਆ ਕੇ ਇੱਕ ਮਹਿਲਾ ਝੁਲਸ ਗਈ ਹੈ, ਜਦਕਿ ਦੋ ਹੋਰ ਲੋਕ ਜ਼ਖਮੀ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਅਬੋਹਰ ਦੇ ਪਟੇਲ ਪਾਰਕ ਨੇੜੇ ਵੱਡਾ ਧਮਾਕਾ, 4 ਦੁਕਾਨਾਂ ਤੇ ਇੱਕ ਘਰ ਦਾ ਨੁਕਸਾਨ, ਤਿੰਨ ਜ਼ਖ਼ਮੀ
ਅਬੋਹਰ ‘ਚ ਵੱਡਾ ਧਮਾਕਾ, 4 ਦੁਕਾਨਾਂ ਤੇ ਇੱਕ ਘਰ ਦਾ ਨੁਕਸਾਨ, 3 ਜ਼ਖ਼ਮੀ
arvinder-taneja-fazilka
| Published: 22 Apr 2026 12:26 PM IST
Share

ਅਬੋਹਰ ਦੇ ਪਟੇਲ ਪਾਰਕ ਦੀ ਗਲੀ ਨੰਬਰ 6 ‘ਚ ਇੱਕ ਵੱਡਾ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਕਿ ਬੀਤੀ ਰਾਤ ਇਲਾਕੇ ‘ਚ ਅਚਾਨਕ ਇੱਕ ਬਲਾਸਟ ਹੋਇਆ। ਇਹ ਧਮਾਕਾ ਇੱਕ ਦੁਕਾਨ ‘ਚ ਹੋਇਆ, ਜਿਸ ਕਰਕੇ 4 ਦੁਕਾਨਾਂ ਤੇ ਦੁਕਾਨਾਂ ਦੇ ਪਿੱਛੇ ਲੱਗਦੇ ਘਰ ਦਾ ਨੁਕਸਾਨ ਹੋ ਗਿਆ ਹੈ। ਘਟਨਾ ‘ਚ ਘਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ।

ਅੱਗ ਨਾਲ 3 ਲੋਕ ਜ਼ਖ਼ਮੀ

ਧਮਾਕੇ ਦੇ ਕਾਰਨਾਂ ਦਾ ਸਪੱਸ਼ਟ ਕਾਰਨ ਪਤਾ ਨਹੀਂ ਚੱਲ ਸਕਿਆ ਹੈ। ਧਮਾਕਾ ਇੰਨਾਂ ਜ਼ਬਰਦਸਤ ਸੀ ਕਿ ਦੀਵਾਰਾਂ ਤੇ ਦਰਵਾਜੇ ਤੱਕ ਟੁੱਟ ਗਏ। ਲੋਕਾਂ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ। ਇਸ ਅੱਗ ਦੀ ਚਪੇਟ ‘ਚ ਆ ਕੇ ਇੱਕ ਮਹਿਲਾ ਝੁਲਸ ਗਈ ਹੈ, ਜਦਕਿ ਦੋ ਹੋਰ ਲੋਕ ਜ਼ਖਮੀ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਧਮਾਕੇ ਦੇ ਕਾਰਨ ਦਾ ਫਿਲਹਾਲ ਕੁੱਝ ਨਹੀਂ ਪਤਾ

ਧਮਾਕੇ ਦੇ ਕਾਰਨਾਂ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਵੱਲੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਦੁਕਾਨਾਂ ਤੇ ਘਰ ਨਾਲ ਇੱਕ ਢਾਬਾ ਲੱਗਦਾ ਹੈ ਤੇ ਢਾਬੇ ਦਾ ਸਿਲੰਡਰ ਫਟਣ ਕਾਰਨ ਇਹ ਹਾਦਸਾ ਵਾਪਰਿਆ। ਹਾਲਾਂਕਿ, ਢਾਬੇ ਦੇ ਅੰਦਰੋਂ ਸਲੰਡਰ ਸਹੀ ਬਾਹਰ ਕੱਢੇ ਗਏ ਹਨ। ਫਿਲਹਾਲ ਇਹ ਜਾਂਚ ਦਾ ਵਿਸ਼ਾ ਹੈ ਕਿ ਆਖਿਰਕਾਰ ਧਮਾਕੇ ਦੀ ਵਜ੍ਹਾ ਕੀ ਹੈ?

Follow Us
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ