ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Report to Jathedar: ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪੀ ਅਜਨਾਲਾ ਘਟਨਾ ਦੀ ਰਿਪੋਰਟ

Report submitted to Jathedar: ਜਥੇਦਾਰ ਵੱਲੋਂ ਬਣਾਈ ਗਈ ਕਮੇਟੀ ਨੇ ਅਜਨਾਲਾ ਘਟਨਾ ਦੀ ਰਿਪੋਰਟ ਉਨ੍ਹਾਂ ਨੂੰ ਸੌਂਪ ਦਿੱਤੀ ਹੈ। ਹੁਣ ਫੈਸਲਾ ਜਥੇਦਾਰ ਨੇ ਲੈਣਾ ਹੈ ਕਿ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਧਰਨਿਆਂ ਆਦਿ ਚ ਲੈ ਕੇ ਜਾਣਾ ਉਚਿਤ ਹੈ ਜਾਂ ਨਹੀਂ ਇਹ ਜਥੇਦਾਰ ਸਾਹਿਬ ਕੁੱਝ ਦਿਨਾਂ 'ਚ ਬੈਠਕ ਕਰਕੇ ਫ਼ੈਸਲਾ ਦੇਣਗੇ।

Report to Jathedar: ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪੀ ਅਜਨਾਲਾ ਘਟਨਾ ਦੀ ਰਿਪੋਰਟ
Follow Us
lalit-sharma
| Updated On: 12 Mar 2023 13:18 PM

AMRITSAR NEWS: ਧਰਨੇ ਮੁਜਹਿਰਿਆਂ ਅਤੇ ਕਬਜੇ ਵਾਲੀ ਥਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲਿਜਾਣਾ ਠੀਕ ਹੈ ਜਾਂ ਨਹੀਂ, ਇਸ ਬਾਰੇ ਭਵਿੱਖ ਦੇ ਦਿਸ਼ਾ ਨਿਰਦੇਸ਼ ਤੈਅ ਕਰਨ ਸਬੰਧੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗਠਿਤ ਕੀਤੀ 16 ਮੈਂਬਰੀ ਕਮੇਟੀ ਵਲੋਂ ਬਣਾਈ ਰਿਪੋਰਟ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪ ਦਿੱਤੀ ਗਈ ਹੈ।

ਕੋਆਰਡੀਨੇਟਰ ਪੀਰ ਮਹੁੰਮਦ ਅਤੇ ਹੋਰ ਮੈਂਬਰਾਂ ਨੇ ਸੀਲ ਬੰਦ ਰਿਪੋਰਟ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਾਹਿਬ ਨੂੰ ਸੌਂਪੀ

ਆਉਣ ਵਾਲੇ ਸਮੇਂ ਚ 5 ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਹੋਵੇਗਾ ਫ਼ੈਸਲਾ

14 ਮਾਰਚ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕਦੇ ਹਨ ਫੈਸਲਾ

16 ਮੇਂਬਰਾਂ ਨੇ ਅਪਣੇ-ਆਪਣੇ ਵਿਚਾਰ ਲਿਖਤੀ ਰੂਪ ਵਿੱਚ ਦਿੱਤੇ

ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਧਰਨਿਆਂ ਆਦਿ ਚ ਲੈ ਕੇ ਜਾਣਾ ਉਚਿਤ ਹੈ ਜਾਂ ਨਹੀਂ ਇਹ ਜਥੇਦਾਰ ਸਾਹਿਬ ਕੁੱਝ ਦਿਨਾਂ ‘ਚ ਬੈਠਕ ਕਰਕੇ ਫ਼ੈਸਲਾ ਦੇਣਗੇ

ਸਮੁੱਚੇ ਸਿੱਖ ਪੰਥ ਦੀਆਂ ਇਸ ਫੈਸਲੇ ‘ਤੇ ਰਹਿਣਗੀਆਂ ਨਜ਼ਰਾਂ

Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ...