ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੁਖਬੀਰ ਬਾਦਲ ਦਾ ਸਪਸ਼ਟੀਕਰਨ ਜਨਤਕ, 5 ਸਿੰਘ ਸਾਹਿਬਾਨ ਮੀਟਿੰਗ ਕਰਕੇ ਦੇਣਗੇ ਫੈਸਲਾ

ਅਕਾਲੀ ਦਲ ਤੋਂ ਬਾਗੀ ਹੋਏ ਧੜੇ ਵੱਲੋਂ 1 ਜੁਲਾਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿਖੇ ਆ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਾਫੀਨਾਮਾ ਪੱਤਰ ਦਿੱਤਾ ਗਿਆ ਸੀ। ਇਸ ਵਿੱਚ 2007 ਤੋਂ ਲੈ ਕੇ ਅਕਤੂਬਰ 2015 ਤੱਕ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦੇ ਫੈਸਲਿਆਂ ਤੇ ਸਵਾਲ ਚੁੱਕੇ ਗਏ ਸਨ।

ਸੁਖਬੀਰ ਬਾਦਲ ਦਾ ਸਪਸ਼ਟੀਕਰਨ ਜਨਤਕ, 5 ਸਿੰਘ ਸਾਹਿਬਾਨ ਮੀਟਿੰਗ ਕਰਕੇ ਦੇਣਗੇ ਫੈਸਲਾ
ਸੁਖਬੀਰ ਸਿੰਘ ਬਾਦਲ
Follow Us
lalit-sharma
| Updated On: 05 Aug 2024 12:28 PM

Sukhbir Singh Badal: ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਸਿੰਘ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਅਕਾਲੀ ਦਲ ਵੱਲੋਂ ਦਿੱਤੇ ਸਪਸ਼ਟੀਕਰਨ ਜਨਤਕ ਕੀਤਾ। ਉਹਨਾਂ ਦਾ ਕਹਿਣਾ ਕਿ ਇਸ ਬਾਰੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਲਦ ਹੀ ਪੰਜ ਸਿੰਘ ਸਾਹਿਬਾਨਾਂ ਨਾਲ ਮੀਟਿੰਗ ਕਰਕੇ ਆਪਣਾ ਫੈਸਲਾ ਦੇਣਗੇ। ਇਸ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਉਨ੍ਹਾਂ ਨੂੰ ਜੋ ਸਜ਼ਾ ਦੇਵੇਗਾ ਉਸ ਨੂੰ ਮਨਜ਼ੂਰ ਹੋਵੇਗੀ।

ਅਕਾਲੀ ਦਲ ਤੋਂ ਬਾਗੀ ਹੋਏ ਧੜੇ ਵੱਲੋਂ 1 ਜੁਲਾਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿਖੇ ਆ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਾਫੀਨਾਮਾ ਪੱਤਰ ਦਿੱਤਾ ਗਿਆ ਸੀ। ਇਸ ਵਿੱਚ 2007 ਤੋਂ ਲੈ ਕੇ ਅਕਤੂਬਰ 2015 ਤੱਕ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦੇ ਫੈਸਲਿਆਂ ਤੇ ਸਵਾਲ ਚੁੱਕੇ ਗਏ ਸਨ। ਇਸ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਲ 15 ਦਿਨਾਂ ਦੇ ਵਿੱਚ ਸਪਸ਼ਟੀਕਰਨ ਮੰਗਿਆ ਸੀ। ਇ

ਪੂਰੇ ਮਾਮਲੇ ‘ਚ 24 ਜੁਲਾਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਬੰਦ ਲਿਫਾਫਾ ਦੇ ਕੇ ਆਪਣਾ ਸਪਸ਼ਟੀਕਰਨ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸੰਗਤ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਬੰਦ ਲਫਾਫੇ ਦੇ ਸਪਸ਼ਟੀਕਰਨ ਨੂੰ ਜਨਤਕ ਕੀਤਾ ਜਾਵੇ।

ਦੱਸ ਦਈਏ ਕਿ ਇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸਪਸ਼ਟੀਕਰਨ ਵਿੱਚ ਲਿਖਿਆ ਸੀ ਕਿ 24 ਸਤੰਬਰ 2015 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਮਾਮਲੇ ਚ ਗੁਰਮਤਾ ਕੀਤਾ ਗਿਆ ਸੀ। ਇਸ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਅਵਤਾਰ ਸਿੰਘ ਦੇ ਹੁਕਮ ਤੇ ਹੀ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਇਸ਼ਤਿਹਾਰ ਜਾਰੀ ਕੀਤੇ ਗਏ ਸੀ।

ਇਹ ਵੀ ਪੜ੍ਹੋ: ਪੰਜਾਬ ਚ ਫਿਰ ਤੋਂ ਮਾਨਸੂਨ ਦੀ ਰਫ਼ਤਾਰ ਸੁਸਤ, 7 ਅਗਸਤ ਨੂੰ ਹੋ ਸਕਦੀ ਹੈ ਬਾਰਿਸ਼

ਜੋ ਸਜ਼ਾ ਮਿਲੇ ਖਿੜੇ ਮੱਥੇ ਮਨਜ਼ੂਰ: ਸੁਖਬੀਰ ਬਾਦਲ

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਪਸ਼ਟੀਕਰਨ ਦੇ ਵਿੱਚ ਕਿਹਾ ਹੈ ਕਿ ਅਕਾਲੀ ਦਲ ਦੇ ਕੁਝ ਲੀਡਰਾਂ ਵੱਲੋਂ ਮਾਫੀਨਾਮਾ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਗਿਆ ਸੀ। ਜੋ ਵੀ ਸਾਡੇ ਖਿਲਾਫ਼ ਲਿਖ ਕੇ ਉਹਨਾਂ ਨੇ ਦਿੱਤਾ ਸੀ, ਬਸ ਉਹਨਾਂ ਸਭ ਨੂੰ ਆਪਣੇ ਝੋਲੀ ਪਾਉਂਦਾ ਹੈ। ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਵੀ ਦਿੱਤਾ ਜਾਵੇਗਾ ਉਹ ਸਾਨੂੰ ਪ੍ਰਵਾਨ ਹੋਵੇਗੀ।

ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...
ਸੀਐਮ ਉਮਰ ਨੇ ਪੀਐਮ ਮੋਦੀ ਦੀ ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ
ਸੀਐਮ ਉਮਰ ਨੇ ਪੀਐਮ ਮੋਦੀ ਦੀ  ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ...
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ  ਹੋਈ ਕੈਦ...
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?...
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?...
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ...
ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਆਈ ਕਮੀ, ਕਿਉਂ ਵਿਦੇਸ਼ ਜਾਣ ਤੋਂ ਵਟਿਆ ਮੂੰਹ ?
ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਆਈ ਕਮੀ, ਕਿਉਂ ਵਿਦੇਸ਼ ਜਾਣ ਤੋਂ ਵਟਿਆ ਮੂੰਹ ?...
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ...