AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅਜਨਾਲਾ: ਪਿੰਡ ਹਰੜ ਖੁਰਦ ਨੇੜੇ BSF ਦੀ ਕਾਰਵਾਈ, ਹਥਿਆਰਾਂ ਦਾ ਵੱਡਾ ਜਖੀਰਾ ਬਰਾਮਦ

ਬੀਤੀ ਰਾਤ BSF ਨੂੰ ਇੱਕ ਖ਼ਾਸ ਖੁਫੀਆ ਸੂਚਨਾ ਪ੍ਰਾਪਤ ਹੋਈ ਸੀ। ਇਸ ਸੂਚਨਾ ਦੇ ਆਧਾਰ 'ਤੇ 117 ਬਟਾਲੀਅਨ ਦੇ ਜਵਾਨਾਂ ਨੇ ਪਿੰਡ ਹਰੜ ਖੁਰਦ, ਥਾਣਾ ਅਜਨਾਲਾ, ਅੰਮ੍ਰਿਤਸਰ ਦਿਹਾਤੀ ਖੇਤਰ 'ਚ ਕਾਰਵਾਈ ਕਰਦਿਆਂ ਇੱਕ ਸ਼ੱਕੀ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ।

ਅਜਨਾਲਾ: ਪਿੰਡ ਹਰੜ ਖੁਰਦ ਨੇੜੇ BSF ਦੀ ਕਾਰਵਾਈ, ਹਥਿਆਰਾਂ ਦਾ ਵੱਡਾ ਜਖੀਰਾ ਬਰਾਮਦ
ਅਜਨਾਲਾ: ਪਿੰਡ ਹਰੜ ਖੁਰਦ ਨੇੜੇ BSF ਦੀ ਕਾਰਵਾਈ
lalit-sharma
| Updated On: 19 Jun 2026 10:39 AM IST
Share

ਸਰਹੱਦੀ ਖੇਤਰ ‘ਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ BSF ਦੀ 117 ਬਟਾਲੀਅਨ ਨੇ ਅਜਨਾਲਾ ਦੇ ਪਿੰਡ ਹਰੜ ਖੁਰਦ ਨੇੜੇ ਇੱਕ ਭਾਰਤੀ ਨਾਗਰਿਕ ਨੂੰ ਕਾਬੂ ਕਰਕੇ ਉਸ ਦੀ ਨਿਸ਼ਾਨਦੇਹੀ ‘ਤੇ ਭਾਰੀ ਮਾਤਰਾ ‘ਚ ਹਥਿਆਰਾਂ ਦਾ ਜਖੀਰਾ ਬਰਾਮਦ ਕੀਤਾ

ਬੀਤੀ ਰਾਤ BSF ਨੂੰ ਇੱਕ ਖ਼ਾਸ ਖੁਫੀਆ ਸੂਚਨਾ ਪ੍ਰਾਪਤ ਹੋਈ ਸੀ। ਇਸ ਸੂਚਨਾ ਦੇ ਆਧਾਰ ‘ਤੇ 117 ਬਟਾਲੀਅਨ ਦੇ ਜਵਾਨਾਂ ਨੇ ਪਿੰਡ ਹਰੜ ਖੁਰਦ, ਥਾਣਾ ਅਜਨਾਲਾ, ਅੰਮ੍ਰਿਤਸਰ ਦਿਹਾਤੀ ਖੇਤਰ ‘ਚ ਕਾਰਵਾਈ ਕਰਦਿਆਂ ਇੱਕ ਸ਼ੱਕੀ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ।

ਬਰਾਮਦਗੀ ‘ਚ ਇੱਕ AK-47 ਰਾਈਫਲ, 25 ਪਿਸਤੌਲ, 47 ਪਿਸਤੌਲ ਮੈਗਜ਼ੀਨ ਤੇ ਇੱਕ ਬੁਲੇਟਪਰੂਫ ਜੈਕਟ ਸ਼ਾਮਲ ਹੈ। ਇਸ ਤੋਂ ਇਲਾਵਾ 368 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ।

BSF ਅਧਿਕਾਰੀਆਂ ਅਨੁਸਾਰ ਗ੍ਰਿਫ਼ਤਾਰ ਵਿਅਕਤੀ ਇਸ ਵੇਲੇ 117 ਬਟਾਲੀਅਨ ਦੀ ਹਿਰਾਸਤ ‘ਚ ਹੈ ਤੇ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਹ ਹਥਿਆਰ ਕਿਸ ਮਕਸਦ ਲਈ ਇਕੱਠੇ ਕੀਤੇ ਗਏ ਸਨ ਤੇ ਇਸ ਦੇ ਪਿੱਛੇ ਕਿਹੜਾ ਨੈੱਟਵਰਕ ਸਰਗਰਮ ਹੈ।

ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਸਮੇਂ ‘ਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। BSF ਵੱਲੋਂ ਸਰਹੱਦੀ ਖੇਤਰ ਵਿੱਚ ਨਿਗਰਾਨੀ ਹੋਰ ਸਖ਼ਤ ਕਰ ਦਿੱਤੀ ਗਈ ਹੈ।

Follow Us
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ...
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ...
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?...