AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Govt: ਭਗਵੰਤ ਮਾਨ ਸਰਕਾਰ ਦਾ ਇੱਕ ਸਾਲ ਪੂਰਾ, ਮੁੱਖ ਮੰਤਰੀ ਨੇ ਇੱਕ ਸਾਲ ਪੰਜਾਬ ਦੇ ਨਾਲ ਦਾ ਦਿੱਤਾ ਨਾਅਰਾ

Punjab Govt One Year Complete: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਸਾਲ ਪੂਰਾ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰ ਦਾ ਇੱਕ ਸਾਲ ਪੂਰ ਹੋਣ 'ਤੇ ਇੱਕ ਨਾਅਰਾ ਦਿੱਤਾ ਗਿਆ ਹੈ।

Punjab Govt: ਭਗਵੰਤ ਮਾਨ ਸਰਕਾਰ ਦਾ ਇੱਕ ਸਾਲ ਪੂਰਾ, ਮੁੱਖ ਮੰਤਰੀ ਨੇ ਇੱਕ ਸਾਲ ਪੰਜਾਬ ਦੇ ਨਾਲ ਦਾ ਦਿੱਤਾ ਨਾਅਰਾ
ਭਗਵੰਤ ਮਾਨ ਸਰਕਾਰ ਦਾ ਇੱਕ ਸਾਲ ਪੂਰਾ, ਮੁੱਖ ਮੰਤਰੀ ਨੇ ਇੱਕ ਸਾਲ ਪੰਜਾਬ ਦੇ ਨਾਲ ਦਾ ਦਿੱਤਾ ਨਾਅਰਾ।
tv9-punjabi
| Updated On: 16 Mar 2023 11:48 AM IST
Share
Punjab Govt: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਸਾਲ ਪੂਰਾ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Maan) ਵੱਲੋਂ ਸਰਕਾਰ ਦਾ ਇੱਕ ਸਾਲ ਪੂਰ ਹੋਣ ‘ਤੇ ਇੱਕ ਨਾਅਰਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੂਜੇ ਸਾਲ ਤਰੱਕੀ ਦੀ ਸਪੀਡ ਹੋਰ ਵਧੇਗੀ। ਇਸ ਦੌਰਾਨ ਸੀਐੱਮ ਨੇ ਕਿਹਾ ਕਿ ਦੂਜੇ ਸਾਲ ਵਿਕਾਸ ਦਾ ਦੂਜਾ ਗੇਅਰ ਹੈ। ਸਰਕਾਰ ਨੇ ਇੱਕ ਸਾਲ ਵਿੱਚ ਬਹੁਤ ਕੰਮ ਕੀਤੇ ਹਨ। ਸੀਐੱਮ ਮਾਨ ਨੇ ਪੰਜਾਬ ਨੂੰ ਰੰਗਲਾਂ ਬਣਾਉਣ ਦੀ ਗੱਲ ਵੀ ਆਖੀ।

ਇੱਕ ਸਾਲ ਪੂਰਾ ਹੋਣ ‘ਤੇ ਕੀ ਬੋਲੇ CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸਰਾਕਰ ਦਾ ਇੱਕ ਸਾਲ ਪੂਰਾ ਹੋਣ ‘ਤੇ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਕੀਤਾ 600 ਯੂਨਿਟ ਵਾਲਾ ਬਿਜਲੀ ਦਾ ਵਾਅਦਾ ਪੂਰਾ ਕੀਤਾ। ਪੰਜਾਬ ਵਿੱਚ ਸਰਕਾਰ ਨੇ ਕੱਚੇ ਮੁਲਾਜ਼ਮਾ ਨੂੰ ਪੱਕਾ ਕੀਤਾ। ਸਰਕਾਰ ਨੇ ਸਿੱਖਿਆ ਵਿਭਾਗ (Education Department) ਵਿੱਚ 14 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ। ਉਨ੍ਹਾਂ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਉਨ੍ਹਾਂ ਨੇ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਲਈ ਨਵੀਂ ਉਮੀਦਾਂ ਲਈ ਸਹੂੰ ਚੁੱਕੀ ਸੀ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਟਵੀਟ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਇੱਕ ਸਾਲ ਪਹਿਲਾਂ ਅੱਜ ਦੇ ਦਿਨ ਪੰਜਾਬ ਦੇ ਲੋਕਾਂ ਦੀਆਂ ਨਵੀਆਂ ਉਮੀਦਾਂ ਲਈ ਸਹੁੰ ਚੁੱਕੀ ਸੀ। ‘ਆਪ’ ‘ਤੇ ਪੰਜਾਬ ਦੀ ਉਮੀਦ ਹੁਣ ਭਰੋਸਾ ਬਣ ਗਈ ਹੈ। ਇਸ ਦੌਰਾਨ ਅਰਵਿੰਦਰ ਕੇਜਰੀਵਾਲ ਨੇ ਕਿਹਾ ਕਿ ਇਸ ਇੱਕ ਸਾਲ ਵਿੱਚ ਜਨਤਾ ਨਾਲ ਕੀਤੇ ਕਈ ਵਾਅਦੇ ਪੂਰੇ ਕੀਤੇ ਗਏ, ਕੁਝ ਆਉਣ ਵਾਲੇ ਸਾਲਾਂ ਵਿੱਚ ਕੀਤੇ ਜਾਣਗੇ। ਇਨ੍ਹਾਂ 5 ਸਾਲਾਂ ਵਿੱਚ ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ। ਅਸੀਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਵਾਂਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...