AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਜਨਾਲਾ: ਵਿਆਹੁਤਾ ਗਰਭਵਤੀ ਔਰਤ ਨੇ ਕੀਤੀ ਖ਼ੁਦਕੁਸ਼ੀ, ਪਤੀ ਕੀ ਬੋਲਿਆ?

ਇਸ ਸਬੰਧੀ ਮ੍ਰਿਤਕ ਕਾਜਲ ਦੇ ਪਤੀ ਲਵਪ੍ਰੀਤ ਨੇ ਦੱਸਿਆ ਕਿ ਰਾਤ ਸਮੇਂ ਕਾਜਲ ਇੱਕ ਵਾਰ ਬਾਥਰੂਮ ਕਰਨ ਲਈ ਉੱਠੀ ਸੀ। ਉਸ ਤੋਂ ਬਾਅਦ ਫਿਰ ਦੁਬਾਰਾ ਉੱਠ ਕੇ ਕਮਰੇ 'ਚੋਂ ਬਾਹਰ ਗਈ ਸੀ। ਉਸ ਨੂੰ ਕੁੱਝ ਸਮੇਂ ਬਾਅਦ ਪਤਾ ਲੱਗਾ ਕਿ ਕਾਜਲ ਨੇ ਨਾਲ ਵਾਲੇ ਕਮਰੇ 'ਚ ਚੁੰਨੀ ਨਾ ਫਾਲ ਲਗਾ ਕੇ ਆਤਮ-ਹੱਤਿਆ ਕਰ ਲਈ ਹੈ।

ਅਜਨਾਲਾ: ਵਿਆਹੁਤਾ ਗਰਭਵਤੀ ਔਰਤ ਨੇ ਕੀਤੀ ਖ਼ੁਦਕੁਸ਼ੀ, ਪਤੀ ਕੀ ਬੋਲਿਆ?
ਅਜਨਾਲਾ: ਵਿਆਹੁਤਾ ਗਰਭਵਤੀ ਔਰਤ ਨੇ ਕੀਤੀ ਖ਼ੁਦਕੁਸ਼ੀ, ਪਤੀ ਕੀ ਬੋਲਿਆ?
lalit-sharma
| Updated On: 22 Apr 2026 14:07 PM IST
Share

ਅਜਨਾਲਾ ਦੇ ਪਿੰਡ ਗੁੱਜਾਪੀਰ ‘ਚ ਇੱਕ ਗਰਭਵਤੀ ਵਿਆਹੁਤਾ ਔਰਤ ਵੱਲੋਂ ਫਾਹ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਕਾਜਲ ਨਾਮ ਦੀ ਗਰਭਵਤੀ ਔਰਤ ਦਾ ਵਿਆਹ ਅੱਠ ਸਾਲ ਪਹਿਲਾਂ ਗੁੱਜਾਪੀਰ ਦੇ ਲਵਪ੍ਰੀਤ ਨਾਲ ਹੋਇਆ ਸੀ। ਉਨ੍ਹਾਂ ਦੇ ਪਹਿਲਾਂ ਹੀ ਤਿੰਨ ਬੱਚੇ ਸਨ। ਅੱਜ ਸਵੇਰੇ ਕਾਜਲ ਵੱਲੋਂ ਫਾਹਾ ਲਗਾ ਕੇ ਆਤਮ-ਹੱਤਿਆ ਕਰ ਲਈ ਗਈ।

ਇਸ ਸਬੰਧੀ ਮ੍ਰਿਤਕ ਕਾਜਲ ਦੇ ਪਤੀ ਲਵਪ੍ਰੀਤ ਨੇ ਦੱਸਿਆ ਕਿ ਰਾਤ ਸਮੇਂ ਕਾਜਲ ਇੱਕ ਵਾਰ ਬਾਥਰੂਮ ਕਰਨ ਲਈ ਉੱਠੀ ਸੀ। ਉਸ ਤੋਂ ਬਾਅਦ ਫਿਰ ਦੁਬਾਰਾ ਉੱਠ ਕੇ ਕਮਰੇ ‘ਚੋਂ ਬਾਹਰ ਗਈ ਸੀ। ਉਸ ਨੂੰ ਕੁੱਝ ਸਮੇਂ ਬਾਅਦ ਪਤਾ ਲੱਗਾ ਕਿ ਕਾਜਲ ਨੇ ਨਾਲ ਵਾਲੇ ਕਮਰੇ ‘ਚ ਚੁੰਨੀ ਨਾ ਫਾਲ ਲਗਾ ਕੇ ਆਤਮ-ਹੱਤਿਆ ਕਰ ਲਈ ਹੈ। ਉਸ ਨੇ ਕਿਹਾ ਕਿ ਅਜਿਹਾ ਕਦਮ ਕਾਜਲ ਵੱਲੋਂ ਕਿਉਂ ਚੁੱਕਿਆ ਗਿਆ ਇਸ ਬਾਰੇ ਕੁੱਝ ਨਹੀਂ ਪਤਾ ਹੈ।

ਇਸ ਸਬੰਧੀ ਥਾਣਾ ਅਜਨਾਲਾ ਦੇ ਐਸਐਚਓ ਹਰਜੀਤ ਸਿੰਘ ਨੇ ਦੱਸਿਆ ਕਿ ਲੜਕੀ ਕਾਜਲ ਵੱਲੋਂ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਤੇ ਮਾਮਲੇ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Follow Us
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ...
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ...
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ...
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ...
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ...